ਪੜਚੋਲ ਕਰੋ

ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 251 ਦੌੜਾਂ ਦਾ ਟੀਚਾ, ਕੋਹਲੀ ਨੇ ਕੀਤਾ ਕਮਾਲ

ਨਾਗਪੁਰ: ਭਾਰਤ ਨੇ ਨਾਗਪੁਰ ਵਿੱਚ ਖੇਡੇ ਜਾ ਰਹੇ ਦੂਜੇ ਇੱਕ ਰੋਜ਼ਾ ਮੈਚ ਵਿੱਚ ਆਸਟ੍ਰੇਲੀਆ ਨੂੰ 251 ਦੌੜਾਂ ਦਾ ਟੀਚਾ ਦਿੱਤਾ ਹੈ। ਆਸਟ੍ਰੇਲੀਅਨ ਟੀਮ ਦੇ ਕਪਤਾਨ ਏਰਾਨ ਫਿੰਚ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਸੀ। ਟੀਮ ਇੰਡੀਆ 48.2 ਓਵਰ ਵਿੱਚ 250 ’ਤੇ ਆਲ ਆਊਟ ਹੋ ਗਈ। ਮੈਚ ਦੌਰਾਨ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਸਭ ਤੋਂ ਜ਼ਿਆਦਾ 116 ਦੌੜਾਂ ਬਣਾਈਆਂ। ਇਹ ਉਸ ਦੇ ਕਰੀਅਰ ਦਾ 40ਵਾਂ ਸੈਂਕੜਾ ਸੀ। ਉਸ ਨੇ 120 ਗੇਂਦਾਂ ਦੀ ਪਾਰੀ ਖੇਡੀ। ਇਸ ਪਾਰੀ ਵਿੱਚ ਉਸ ਨੇ 10 ਚੌਕੇ ਲਾਏ। ਵਿਜੈ ਸ਼ੰਕਰ ਨੇ 46 ਦੌੜਾਂ ਦਾ ਯੋਗਦਾਨ ਦਿੱਤਾ। ਆਸਟ੍ਰੇਲੀਆ ਲਈ ਪੈਟ ਕਮਿੰਸ ਨੇ ਚਾਰ ਵਿਕਟਾਂ ਲਈਆਂ। ਇਸ ਸਾਲ ਵਿਰਾਟ ਕੋਹਲੀ ਦਾ ਇਹ ਦੂਜਾ ਵਨਡੇਅ ਸੈਂਕੜਾ ਹੈ। ਇਸ ਤੋਂ ਪਹਿਲਾਂ ਉਸ ਨੇ 15 ਜਨਵਰੀ ਨੂੰ ਐਡੀਲੇਡ ਵਿੱਚ ਆਸਟ੍ਰੇਲੀਆ ਖਿਲਾਫ 104 ਦੌੜਾਂ ਦੀ ਪਾਰੀ ਖੇਡੀ ਸੀ। ਕੋਹਲੀ ਨੇ ਆਸਟ੍ਰੇਲੀਆ ਖਿਲਾਫ 7ਵੀਂ ਵਾਰ ਸੈਂਕੜੇ ਵਾਲੀ ਪਾਰੀ ਖੇਡੀ। ਆਪਣੇ ਕੁੱਲ 40 ਸੈਂਕੜਿਆਂ ਲਈ ਉਸ ਨੇ 216 ਪਾਰੀਆਂ ਖੇਡੀਆਂ ਜਦਕਿ ਸਚਿਨ ਤੇਂਦੁਲਕਰ 355 ਪਾਰੀਆਂ ਵਿੱਚ ਇਸ ਅੰਕੜੇ ਤਕ ਪਹੁੰਚੇ ਸੀ।

ਟਾਪ ਹੈਡਲਾਈਨ

ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?

ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ

Commonwealth Games Day 2, India Schedule : ਅੱਜ ਰਾਸ਼ਟਰਮੰਡਲ ਖੇਡਾਂ ਦੇ ਦੂਜੇ ਦਿਨ ਭਾਰਤੀ ਖਿਡਾਰੀਆਂ ਦਾ ਪੂਰਾ ਸ਼ਡਿਊਲ, ਦੇਖੋ ਕਿਸਦਾ ਮੈਚ ਕਦੋਂ ਹੈ।

ਰਾਜਾ ਚਾਰਲਸ III ਨੇ ਰਾਸ਼ਟਰਮੰਡਲ ਖੇਡਾਂ 2026 ਦਾ ਉਦਘਾਟਨ ਕੀਤਾ, ਮੀਰਾਬਾਈ-ਲਵਲੀਨਾ ਭਾਰਤ ਦੇ ਝੰਡੇਬਾਜ਼ ਹਨ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

Embed widget