ਪੜਚੋਲ ਕਰੋ

IND vs JAP Hockey Semi-Finals Live : ਭਾਰਤ ਪੰਜ ਸਾਲ ਬਾਅਦ ਏਸ਼ੀਆਈ ਚੈਂਪੀਅਨਸ ਟਰਾਫੀ ਦੇ ਫਾਈਨਲ 'ਚ ਪਹੁੰਚਿਆ ,ਸੈਮੀਫਾਈਨਲ 'ਚ ਜਾਪਾਨ ਨੂੰ 5-0 ਨਾਲ ਹਰਾਇਆ

India Vs Japan, Hockey Semi-Finals: ਏਸ਼ੀਆਈ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਭਾਰਤੀ ਟੀਮ ਸੈਮੀਫਾਈਨਲ ਵਿੱਚ ਜਾਪਾਨ ਨਾਲ ਭਿੜੇਗੀ। ਟੀਮ ਇੰਡੀਆ ਨੇ ਰਾਊਂਡ ਰੋਬਿਨ ਗੇੜ 'ਚ 4 ਮੈਚ ਜਿੱਤੇ ਸਨ ਜਦਕਿ 1 ਮੈਚ ਡਰਾਅ 'ਤੇ ਖਤਮ ਹੋ ਗਿਆ ਸੀ।

LIVE

Key Events
IND vs JAP Hockey Semi-Finals Live : ਭਾਰਤ ਪੰਜ ਸਾਲ ਬਾਅਦ ਏਸ਼ੀਆਈ ਚੈਂਪੀਅਨਸ ਟਰਾਫੀ ਦੇ ਫਾਈਨਲ 'ਚ ਪਹੁੰਚਿਆ ,ਸੈਮੀਫਾਈਨਲ 'ਚ ਜਾਪਾਨ ਨੂੰ 5-0 ਨਾਲ ਹਰਾਇਆ

Background

India Vs Japan, Hockey Semi-Finals: ਚੇਨਈ 'ਚ ਖੇਡੀ ਜਾ ਰਹੀ ਏਸ਼ੀਅਨ ਚੈਂਪੀਅਨਸ ਟਰਾਫੀ 'ਚ ਭਾਰਤੀ ਹਾਕੀ ਟੀਮ ਦਾ ਰਾਊਂਡ ਰੌਬਿਨ ਪੜਾਅ 'ਚ ਜ਼ਬਰਦਸਤ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਟੀਮ ਇੰਡੀਆ ਲੀਗ ਸਟੇਜ 'ਚ ਅਜੇਤੂ ਰਹਿੰਦੇ ਹੋਏ 5 'ਚੋਂ 4 ਮੈਚ ਜਿੱਤਣ 'ਚ ਕਾਮਯਾਬ ਰਹੀ ਅਤੇ 1 ਮੈਚ ਡਰਾਅ ਹੋਣ ਨਾਲ ਸਬਰ ਕਰਨਾ ਪਿਆ। ਲੀਗ ਸਟੇਜ ਸਮਾਪਤ ਹੋਣ ਤੋਂ ਬਾਅਦ ਭਾਰਤੀ ਟੀਮ 13 ਅੰਕਾਂ ਨਾਲ ਪੁਆਇੰਟ ਟੇਬਲ ਵਿੱਚ ਪਹਿਲੇ ਸਥਾਨ ’ਤੇ ਰਹੀ। ਹੁਣ ਟੀਮ 11 ਅਗਸਤ ਨੂੰ ਟੂਰਨਾਮੈਂਟ ਦੇ ਦੂਜੇ ਸੈਮੀਫਾਈਨਲ ਮੈਚ ਵਿੱਚ ਜਾਪਾਨ ਨਾਲ ਭਿੜੇਗੀ।

ਭਾਰਤੀ ਹਾਕੀ ਟੀਮ ਨੇ ਆਪਣੇ ਆਖਰੀ ਲੀਗ ਮੈਚ 'ਚ ਪਾਕਿਸਤਾਨ ਖਿਲਾਫ ਇਕਤਰਫਾ ਜਿੱਤ ਦੇ ਨਾਲ ਟੂਰਨਾਮੈਂਟ 'ਚੋਂ ਬਾਹਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਭਾਰਤ ਨੇ ਰਾਊਂਡ ਰੌਬਿਨ ਪੜਾਅ ਵਿੱਚ ਜਿਹੜਾ ਇੱਕੋ-ਇੱਕ ਡਰਾਅ ਖੇਡਿਆ, ਉਹ ਜਾਪਾਨ ਵਿਰੁੱਧ ਸੀ। ਹਾਕੀ ਦੇ ਮੈਦਾਨ 'ਚ ਭਾਰਤ ਅਤੇ ਜਾਪਾਨ ਦੇ ਇੱਕ ਦੂਜੇ ਦੇ ਖਿਲਾਫ ਰਿਕਾਰਡਾਂ ਦੀ ਗੱਲ ਕਰੀਏ ਤਾਂ ਭਾਰਤੀ ਟੀਮ ਦਾ ਪਲੜਾ ਸਾਫ ਤੌਰ 'ਤੇ ਭਾਰੀ ਨਜ਼ਰ ਆ ਰਿਹਾ ਹੈ।

ਹੈਡ ਟੂ ਹੈਡ ਰਿਕਾਰਡ

ਭਾਰਤ ਅਤੇ ਜਾਪਾਨ ਵਿਚਾਲੇ ਹੁਣ ਤੱਕ ਕੁੱਲ 34 ਮੈਚ ਖੇਡੇ ਗਏ ਹਨ, ਜਿਸ 'ਚ ਟੀਮ ਇੰਡੀਆ ਨੇ 27 ਮੈਚ ਜਿੱਤੇ ਹਨ, ਜਦਕਿ ਜਾਪਾਨ ਦੀ ਟੀਮ ਸਿਰਫ 3 ਮੈਚ ਹੀ ਜਿੱਤ ਸਕੀ ਹੈ। ਜਦਕਿ 4 ਮੈਚ ਡਰਾਅ 'ਤੇ ਖਤਮ ਹੋਏ। ਇਸ ਦੇ ਨਾਲ ਹੀ ਏਸ਼ੀਅਨ ਚੈਂਪੀਅਨਸ ਟਰਾਫੀ ਟੂਰਨਾਮੈਂਟ 'ਚ ਦੋਵੇਂ ਟੀਮਾਂ 9 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ, ਜਿਸ 'ਚ ਭਾਰਤ ਨੇ 5 ਵਾਰ ਜਿੱਤ ਦਰਜ ਕੀਤੀ ਹੈ ਜਦਕਿ ਜਾਪਾਨ ਨੇ 2 ਵਾਰ ਜਿੱਤ ਦਰਜ ਕੀਤੀ ਹੈ। ਇਸ ਸਮੇਂ ਜਿੱਥੇ ਭਾਰਤ ਵਿਸ਼ਵ ਰੈਂਕਿੰਗ 'ਚ ਚੌਥੇ ਸਥਾਨ 'ਤੇ ਹੈ, ਉਥੇ ਜਾਪਾਨ ਦੀ ਟੀਮ 19ਵੇਂ ਸਥਾਨ 'ਤੇ ਹੈ।

22:20 PM (IST)  •  11 Aug 2023

IND vs JAP Hockey Semi-Finals Live : ਭਾਰਤ ਦੀ ਸ਼ਾਨਦਾਰ ਜਿੱਤ

  IND vs JAP Hockey Semi-Finals Live :  ਭਾਰਤ ਨੇ ਸੈਮੀਫਾਈਨਲ 'ਚ ਜਾਪਾਨ ਨੂੰ 5-0 ਨਾਲ ਹਰਾਇਆ। ਇਸ ਜਿੱਤ ਦੇ ਨਾਲ ਹੀ ਉਸ ਨੇ ਟੂਰਨਾਮੈਂਟ ਵਿੱਚ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ। ਭਾਰਤ ਨੇ ਲੀਗ ਦੌਰ ਵਿੱਚ ਪੰਜ ਵਿੱਚੋਂ ਚਾਰ ਮੈਚ ਜਿੱਤੇ ਸਨ। ਉਸ ਨੇ ਜਾਪਾਨ ਵਿਰੁੱਧ ਇਕੋ-ਇਕ ਡਰਾਅ ਖੇਡਿਆ ਸੀ। ਹੁਣ ਫਾਈਨਲ ਵਿੱਚ ਮਲੇਸ਼ੀਆ ਦਾ ਸਾਹਮਣਾ ਹੋਵੇਗਾ। ਇਸ ਟੀਮ ਨੂੰ ਗਰੁੱਪ ਰਾਊਂਡ 'ਚ ਟੀਮ ਇੰਡੀਆ ਨੇ 5-0 ਨਾਲ ਹਰਾਇਆ ਸੀ।

22:19 PM (IST)  •  11 Aug 2023

IND vs JAP Hockey Semi-Finals Live : ਭਾਰਤ ਨੇ ਕੀਤਾ ਪੰਜਵਾਂ ਗੋਲ

  IND vs JAP Hockey Semi-Finals Live : ਭਾਰਤ ਨੇ ਚੌਥੇ ਕੁਆਰਟਰ ਦੀ ਸ਼ੁਰੂਆਤ ਵੀ ਧਮਾਕੇ ਨਾਲ ਕੀਤੀ। ਉਸ ਨੇ 51ਵੇਂ ਮਿੰਟ ਵਿੱਚ ਪੰਜਵਾਂ ਗੋਲ ਕੀਤਾ। ਹਰਮਨਪ੍ਰੀਤ ਸ਼ਮਸ਼ੇਰ ਪਾਸ। ਸ਼ਮਸ਼ੇਰ ਨੇ ਗੇਂਦ ਕਾਰਤੀ ਨੂੰ ਦਿੱਤੀ ਅਤੇ ਕਾਰਤੀ ਨੇ ਗੋਲਕੀਪਰ ਨੂੰ ਹਰਾ ਕੇ ਸ਼ਾਨਦਾਰ ਗੋਲ ਕੀਤਾ।

22:18 PM (IST)  •  11 Aug 2023

IND vs JAP Hockey Semi-Finals Live : ਤੀਜੇ ਕੁਆਰਟਰ ਵਿੱਚ ਆਇਆ ਚੌਥਾ ਗੋਲ

 IND vs JAP Hockey Semi-Finals Live : ਭਾਰਤ ਦਾ ਮੈਚ ਦਾ ਚੌਥਾ ਗੋਲ ਤੀਜੇ ਕੁਆਰਟਰ ਵਿੱਚ ਹੋਇਆ। ਤੀਜੇ ਕੁਆਰਟਰ ਤੋਂ ਬਾਅਦ ਭਾਰਤੀ ਟੀਮ ਮੈਚ ਵਿੱਚ 4-0 ਨਾਲ ਅੱਗੇ ਸੀ। ਸੁਮਿਤ ਨੇ ਚੌਥਾ ਗੋਲ ਕੀਤਾ।

21:38 PM (IST)  •  11 Aug 2023

IND vs JAP Hockey Semi-Finals Live : ਕਪਤਾਨ ਹਰਮਨਪ੍ਰੀਤ ਸਿੰਘ ਦਾ ਸ਼ਾਨਦਾਰ ਗੋਲ

 IND vs JAP Hockey Semi-Finals Live : ਕਪਤਾਨ ਹਰਮਨਪ੍ਰੀਤ ਸਿੰਘ ਨੇ ਭਾਰਤ ਦੀ ਲੀਡ ਦੁੱਗਣੀ ਕਰ ਦਿੱਤੀ ਹੈ। ਉਸ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲਿਆ। ਇਸ ਗੋਲ ਨਾਲ ਭਾਰਤੀ ਟੀਮ ਨੇ ਹੁਣ ਮੈਚ ਵਿੱਚ 2-0 ਦੀ ਬੜ੍ਹਤ ਬਣਾ ਲਈ ਹੈ।

21:09 PM (IST)  •  11 Aug 2023

IND vs JAP Hockey Semi-Finals Live : ਅਕਾਸ਼ਦੀਪ ਨੇ ਖਾਤਾ ਖੋਲ੍ਹਿਆ


IND vs JAP Hockey Semi-Finals Live : ਭਾਰਤ ਲਈ ਮੈਚ ਦਾ ਪਹਿਲਾ ਗੋਲ ਆਕਾਸ਼ਦੀਪ ਨੇ ਕੀਤਾ। ਹਾਰਦਿਕ ਦੇ ਪਾਸ 'ਤੇ ਉਸ ਨੇ ਸ਼ਾਨਦਾਰ ਤਰੀਕੇ ਨਾਲ ਗੇਂਦ ਨੂੰ ਗੋਲਪੋਸਟ 'ਚ ਪਾ ਦਿੱਤਾ। ਭਾਰਤ ਹੁਣ ਮੈਚ ਵਿੱਚ 1-0 ਨਾਲ ਅੱਗੇ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Embed widget