ਪੜਚੋਲ ਕਰੋ

ਭਾਰਤ ਨੂੰ 2-1 ਦੀ ਬੜ੍ਹਤ, ਆਸਟ੍ਰੇਲੀਆ ਨੂੰ 137 ਦੌੜਾਂ ਨਾਲ ਹਰਾਇਆ

ਚੰਡੀਗੜ੍ਹ: ਚਾਰ ਟੈਸਟ ਮੈਚਾਂ ਦੀ ਸੀਰੀਜ਼ ਦੇ ਤੀਜੇ ਮੈਚ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 137 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਭਾਰਤ ਨੇ ਸੀਰੀਜ਼ ਵਿੱਚ 2-1 ਦੀ ਬੜ੍ਹਤ ਬਣਾ ਲਈ ਹੈ। ਭਾਰਤੀ ਟੈਸਟ ਕ੍ਰਿਕੇਟ ਦੇ ਇਤਿਹਾਸ ਵਿੱਚ 71 ਸਾਲਾਂ ਵਿੱਚ ਅਜਿਹਾ ਪਹਿਲਾ ਮੌਕਾ ਹੈ ਜਦ ਭਾਰਤ ਨੇ ਆਸਟ੍ਰੇਲੀਆ ਨਾਲ ਖੇਡਦਿਆਂ ਹੋਇਆਂ 2-1 ਨਾਲ ਸੀਰੀਜ਼ ਵਿੱਚ ਬੜ੍ਹਤ ਬਣਾਈ ਹੈ। ਚਾਰ ਟੈਸਟ ਮੈਚਾਂ ਦੀ ਸੀਰੀਜ਼ ਦੇ ਤੀਜੇ ਮੁਕਾਬਲੇ ਵਿੱਚ ਭਾਰਤ ਨੇ ਪਹਿਲਾ ਪਾਰੀ ਵਿੱਚ 443 ਦੌੜਾਂ ਦਾ ਸਕੋਰ ਖੜਾ ਕੀਤਾ ਸੀ ਜਿਸ ਦੇ ਜਵਾਬ ਵਿੱਚ ਆਸਟ੍ਰੇਲੀਆਈ ਟੀਮ ਭਾਰਤੀ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਅੱਗੇ ਆਪਣੀ ਪਹਿਲੀ ਪਾਰੀ ਵਿੱਚ ਮਹਿਜ਼ 151 ਦੌੜਾਂ ’ਤੇ ਹੀ ਸਿਮਟ ਗਈ ਸੀ। ਚੌਥੇ ਦਿਨ ਦੀ ਖੇਡ ਖ਼ਤਮ ਹੋਣ ਤੋਂ ਪਹਿਲਾਂ ਆਸਟ੍ਰੇਲੀਆ ਨੇ 8 ਵਿਕਟਾਂ ਦੇ ਨੁਕਸਾਨ ’ਤੇ 258 ਦੌੜਾਂ ਬਣਾਈਆਂ ਸੀ। ਖੇਡ ਖ਼ਤਮ ਹੋਣ ਤਕ ਆਸਟ੍ਰੇਲੀਆ ਦਾ ਆਲ ਰਾਊਂਡਰ ਪੈਟ ਕਮਿੰਸ ਅਖ਼ੀਰ ਤਕ ਨਾਬਾਦ 103 ਗੇਂਦਾਂ ਵਿੱਚ 61 ਦੌੜਾਂ ਦੀ ਪਾਰੀ ਖੇਡ ਕੇ ਪਵੀਲੀਅਨ ਵਾਪਸ ਚਲਾ ਗਿਆ ਸੀ। ਭਾਰਤ ਲਈ ਪਹਿਲੀ ਪਾਰੀ ਵਿੱਚ ਸਭ ਤੋਂ ਵੱਧ ਪੁਜਾਰਾ ਨੇ 106 ਦੌੜਾਂ ਦੀ ਪਾਰੀ ਖੇਡੀ ਸੀ। ਕਪਤਾਨ ਵਿਰਾਟ ਕੋਹਲੀ ਨੇ 82, ਭਾਰਤ ਲਈ ਡੈਬਿਊ ਕਰਨ ਵਾਲੇ ਮਿਅੰਕ ਅਗਰਵਾਲ ਨੇ 76, ਰੋਹਿਤ ਸ਼ਰਮਾ ਨੇ ਨਾਬਾਦ 63, ਰਿਸ਼ਭ ਪੰਤ ਨੇ 39 ਤੇ ਅਜਿੰਕਿਆ ਰਹਾਣੇ ਨੇ 34 ਦੌੜਾਂ ਬਣਾਈਆਂ। ਭਾਰਤ ਲਈ ਦੋਵਾਂ ਪਾਰੀਆਂ ਨੂੰ ਮਿਲਾ ਕੇ ਵਿਕਟਾਂ ਬੁਮਰਾਹ ਨੇ ਸਭ ਤੋਂ ਵੱਧ 9 ਵਿਕਟਾਂ ਲਈਆਂ। ਸ਼ਾਨਦਾਰ ਗੇਂਦਬਾਜ਼ੀ ਲਈ ਬੁਮਰਾਹ ਨੂੰ ਪਲੇਅਰ ਆਫ ਦ ਮੈਚ ਚੁਣਿਆ ਗਿਆ।

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget