ਪੜਚੋਲ ਕਰੋ

Ind vs Eng 4th T20 Highlights: ਭਾਰਤ ਨੇ ਇੰਗਲੈਂਡ ਨੂੰ 8 ਦੌੜਾਂ ਨਾਲ ਹਰਾ ਕੇ ਸੀਰੀਜ਼ 'ਚ ਕਾਇਮ ਕੀਤੀ ਬਰਾਬਰੀ

Ind vs Eng 4th T20 Highlights: ਚੌਥੇ ਟੀ20 ਮੁਕਾਬਲੇ 'ਚ ਇੰਗਲੈਂਡ ਨੂੰ ਅਅੱਠ ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਸੀਰੀਜ਼ 'ਚ 2-2 ਨਾਲ ਬਰਾਬਰੀ ਕਰ ਲਈ।

IND vs ENG 4th T20: ਭਾਰਤ ਨੇ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ 'ਚ ਖੇਡ ਗਏ ਚੌਥੇ ਟੀ20 ਮੁਕਾਬਲੇ 'ਚ ਇੰਗਲੈਂਡ ਨੂੰ ਅਅੱਠ ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਸੀਰੀਜ਼ 'ਚ 2-2 ਨਾਲ ਬਰਾਬਰੀ ਕਰ ਲਈ। ਇੰਗਲੈਂਡ ਨੇ ਟੌਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਲਈ ਬੁਲਾਇਆ ਸੀ। ਇੰਡੀਆ ਨੇ ਅੱਠ ਵਿਕਟਾਂ 'ਤੇ 185 ਦੌੜਾਂ ਦਾ ਸਕੋਰ ਬਣਾਇਆ ਤੇ ਫਿਰ ਉਸ ਨੇ ਇੰਗਲੈਂਡ ਨੂੰ ਨਿਰਧਾਰਤ 20 ਓਵਰ 'ਚ ਅੱਠ ਵਿਕੇਟ 'ਤੇ 177 ਦੌੜਾਂ 'ਤੇ ਰੋਕ ਦਿੱਤਾ।

ਇੰਗਲੈਂਡ ਲਈ ਬੇਨ ਸਟੋਕਸ ਨੇ 23 ਗੇਂਦਾਂ 'ਤੇ ਚਾਰ ਚੌਕੇ ਤੇ ਤਿੰਨ ਛੱਕਿਆਂ ਦੀ ਮਦਦ ਨਾਲ 46 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਜੇਸਨ ਰਾਏ ਨੇ 40, ਜੌਨੀ ਬੇਅਰਸਟੋ ਨੇ 25 ਤੇ ਡਿਵਡਸਨ ਮਲਾਨ ਨੇ 14 ਦੌੜਾਂ ਦਾ ਯੋਗਦਾਨ ਦਿੱਤਾ। ਭਾਰਤ ਵੱਲੋਂ ਸ਼ਾਰਦੁਲ ਠਾਕੁਰ ਨੇ ਤਿੰਨ ਤੇ ਰਾਹੁਲ ਚਾਹਰ ਤੇ ਹਾਰਦਿਕ ਪਾਂਡਿਆ ਨੇ ਦੋ-ਦੋ ਵਿਕੇਟ ਲਏ। ਜਦਕਿ ਭਵਨੇਸ਼ਵਰ ਕੁਮਾਰ ਨੇ ਇਕ ਵਿਕੇਟ ਹਾਸਲ ਕੀਤਾ।

ਸੂਰਿਆਕੁਮਾਰ ਯਾਦਵ ਨੇ ਜੜਿਆ ਅਰਧ ਸੈਂਕੜਾਂ

ਟੌਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੇ ਭਾਰਤ ਨੂੰ 21 ਦੌੜਾਂ 'ਤੇ ਹੀ ਰੋਹਿਤ ਸ਼ਰਮਾ ਦੇ ਰੂਪ 'ਚ ਪਹਿਲਾ ਝਟਕਾ ਲੱਗ ਗਿਆ। ਇਸ ਤੋਂ ਬਾਅਦ ਲੋਕੇਸ਼ ਰਾਹੁਲ ਤੇ ਸੂਰਿਆਕੁਮਾਰ ਨੇ ਦੂਜੇ ਵਿਕੇਟ ਲਈ 27 ਗੇਂਦਾਂ 'ਤੇ 42 ਰਨ ਜੋੜੇ। ਰੋਹਿਤ ਨੂੰ ਜੋਫਰਾ ਆਰਚਰ ਨੇ ਤੇ ਰਾਹੁਲ ਨੂੰ ਬੇਨ ਸਟੋਕਸ  ਨੇ ਆਊਟ ਕੀਤਾ।ਸੂਰਿਆਕੁਮਾਰ ਨੇ ਆਪਣੀ ਡੈਬਿਊ ਪਾਰੀ 'ਚ 31 ਗੇਂਦਾਂ 'ਤੇ ਛੇ ਚੌਕਿਆਂ ਤੇ ਤਿੰਨ ਛੱਕਿਆਂ ਨਾਲ ਅਰਧ ਸੈਂਕੜਾ ਜੜਿਆ।

ਪੰਤ ਨੇ 23 ਗੇਂਦਾਂ 'ਤੇ ਚਾਰ ਚੌਕੇ ਜੜੇ। ਅੰਤ ਅਈਅਰ ਨੇ 18 ਗੇਂਦਾਂ 'ਤੇ ਪੰਜ ਚੌਕੇ ਤੇ ਇਕ ਛੱਕੇ ਦੀ ਮਦਦ ਨਾਲ ਸ਼ਾਨਦਾਰ ਪਾਰੀ ਖੇਡ ਕੇ ਭਾਰਤ ਨੂੰ ਅੱਠ ਵਿਕਟਾਂ ਤੇ 185 ਦੌੜਾਂ 'ਤੇ ਪਹੁੰਚਾਇਆਂ।
ਭਾਰਤ ਤੇ ਇੰਗਲੈਂਡ ਵਿਚਾਲੇ ਸੀਰੀਜ਼ 2-2 ਦੀ ਬਰਾਬਰੀ 'ਤੇ ਹੈ। ਸੀਰੀਜ਼ ਦਾ ਫੈਸਲਾਕੁੰਨ ਮੈਚ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਮ 'ਚ 20 ਮਾਰਚ ਨੂੰ ਖੇਡਿਆ ਜਾਵੇਗਾ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget