ਪੜਚੋਲ ਕਰੋ

ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 323 ਦੌੜਾਂ ਦਾ ਟੀਚਾ, ਧੋਨੀ ਨੇ ਬਣਾਇਆ ਰਿਕਾਰਡ

  ਚੰਡੀਗੜ੍ਹ: ਭਾਰਤ ਤੇ ਇੰਗਲੈਂਡ ਵਿਚਾਲੇ ਤਿੰਨ ਇੱਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਚੱਲ ਰਿਹਾ ਹੈ। ਇੰਗਲੈਂਡ ਦੇ ਜੋ ਰੂਟ ਦੇ ਸੈਂਕੜੇ ਦੀ ਮਦਦ ਨਾਲ ਟੀਮ ਨੇ ਭਾਰਤ ਸਾਹਮਣੇ 323 ਦੌੜਾਂ ਦਾ ਟੀਚਾ ਰੱਖਿਆ ਹੈ। ਇੰਗਲੈਂਡ ਨੇ 7 ਵਿਕਟਾਂ ਦੇ ਨੁਕਸਾਨ ਨਾਲ 322 ਦੌੜਾਂ ਬਣਾਈਆਂ ਹਨ। ਜੋ ਰੂਟ ਨਾ ਨਾਬਾਦ 113 ਦੌੜਾਂ ਬਣਾਈਆਂ। ਡੇਵਿਡ ਵਿਲੀ ਨੇ 30 ਗੇਂਦਾਂ ਵਿੱਚ ਅੱਧ ਸੈਂਕੜਾ ਬਣਾਇਆ। ਇਸ ਮੈਚ ਦੌਰਾਨ ਧੋਨੀ ਵਨਡੇਅ ਕ੍ਰਿਕਿਟ ਮੈਚ ਵਿੱਚ 300 ਕੈਚ ਲੈਣ ਵਾਲੇ ਪਹਿਲੇ ਭਾਰਤੀ ਵਿਕਟ ਕੀਪਰ ਬਣ ਗਏ ਹਨ। ਭਾਰਤ ਨੇ ਬੱਲੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਟੀਮ ਦੇ ਰੋਹਿਤ ਸ਼ਰਮਾ ਤੇ ਸ਼ਿਖਰ ਧਵਨ ਬੱਲੇਬਾਜ਼ੀ ਲਈ ਮੈਦਾਨ ਵਿੱਚ ਉੱਤਰੇ ਹਨ। ਸਾਢੇ ਛੇ ਓਵਰਾਂ ਵਿੱਚ ਕਿਸੇ ਵਿਕਟ ਦੇ ਨੁਕਸਾਨ ਤੋਂ ਬਿਨਾਂ ਭਾਰਤ ਦੇ ਖਾਤੇ ਹੁਣ ਤਕ 45 ਦੌੜਾਂ ਦਾ ਅੰਕੜਾ ਦਰਜ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਗੇਂਦਬਾਜ਼ੀ ਕਰਿਦਆਂ ਭਾਰਤੀ ਟੀਮ ਦਾ ਗੇਂਦਬਾਜ਼ ਕੁਲਦੀਪ ਯਾਦਵ ਇਸ ਮੈਚ ਵਿੱਚ ਵੀ ਇੰਗਲੈਂਡ ਦੀ ਟੀਮ ਲਈ ਮੁਸੀਬਤ ਬਣਿਆ ਰਿਹਾ। ਉਸ ਨੇ 40 ਦੌੜਾਂ ਦਿੰਦਿਆਂ ਇੰਗਲੈਂਡ ਦੇ ਜੇਸਨ ਰੋਇ (40 ਦੌੜਾਂ), ਜੌਨੀ ਬੇਅਰਸਟੋ (38 ਦੌੜਾਂ) ਤੇ ਇਓਨ ਮੌਰਗਨ (53 ਦੌੜਾਂ) ਨੂੰ ਪੈਵੇਲੀਅਨ ਤੋਰਿਆ। ਇੰਗਲੈਂਡ ਦੇ ਜੌਇ ਰੂਟ ਤੇ ਇਓਨ ਮੌਰਗਨ ਅਰਧ ਸੈਂਕੜੇ ਬਣਾਉਣ ਵਿੱਚ ਕਾਮਯਾਬ ਰਹੇ। ਉਮੇਸ਼ ਨੇ 4 ਦੌੜਾਂ ’ਤੇ ਹੀ ਜੋਸ ਬਟਲਰ ਦੀ ਵਿਕਟ ਆਪਣੇ ਨਾਂ ਕੀਤੀ। ਇਸੇ ਤਰ੍ਹਾਂ ਹਾਰਦਿਕ ਪਾਂਡਿਆ ਨੇ ਵੀ ਬੈਨ ਸਟੋਕਸ ਨੂੰ ਮਹਿਜ਼ 5 ਦੌੜਾਂ ਬਣਾਉਣ ਮਗਰੋਂ ਹੀ ਬਾਹਰ ਦਾ ਰਸਤਾ ਵਿਖਾਇਆ। ਯੁਜਵਿੰਦਰ ਚਾਹਲ ਨੇ ਮੋਈਨ ਅਲੀ ਨੂੰ 13 ਦੌੜਾਂ ’ਤੇ ਹੀ ਮੈਚ ਤੋਂ ਬਾਹਰ ਕਰ ਦਿੱਤਾ। ਭਾਰਤੀ ਖਿਡਾਰੀਆਂ ਸਾਹਮਣੇ 323 ਦੌੜਾਂ ਦਾ ਵੱਡਾ ਲਕਸ਼ ਹੈ। ਬੱਲੇਬਾਜ਼ਾਂ ਨੂੰ ਸਾਂਝੇਦਾਰੀ ਕਰ ਕੇ ਦੌੜਾਂ ਲਕਸ਼ ਤਕ ਪੁੱਜਣ ਦੀ ਲੋੜ ਹੈ।

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget