ਪੜਚੋਲ ਕਰੋ

ਵਰਲਡ ਕੱਪ ਦੇ ਸੈਮੀਫਾਈਨਲ 'ਚ ਹੋਏਗੀ ਭਾਰਤ ਦੀ ਐਂਟਰੀ?  ਟੌਸ ਦਾ ਅਹਿਮ ਰੋਲ

ਕ੍ਰਿਕਟ ਵਰਲਡ ਕੱਪ ਦਾ ਜੋਸ਼ ਆਪਣੇ ਸਿਖਰ ‘ਤੇ ਹੈ। ਦੁਨੀਆ ਦੇ ਤਮਾਮ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਅੱਜ ਮੈਨਚੈਸਟਰ ਦੇ ਓਲਡ ਟੈਫੋਰਡ ਸਟੇਡੀਅਮ ‘ਤੇ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਹੋਣ ਵਾਲੇ ਸੈਮੀਫਾਈਨਲ ਮੈਚ ‘ਤੇ ਹੋਣਗੀਆਂ।

ਮੈਨਚੈਸਟਰ: ਕ੍ਰਿਕਟ ਵਰਲਡ ਕੱਪ ਦਾ ਜੋਸ਼ ਆਪਣੇ ਸਿਖਰ ‘ਤੇ ਹੈ। ਦੁਨੀਆ ਦੇ ਤਮਾਮ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਅੱਜ ਮੈਨਚੈਸਟਰ ਦੇ ਓਲਡ ਟੈਫੋਰਡ ਸਟੇਡੀਅਮ ‘ਤੇ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਹੋਣ ਵਾਲੇ ਸੈਮੀਫਾਈਨਲ ਮੈਚ ‘ਤੇ ਹੋਣਗੀਆਂ। ਇਸ ਮੈਚ ਨੂੰ ਜਿੱਤ ਕੇ ਜਿੱਥੇ ਭਾਰਤੀ ਟੀਮ ਚੌਥੀ ਵਾਰ ਫਾਈਨਲ ‘ਚ ਐਂਟਰੀ ਕਰਨਾ ਚਾਹੇਗੀ, ਉੱਥੇ ਹੀ ਨਿਊਜ਼ੀਲੈਂਡ ਦੀ ਟੀਮ 2015 ਦਾ ਇਤਿਹਾਸ ਇੱਕ ਵਾਰ ਫੇਰ ਤੋਂ ਦਹੁਰਾਉਣਾ ਚਾਹੇਗੀ। ਭਾਰਤੀ ਟੀਮ ਇਸ ਤੋਂ ਪਹਿਲਾਂ ਦੋ ਵਾਰ ਵਰਲਡ ਕੱਪ ਜਿੱਤ ਚੁੱਕੀ ਹੈ। ਆਈਸੀਸੀ ਵਰਲਡ ਕੱਪ 2019 ‘ਚ ਭਾਰਤੀ ਟੀਮ ਦਾ ਹੁਣ ਤਕ ਦਾ ਪ੍ਰਦਰਸ਼ਨ ਵੀ ਸ਼ਾਨਦਾਰ ਰਿਹਾ ਹੈ। ਇਸ ਵਰਲਡ ਕੱਪ ‘ਚ ਆਈਸੀਸੀ ਦਾ ਪੂਰਾ ਜ਼ੋਰ ਪਿੱਚ ਬਣਾਉਣ ‘ਤੇ ਸੀ ਤਾਂ ਜੋ 100 ਓਵਰਾਂ ਦਾ ਖੇਡ ਤੇ ਦੋਵੇਂ ਟੀਮਾਂ ਨੂੰ ਬਾਰਬਰੀ ਦਾ ਮੌਕਾ ਮਿਲ ਸਕੇ। ਇਸ ‘ਚ ਆਈਸੀਸੀ ਨਾਕਾਮਯਾਬ ਰਿਹਾ ਹੈ। ਟੂਰਨਾਮੈਂਟ ਦੇ ਆਖਰੀ 20 ਮੈਚਾਂ ‘ਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ 16 ਵਾਰ ਜਿੱਤੀ ਹੈ ਤੇ ਦੂਜੀ ਪਾਰੀ ‘ਚ ਬੱਲੇਬਾਜ਼ੀ ਕਰਨ ਵਾਲੀ ਟੀਮ ਸਿਰਫ 4 ਮੈਚ ਜਿੱਤੀ ਹੈ। ਅੱਜ ਦੇ ਸੈਮੀਫਾਈਨਲ ਲਈ ਪਿਚ ਨੂੰ ਨਵੇਂ ਸਿਰੇ ਤੋਂ ਤਿਆਰ ਕੀਤਾ ਗਿਆ ਹੈ। ਇਸ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਦੋਵੇਂ ਟੀਮਾਂ ਨੂੰ ਪਿੱਚ ਦਾ ਬਰਾਬਰ ਫਾਇਦਾ ਮਿਲੇਗਾ। ਇਸ ਦੇ ਨਾਲ ਹੀ ਇਸ ਵਰਲਡ ਕੱਫ ‘ਚ ਭਾਰਤੀ ਟੀਮ ਮੈਨਚੈਸਟਰ ਦੇ ਓਲਡ ਟੈਫੋਰਡ ਸਟੇਡੀਅਮ ‘ਤੇ ਦੋ ਮੈਚ ਖੇਡ ਚੁੱਕੀ ਹੈ ਤੇ ਭਾਰਤ ਨੇ ਹੀ ਇਹ ਮੈਚ ਜਿੱਤੇ ਹਨ। ਇਸ ਪਿੱਚ ‘ਤੇ ਤੇਜ਼ ਗੇਂਦਬਾਜ਼ ਜ਼ਿਆਦਾ ਕਾਮਯਾਬ ਹਨ ਜਿਨ੍ਹਾਂ ਨੇ ਇੱਥੇ 63 ਵਿਕਟਾਂ ਹਾਸਲ ਕੀਤੀਆਂ ਹਨ ਤੇ ਸਪਿਨ ਗੇਂਦਬਾਜ਼ਾਂ ਨੇ 25 ਵਿਕਟਾਂ ਲਈਆਂ ਹਨ। ਓਲਡ ਦੇ ਮੈਦਾਨ ‘ਚ ਭਾਰਤੀ ਬੱਲੇਬਾਜ਼ ਰੋਹਿਤ ਸ਼ਰਮਾ ਦੇ ਨਾਲ ਨਾਲ ਟੀਮ ਦੇ ਕਪਤਾਨ ਵਿਰਾਟ ਕੋਹਲੀ ਦਾ ਬੱਲਾ ਵੀ ਖੂਬ ਚੱਲਦਾ ਹੈ। ਇਸ ਮੈਦਾਨ ‘ਚ ਰੋਹਿਤ ਸ਼ਰਮਾ ਨੇ ਪਾਕਿਸਤਾਨ ਖਿਲਾਫ 140 ਦੌੜਾਂ ਦੀ ਪਾਰੀ ਖੇਡੀ ਸੀ ਜਦਕਿ ਵਿਰਾਟ ਨੇ 77 ਦੌੜਾਂ ਦੀ ਪਾਰੀ ਖੇਡੀ ਸੀ। ਓਲਡ ਟੈਫੋਰਡ ‘ਚ ਪਿਛਲੇ 40 ਸਾਲ ਤੋਂ ਭਾਰਤ ਦਾ ਦਬਦਬਾ ਹੈ। ਇੱਥੇ ਹੁਣ ਤਕ ਭਾਰਤ ਨੇ ਸੱਤ ਮੈਚ ਖੇਡੇ ਹਨ ਜਿਸ ‘ਚ ਟੀਮ ਨੂੰ ਪੰਜ ‘ਚ ਜਿੱਤ ਮਿਲੀ ਹੈ। ਇਹ ਰਿਕਾਰਡ ਅੱਜ ਦੇ ਮੈਚ ‘ਚ ਭਾਰਤ ਦੀ ਦਾਅਵੇਦਾਰੀ ਨੂੰ ਹੋਰ ਮਜ਼ਬੂਤ ਕਰਦੇ ਹਨ। ਇੱਥੇ ਭਾਰਤੀ ਟੀਮ ਆਖਰੀ ਵਾਰ 1979 ‘ਚ ਹਾਰੀ ਸੀ।

ਟਾਪ ਹੈਡਲਾਈਨ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget