ਪੜਚੋਲ ਕਰੋ

India vs New Zealand: 24 ਜਨਵਰੀ ਤੋਂ ਸ਼ੁਰੂ ਹੋਵੇਗੀ ਟੀ-20 ਸੀਰੀਜ਼, ਜਾਣੋ ਪੂਰਾ ਸ਼ੈਡਿਊਲ

ਵਨਡੇ ਸੀਰੀਜ਼ 'ਚ ਆਸਟਰੇਲੀਆ ਨੂੰ 2-1 ਨਾਲ ਹਰਾਉਣ ਤੋਂ ਬਾਅਦ, ਭਾਰਤੀ ਟੀਮ ਹੁਣ ਨਿਊਜ਼ੀਲੈਂਡ ਖਿਲਾਫ ਖੇਡੇਗੀ। ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ 24 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਵਿੱਚ ਦੋਵੇਂ ਟੀਮਾਂ ਪੰਜ ਟੀ-20, ਤਿੰਨ ਵਨਡੇ ਤੇ ਦੋ ਟੈਸਟ ਮੈਚ ਖੇਡੇਗੀ।

ਨਵੀਂ ਦਿੱਲੀ: ਵਨਡੇ ਸੀਰੀਜ਼ 'ਚ ਆਸਟਰੇਲੀਆ ਨੂੰ 2-1 ਨਾਲ ਹਰਾਉਣ ਤੋਂ ਬਾਅਦ, ਭਾਰਤੀ ਟੀਮ ਹੁਣ ਨਿਊਜ਼ੀਲੈਂਡ ਖਿਲਾਫ ਖੇਡੇਗੀ। ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ 24 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਵਿੱਚ ਦੋਵੇਂ ਟੀਮਾਂ ਪੰਜ ਟੀ-20, ਤਿੰਨ ਵਨਡੇ ਤੇ ਦੋ ਟੈਸਟ ਮੈਚ ਖੇਡੇਗੀ। ਸੈਮਸਨ ਇੱਕ ਵਾਰ ਫਿਰ ਟੀਮ 'ਚ ਵਾਪਸੀ ਕਰਨ 'ਚ ਕਾਮਯਾਬ ਰਹੇ ਹਨ। ਦੂਜੇ ਪਾਸੇ ਸ਼ਾਅ ਪਹਿਲੀ ਵਾਰ ਵਨਡੇ ਟੀਮ 'ਚ ਸ਼ਾਮਲ ਹੋਏ ਹਨ। ਸੈਮਸਨ ਤੇ ਸ਼ਾਅ ਦੋਵੇਂ ਫਿਲਹਾਲ ਨਿਊਜ਼ੀਲੈਂਡ 'ਚ ਹਨ ਤੇ ਭਾਰਤ-ਏ ਟੀਮ ਨਾਲ ਖੇਡ ਰਹੇ ਹਨ। ਸ਼ਾਅ ਨੇ ਨਿਊਜ਼ੀਲੈਂਡ ਇਲੈਵਨ ਖ਼ਿਲਾਫ਼ ਦੂਜੇ ਵਨਡੇ ਮੈਚ 'ਚ ਵੀ ਭਾਰਤ-ਏ ਤੋਂ ਖੇਡਦੇ ਹੋਏ ਸ਼ਾਨਦਾਰ ਸੈਂਕੜਾ ਲਾਇਆ ਸੀ। ਟੀ -20 ਸੀਰੀਜ਼ ਮੈਚ ਦਾ ਸ਼ੈਡਿਊਲ 5 ਮੈਚਾਂ ਦੀ ਟੀ -20 ਸੀਰੀਜ਼ ਦੇ ਦੋਵੇਂ ਪਹਿਲੇ ਮੈਚ 24 ਤੇ 26 ਜਨਵਰੀ ਨੂੰ ਆਕਲੈਂਡ ਵਿੱਚ ਖੇਡੇ ਜਾਣਗੇ। ਸੀਰੀਜ਼ ਦਾ ਤੀਜਾ ਮੈਚ ਹੈਮਿਲਟਨ '29 ਜਨਵਰੀ ਨੂੰ ਹੋਵੇਗਾ। ਮੈਚ 12.30 ਵਜੇ ਸ਼ੁਰੂ ਹੋਵੇਗਾ। ਚੌਥਾ ਮੈਚ ਵੈਲਿੰਗਟਨ '31 ਜਨਵਰੀ ਨੂੰ 12.30 ਵਜੇ ਖੇਡਿਆ ਜਾਣਾ ਹੈ। ਆਖਰੀ ਮੈਚ 2 ਫਰਵਰੀ ਨੂੰ ਮਾਉਂਟ ਮੋਂਗਨੁਈ ਵਿੱਚ 12.30 ਵਜੇ ਖੇਡਿਆ ਜਾਵੇਗਾ। ਵਨਡੇ ਮੈਚਾਂ ਦੀ ਸੀਰੀਜ਼ ਦਾ ਸ਼ੈਡਿਊਲ ਪਹਿਲਾ ਮੈਚ ਹੈਮਿਲਟਨ '5 ਫਰਵਰੀ ਨੂੰ ਹੋਵੇਗਾ। ਦੂਜਾ ਮੈਚ ਆਕਲੈਂਡ '8 ਫਰਵਰੀ ਨੂੰ ਹੋਵੇਗਾ। ਆਖਰੀ ਮੈਚ 11 ਫਰਵਰੀ ਨੂੰ ਮੋਂਗਨੁਈ 'ਚ ਖੇਡਿਆ ਜਾਵੇਗਾ। ਟੈਸਟ ਸੀਰੀਜ਼ ਮੈਚ ਦਾ ਸ਼ੈਡਿਊਲ ਭਾਰਤ ਨੂੰ ਨਿਊਜ਼ੀਲੈਂਡ 'ਚ ਦੋ ਮੈਚਾਂ ਦੀ ਟੈਸਟ ਸੀਰੀਜ਼ ਖੇਡਣੀ ਹੈ। ਸੀਰੀਜ਼ ਦਾ ਪਹਿਲਾ ਟੈਸਟ ਵੈਲਿੰਗਟਨ '21 ਤੋਂ 25 ਫਰਵਰੀ ਤੱਕ ਖੇਡਿਆ ਜਾਵੇਗਾ ਜਦਕਿ ਦੂਜਾ ਮੈਚ ਕ੍ਰਾਈਸਟਚਰਚ '29 ਜਨਵਰੀ ਤੋਂ 4 ਫਰਵਰੀ ਤੱਕ ਖੇਡਿਆ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget