ਪੜਚੋਲ ਕਰੋ

ਪ੍ਰਦੂਸ਼ਨ ਨੇ ਤੋੜੇ ਸਾਰੇ ਰਿਕਾਰਡ, ਰੱਦ ਹੋ ਸਕਦਾ ਭਾਰਤ-ਬੰਗਲਾਦੇਸ਼ ਮੈਚ

ਰਾਸ਼ਟਰੀ ਰਾਜਧਾਨੀ ਦਿੱਲੀ ਤੇ ਉਸ ਦੇ ਨੇੜਲੇ ਇਲਾਕਿਆਂ ‘ਚ ਅੱਜ ਪ੍ਰਦੂਸ਼ਨ ਨਾਲ ਸਾਰੇ ਰਿਕਾਰਡ ਟੁੱਟ ਗਏ। ਇਸੇ ਦੌਰਾਨ ਭਾਰਤ-ਬੰਗਲਾਦੇਸ਼ ਵਿਚਾਲੇ ਨਵੀਂ ਦਿੱਲੀ ‘ਚ ਅੱਜ ਸੀਰੀਜ਼ ਦਾ ਪਹਿਲਾ ਟੀ-20 ਮੈਚ ਖੇਡਿਆ ਜਾਣਾ ਹੈ।

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਤੇ ਉਸ ਦੇ ਨੇੜਲੇ ਇਲਾਕਿਆਂ ‘ਚ ਅੱਜ ਪ੍ਰਦੂਸ਼ਨ ਨਾਲ ਸਾਰੇ ਰਿਕਾਰਡ ਟੁੱਟ ਗਏ। ਇਸੇ ਦੌਰਾਨ ਭਾਰਤ-ਬੰਗਲਾਦੇਸ਼ ਵਿਚਾਲੇ ਨਵੀਂ ਦਿੱਲੀ ‘ਚ ਅੱਜ ਸੀਰੀਜ਼ ਦਾ ਪਹਿਲਾ ਟੀ-20 ਮੈਚ ਖੇਡਿਆ ਜਾਣਾ ਹੈ। ਸੂਤਰਾਂ ਦੀ ਮੰਨੀਏ ਤਾਂ ਆਈਸੀਸੀ ਦੇ ਮੈਚ ਰੈਫਰੀ ਨੇ ਪ੍ਰਦੂਸ਼ਨ ਨੂੰ ਦੇਖ ਚਿੰਤਾ ਜ਼ਾਹਿਰ ਕੀਤੀ ਹੈ ਤੇ ਘੱਟ ਵਿਜ਼ੀਬਿਲਟੀ ਹੋਣ ਕਰਕੇ ਮੈਚ ਰੱਦ ਹੋ ਸਕਦਾ ਹੈ। ਇਸ ਤੋਂ ਪਹਿਲਾਂ ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਕਿਹਾ ਸੀ ਕਿ ਮੈਚ ਨੂੰ ਰੱਦ ਕੀਤਾ ਜਾਣਾ ਮੁਮਕਨ ਨਹੀਂ। ਅੱਜ ਦਿੱਲੀ ਤੇ ਨੇੜਲੇ ਇਲਾਕਿਆਂ ‘ਚ ਏਅਰ ਕੁਆਲਟੀ ਦਾ ਪੱਧਰ 1000 ਤੋਂ ਪਾਰ ਪਹੁੰਚ ਗਿਆ। ਵਿਜ਼ੀਬਿਲਟੀ ਘੱਟ ਹੋਣ ਕਰਕੇ ਐਤਵਾਰ ਸਵੇਰ ਤੋਂ ਦਿੱਲੀ ਹਵਾਈ ਅੱਡੇ ਤੋਂ 32 ਉਡਾਨਾਂ ਨੂੰ ਡਾਈਵਰਟ ਕੀਤਾ ਗਿਆ। ਇਸ ਦੇ ਨਾਲ ਹੀ ਨਾਸਾ ਦੀਆਂ ਸੈਟਲਾਈਟ ਦੀਆਂ ਤਸਵੀਰਾਂ ‘ਚ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਤੇ ਝਾਰਖੰਡ ਦੇ ਕਈ ਹਿੱਸਿਆਂ ‘ਚ ਕੋਹਰਾ ਨਜ਼ਰ ਆਇਆ। ਦਿੱਲੀ ਨੂੰ ਅਜਿਹੇ ਮੌਸਮ ਤੋਂ ਰਾਹਤ ਦੀ ਆਸ ਹੈ ਕਿਉਂਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਐਤਵਾਰ ਸ਼ਾਮ ਤੋਂ ਮੰਗਲਵਾਰ ਤਕ ਇਸ ਖੇਤਰ ‘ਚ 20-25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚਲ ਸਕਦੀ ਹੈ।

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget