ਪੜਚੋਲ ਕਰੋ

IND vs PAK: ਭਾਰਤ-ਪਾਕਿਸਤਾਨ ਮੈਚ ਖੇਡਣਗੇ ਸ਼ੁਭਮਨ ਗਿੱਲ? ਮਹਾਂਮੁਕਾਬਲੇ ਤੋਂ ਪਹਿਲਾਂ ਅਹਿਮਦਾਬਾਦ ਪਹੁੰਚਿਆ ਸਟਾਰ ਕ੍ਰਿਕੇਟਰ

World Cup 2023: ਸ਼ਨੀਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾਵੇਗਾ। ਇਸ ਮੈਚ ਤੋਂ ਠੀਕ ਪਹਿਲਾਂ ਸ਼ੁਭਮਨ ਗਿੱਲ ਅਹਿਮਦਾਬਾਦ ਪਹੁੰਚ ਚੁੱਕੇ ਹਨ।

India vs Pakistan World Cup 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਨੀਵਾਰ ਨੂੰ ਅਹਿਮਦਾਬਾਦ 'ਚ ਮੈਚ ਖੇਡਿਆ ਜਾਵੇਗਾ। ਵਿਸ਼ਵ ਕੱਪ 2023 ਦੇ ਇਸ ਮੈਚ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਪਹਿਲੇ ਦੋ ਮੈਚਾਂ 'ਚ ਨਹੀਂ ਖੇਡ ਸਕੇ ਸਨ। ਡੇਂਗੂ ਕਾਰਨ ਉਹ ਬਾਹਰ ਰਹੇ। ਪਰ ਹੁਣ ਉਹ ਅਹਿਮਦਾਬਾਦ ਪਹੁੰਚ ਗਏ ਹਨ। ਹਾਲਾਂਕਿ ਸ਼ੁਭਮਨ ਦੇ ਖੇਡਣ ਨੂੰ ਲੈ ਕੇ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਉਹ ਪਹਿਲਾਂ ਨਾਲੋਂ ਬਿਹਤਰ ਹੋ ਗਏ ਹਨ।

ਕ੍ਰਿਕਬਜ਼ ਦੀ ਖਬਰ ਮੁਤਾਬਕ ਸ਼ੁਭਮਨ ਬੁੱਧਵਾਰ ਰਾਤ ਚੇਨਈ ਤੋਂ ਅਹਿਮਦਾਬਾਦ ਪਹੁੰਚੇ। ਪਰ ਭਾਰਤ-ਪਾਕਿਸਤਾਨ ਮੈਚ ਵਿੱਚ ਉਸਦੇ ਖੇਡਣ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜੇਕਰ ਗਿੱਲ ਫਿੱਟ ਰਹਿੰਦਾ ਹੈ ਤਾਂ ਉਹ ਪਲੇਇੰਗ ਇਲੈਵਨ 'ਚ ਜਗ੍ਹਾ ਪਾ ਸਕਦਾ ਹੈ। ਭਾਰਤੀ ਟੀਮ ਨੇ ਵਿਸ਼ਵ ਕੱਪ 2023 ਦਾ ਆਪਣਾ ਪਹਿਲਾ ਮੈਚ ਚੇਨਈ ਵਿੱਚ ਆਸਟਰੇਲੀਆ ਖ਼ਿਲਾਫ਼ ਖੇਡਿਆ। ਇਸੇ ਕਾਰਨ ਗਿੱਲ ਵੀ ਚੇਨਈ ਵਿੱਚ ਸੀ। ਪਰ ਉਹ ਪਲੇਇੰਗ ਇਲੈਵਨ ਦਾ ਹਿੱਸਾ ਨਹੀਂ ਸੀ।

ਤਾਮਿਲਨਾਡੂ ਕ੍ਰਿਕਟ ਸੰਘ ਦੇ ਅਧਿਕਾਰੀਆਂ ਨੇ ਕਿਹਾ ਕਿ ਗਿੱਲ ਦੇ ਪਲੇਟਲੇਟ ਕਾਊਂਟ ਘੱਟ ਹਨ। ਇਸ ਕਾਰਨ ਉਹ ਭਾਰਤੀ ਕ੍ਰਿਕਟ ਟੀਮ ਨਾਲ ਦਿੱਲੀ ਨਹੀਂ ਗਏ। ਉਹ ਸਿੱਧਾ ਅਹਿਮਦਾਬਾਦ ਪਹੁੰਚ ਗਿਆ ਹੈ। ਪਰ ਉਹ ਪਹਿਲਾਂ ਨਾਲੋਂ ਬਿਹਤਰ ਹੋ ਗਏ ਹਨ। ਇਹ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ 14 ਅਕਤੂਬਰ ਨੂੰ ਖੇਡਿਆ ਜਾਣਾ ਹੈ।

ਤੁਹਾਨੂੰ ਦੱਸ ਦੇਈਏ ਕਿ ਵਰਲਡ ਕੱਪ 2023 ਵਿੱਚ ਭਾਰਤ ਦਾ ਪਹਿਲਾ ਮੈਚ ਆਸਟਰੇਲੀਆ ਦੇ ਖਿਲਾਫ ਸੀ। ਉਸ ਨੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ। ਦੂਜਾ ਮੈਚ ਬੁੱਧਵਾਰ ਨੂੰ ਦਿੱਲੀ 'ਚ ਖੇਡਿਆ ਗਿਆ। ਟੀਮ ਇੰਡੀਆ ਨੇ ਇਸ ਮੈਚ 'ਚ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ। ਕਪਤਾਨ ਰੋਹਿਤ ਸ਼ਰਮਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸੈਂਕੜਾ ਲਗਾਇਆ। ਜਦਕਿ ਵਿਰਾਟ ਕੋਹਲੀ ਨੇ ਅਜੇਤੂ ਅਰਧ ਸੈਂਕੜਾ ਲਗਾਇਆ। ਪਾਕਿਸਤਾਨ ਤੋਂ ਬਾਅਦ ਭਾਰਤੀ ਟੀਮ ਅਹਿਮਦਾਬਾਦ ਵਿੱਚ ਬੰਗਲਾਦੇਸ਼ ਨਾਲ ਭਿੜੇਗੀ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੈਚ 19 ਅਕਤੂਬਰ ਨੂੰ ਪੁਣੇ 'ਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਧਰਮਸ਼ਾਲਾ 'ਚ 22 ਅਕਤੂਬਰ ਨੂੰ ਨਿਊਜ਼ੀਲੈਂਡ ਖਿਲਾਫ ਮੈਚ ਹੋਵੇਗਾ।   

ਇਹ ਵੀ ਪੜ੍ਹੋ: ਭਾਰਤ-ਅਫਗਾਨਿਸਤਾਨ ਮੈਚ ਦੌਰਾਨ ਫੈਨਜ਼ ਨੇ ਸਟੇਡੀਅਮ 'ਚ ਗਾਇਆ 'ਵੰਦੇ ਮਾਤਰਮ', ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget