ਪੜਚੋਲ ਕਰੋ

ਕਪਤਾਨ ਆਸਰੇ ਟੀਮ ਇੰਡੀਆ ਦੀ 'ਵਿਰਾਟ' ਜਿੱਤ

1/12
ਟੀਮ ਇੰਡੀਆ ਲਈ ਪਹਿਲੀ ਪਾਰੀ 'ਚ ਸੈਂਕੜਾ (167 ਰਨ) ਅਤੇ ਦੂਜੀ ਪਾਰੀ 'ਚ ਅਰਧ-ਸੈਂਕੜਾ (81 ਰਨ) ਜੜਨ ਵਾਲੇ ਕਪਤਾਨ ਵਿਰਾਟ ਕੋਹਲੀ ਨੂੰ 'ਮੈਨ ਆਫ ਦ ਮੈਚ' ਚੁਣਿਆ ਗਿਆ। ਵਿਰਾਟ ਕੋਹਲੀ ਆਸਰੇ ਟੀਮ ਇੰਡੀਆ 'ਵਿਰਾਟ' ਜਿੱਤ ਦਰਜ ਕਰਨ 'ਚ ਕਾਮਯਾਬ ਹੋਈ।
ਟੀਮ ਇੰਡੀਆ ਲਈ ਪਹਿਲੀ ਪਾਰੀ 'ਚ ਸੈਂਕੜਾ (167 ਰਨ) ਅਤੇ ਦੂਜੀ ਪਾਰੀ 'ਚ ਅਰਧ-ਸੈਂਕੜਾ (81 ਰਨ) ਜੜਨ ਵਾਲੇ ਕਪਤਾਨ ਵਿਰਾਟ ਕੋਹਲੀ ਨੂੰ 'ਮੈਨ ਆਫ ਦ ਮੈਚ' ਚੁਣਿਆ ਗਿਆ। ਵਿਰਾਟ ਕੋਹਲੀ ਆਸਰੇ ਟੀਮ ਇੰਡੀਆ 'ਵਿਰਾਟ' ਜਿੱਤ ਦਰਜ ਕਰਨ 'ਚ ਕਾਮਯਾਬ ਹੋਈ।
2/12
ਵਿਰਾਟ ਬਣੇ ਜਿੱਤ ਦੇ ਹੀਰੋ
ਵਿਰਾਟ ਬਣੇ ਜਿੱਤ ਦੇ ਹੀਰੋ
3/12
4/12
ਟੀਮ ਇੰਡੀਆ ਦੀ ਫਿਰਕੀ ਹਿਟ
ਟੀਮ ਇੰਡੀਆ ਦੀ ਫਿਰਕੀ ਹਿਟ
5/12
ਟੀਮ ਇੰਡੀਆ ਲਈ ਅਸ਼ਵਿਨ ਅਤੇ ਜਯੰਤ ਯਾਦਵ ਨੇ 3-3 ਵਿਕਟ ਹਾਸਿਲ ਕੀਤੇ। ਜਡੇਜਾ ਅਤੇ ਸ਼ਮੀ ਨੇ 2-2 ਵਿਕਟ ਝਟਕੇ।
ਟੀਮ ਇੰਡੀਆ ਲਈ ਅਸ਼ਵਿਨ ਅਤੇ ਜਯੰਤ ਯਾਦਵ ਨੇ 3-3 ਵਿਕਟ ਹਾਸਿਲ ਕੀਤੇ। ਜਡੇਜਾ ਅਤੇ ਸ਼ਮੀ ਨੇ 2-2 ਵਿਕਟ ਝਟਕੇ।
6/12
7/12
ਜਡੇਜਾ ਨੇ ਦਮਦਾਰ ਗੇਂਦਬਾਜ਼ੀ ਕਰਦਿਆਂ 34 ਓਵਰਾਂ 'ਚ 35 ਰਨ ਦੇਕੇ 2 ਵਿਕਟ ਹਾਸਿਲ ਕੀਤੇ। ਇੰਗਲੈਂਡ ਦੀ ਟੀਮ ਲਈ ਕਲ ਕਪਤਾਨ ਐਲਿਸਟਰ ਕੁੱਕ ਨੇ ਅਰਧ-ਸੈਂਕੜਾ ਠੋਕਿਆ ਸੀ।
ਜਡੇਜਾ ਨੇ ਦਮਦਾਰ ਗੇਂਦਬਾਜ਼ੀ ਕਰਦਿਆਂ 34 ਓਵਰਾਂ 'ਚ 35 ਰਨ ਦੇਕੇ 2 ਵਿਕਟ ਹਾਸਿਲ ਕੀਤੇ। ਇੰਗਲੈਂਡ ਦੀ ਟੀਮ ਲਈ ਕਲ ਕਪਤਾਨ ਐਲਿਸਟਰ ਕੁੱਕ ਨੇ ਅਰਧ-ਸੈਂਕੜਾ ਠੋਕਿਆ ਸੀ।
8/12
ਟੀਮ ਇੰਡੀਆ ਨੇ ਇੰਗਲੈਂਡ ਨੂੰ 246 ਰਨ ਨਾਲ ਹਰਾ ਕੇ ਦੂਜਾ ਟੈਸਟ ਆਪਣੇ ਨਾਮ ਕੀਤਾ। ਇਸ ਮੈਚ 'ਚ ਕਪਤਾਨ ਵਿਰਾਟ ਕੋਹਲੀ ਭਾਰਤ ਦੀ ਜਿੱਤ ਦੇ ਹੀਰੋ ਬਣੇ।
ਟੀਮ ਇੰਡੀਆ ਨੇ ਇੰਗਲੈਂਡ ਨੂੰ 246 ਰਨ ਨਾਲ ਹਰਾ ਕੇ ਦੂਜਾ ਟੈਸਟ ਆਪਣੇ ਨਾਮ ਕੀਤਾ। ਇਸ ਮੈਚ 'ਚ ਕਪਤਾਨ ਵਿਰਾਟ ਕੋਹਲੀ ਭਾਰਤ ਦੀ ਜਿੱਤ ਦੇ ਹੀਰੋ ਬਣੇ।
9/12
ਇੰਗਲੈਂਡ - 158 ਆਲ ਆਊਟ
ਇੰਗਲੈਂਡ - 158 ਆਲ ਆਊਟ
10/12
ਟੀਮ ਇੰਡੀਆ ਨੇ ਇੰਗਲੈਂਡ ਨੂੰ ਦੂਜੇ ਟੈਸਟ ਮੈਚ 'ਚ ਮਾਤ ਦੇਕੇ 5 ਮੈਚਾਂ ਦੀ ਸੀਰੀਜ਼ 'ਚ 1-0 ਦੀ ਲੀਡ ਹਾਸਿਲ ਕਰ ਲਈ ਹੈ।
ਟੀਮ ਇੰਡੀਆ ਨੇ ਇੰਗਲੈਂਡ ਨੂੰ ਦੂਜੇ ਟੈਸਟ ਮੈਚ 'ਚ ਮਾਤ ਦੇਕੇ 5 ਮੈਚਾਂ ਦੀ ਸੀਰੀਜ਼ 'ਚ 1-0 ਦੀ ਲੀਡ ਹਾਸਿਲ ਕਰ ਲਈ ਹੈ।
11/12
ਮੈਚ ਦੇ 5ਵੇਂ ਦਿਨ ਇੰਗਲੈਂਡ ਦੀ ਟੀਮ ਨੇ 87/2 ਤੋਂ ਆਪਣਾ ਸਕੋਰ ਅੱਗੇ ਵਧਾਇਆ। ਟੀਮ ਇੰਡੀਆ ਨੇ ਖੇਡ ਦੇ ਪਹਿਲੇ 15 ਓਵਰਾਂ ਦੌਰਾਨ ਡਕੈਟ (0 off 16 balls) ਅਤੇ ਅਲੀ (2 off 31 balls) ਨੂੰ ਪੈਵਲੀਅਨ ਭੇਜ ਦਿੱਤਾ। ਇਸਤੋਂ ਬਾਅਦ ਭਾਰਤ ਨੂੰ 11 ਓਵਰਾਂ ਤੋਂ ਬਾਅਦ ਕਾਮਯਾਬੀ ਮਿਲੀ ਜਦ ਸਟੋਕਸ 33 ਗੇਂਦਾਂ 'ਤੇ 6 ਰਨ ਬਣਾ ਕੇ ਆਊਟ ਹੋਏ।

12/12
ਅਗਲੇ ਹੀ ਓਵਰ 'ਚ ਰੂਟ ਵੀ 107 ਗੇਂਦਾਂ 'ਤੇ 25 ਰਨ ਦੀ ਪਾਰੀ ਖੇਡ ਆਪਣਾ ਵਿਕਟ ਗਵਾ ਬੈਠੇ। ਰਾਸ਼ਿਦ ਵੀ 4 ਰਨ ਬਣਾ ਕੇ ਪੈਵਲੀਅਨ ਪਰਤ ਗਏ। ਲੰਚ ਤੋਂ ਠੀਕ ਬਾਅਦ ਅਨਸਾਰੀ ਦਾ ਵਿਕਟ ਡਿੱਗਾ ਅਤੇ ਫਿਰ ਬਰੌਡ ਅਤੇ ਐਂਡਰਸਨ ਵੀ ਆਪਣੇ ਵਿਕਟ ਗਵਾ ਬੈਠੇ। ਇੰਗਲੈਂਡ ਦੀ ਟੀਮ ਦੂਜੀ ਪਾਰੀ 'ਚ 158 ਰਨ 'ਤੇ ਆਲ ਆਊਟ ਹੋ ਗਈ।

Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget