IND vs ARG, Women's Hockey Match:ਭਾਰਤੀ ਮਹਿਲਾ ਹਾਕੀ ਟੀਮ ਅਰਜਨਟੀਨਾ ਦੇ ਖਿਲਾਫ ਸੈਮੀਫਾਈਨਲ ਮੈਚ ਵਿੱਚ ਹਾਰ ਗਈ ਹੈ। ਹੁਣ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਗ੍ਰੇਟ ਬ੍ਰਿਟੇਨ ਨਾਲ ਭਿੜੇਗੀ।