ਪੜਚੋਲ ਕਰੋ

India vs Australia, Women's World Cup Final: ਪਹਿਲੇ ਹੀ ਓਵਰ 'ਚ ਭਾਰਤ ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ ਸਟਾਰ ਸ਼ੈਫਾਲੀ 0 ਰਨ 'ਤੇ ਆਊਟ

ਭਾਰਤ ਤੇ ਆਸਟ੍ਰੇਲੀਆ 'ਚ ਟੀ20 ਵਰਲਡ ਕੱਪ ਫਾਇਨਲ ਦੀ ਸ਼ੁਰੂਆਤ ਹੋ ਚੁੱਕੀ ਹੈ। ਆਸਟ੍ਰੇਲੀਆ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਜਿਹੜੀ ਟੀਮ ਅੱਜ ਜਿੱਤੇਗੀ ਉਹ ਟੀ20 ਵਰਲਡ ਕੱਪ ਦਾ ਖ਼ਿਤਾਬ ਆਪਣੇ ਨਾਂ ਕਰ ਲਵੇਗੀ।

ਭਾਰਤ ਤੇ ਆਸਟ੍ਰੇਲੀਆ 'ਚ ਟੀ20 ਵਰਲਡ ਕੱਪ ਫਾਇਨਲ ਦੀ ਸ਼ੁਰੂਆਤ ਹੋ ਚੁੱਕੀ ਹੈ। ਆਸਟ੍ਰੇਲੀਆ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਜਿਹੜੀ ਟੀਮ ਅੱਜ ਜਿੱਤੇਗੀ ਉਹ ਟੀ20 ਵਰਲਡ ਕੱਪ ਦਾ ਖ਼ਿਤਾਬ ਆਪਣੇ ਨਾਂ ਕਰ ਲਵੇਗੀ। ਜੇਕਰ ਅੱਜ ਦੇ ਮੈਚ 'ਚ ਭਾਰਤ ਦੀ ਜਿੱਤ ਹੁੰਦੀ ਹੈ ਤਾਂ ਟੀਮ ਪਹਿਲੀ ਵਾਰ ਵਰਲਡ ਕੱਪ 'ਤੇ ਕਬਜ਼ਾ ਕਰਕੇ ਇਤੀਹਾਸ ਬਣਾਏਗੀ। ਟੀਮ ਇੰਡੀਆ ਨੇ ਇਸ ਵਰਲਡ ਕੱਪ 'ਚ ਸ਼ੁਰੂਆਤੀ ਤਿੰਨ ਮੁਕਾਬਲੇ ਪਹਿਲਾਂ ਬਾਲੇਬਾਜ਼ੀ ਕਰਦਿਆਂ ਜਿੱਤੇ ਹਨ। ਟੂਰਨਾਮੈਂਟ ਦੇ ਓਪਨਿੰਗ ਮੈਚ 'ਚ ਉਸ ਨੇ ਆਸਟ੍ਰੇਲੀਆ ਨੂੰ 17 ਰਨਾਂ ਨਾਲ ਹਰਾਇਆ, ਜਦਕਿ ਦੂਸਰੇ ਮੁਕਾਬਲੇ 'ਚ ਬੰਗਲਾਦੇਸ਼ ਨੂੰ 18 ਰਨਾਂ ਨਾਲ ਮਾਤ ਦਿੱਤੀ। ਨਿਊਜ਼ੀਲੈਂਡ ਖ਼ਿਲਾਫ਼ ਤੀਸਰਾ ਲੀਗ ਮੈਚ ਭਾਰਤੀ ਟੀਮ 3 ਰਨਾਂ ਨਾਲ ਜਿੱਤੀ। 10 ਓਵਰ ਦੀ ਖੇਡ ਖਤਮ ਹੋ ਚੁਕੀ ਹੈ ਤੇ ਇੱਥੇ ਆਸਟ੍ਰੇਲੀਆਈ ਟੀਮ ਨੇ ਬਹਿਤਰੀਨ ਬੱਲੇਬਾਜ਼ੀ ਕਰਦਿਆ ਬਿਨ੍ਹਾਂ ਕਿਸੇ ਨੁਕਸਾਨ ਦੇ 91 ਰਨ ਬਣਾ ਲਏ ਹਨ। ਟੀਮ ਇੰਡੀਆ ਲਈ ਬੇਹਦ ਖਰਾਬ ਸ਼ੁਰੂਆਤ ਹੋਈ ਹੈ। 185 ਰਨਾਂ ਨੂੰ ਚੇਸ ਕਰਨ ਉਤਰੀ ਟੀਮ ਇੰਡੀਆ ਦੀ ਓਪਨਿੰਗ ਜੋੜੀ ਸ਼ੇਫਾਲੀ ਤੇ ਮੰਧਾਨੀ 'ਚੋਂ ਸ਼ੇਫਾਲੀ ਆਪਣਾ ਵਿਕੇਟ ਗਵਾ ਚੁਕੀ ਹੈ ਉਹ 0 ਰਨ 'ਤੇ ਪਵੇਲਿਅਨ ਪਰਤ ਗਈ। ਇਹ ਵੀ ਪੜ੍ਹੋ:

ਟਾਪ ਹੈਡਲਾਈਨ

ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ
21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget