ਪੜਚੋਲ ਕਰੋ

IND vs SA Test: ਦੱਖਣੀ ਅਫਰੀਕਾ ਦੀ ਦੂਜੇ ਦਿਨ ਦੀ ਪਾਰੀ 408 ਦੌੜਾਂ 'ਤੇ ਖਤਮ, ਟੀਮ ਇੰਡੀਆ ਦੀ ਹਾਲਤ ਢਿੱਲੀ

ਦੱਖਣੀ ਅਫਰੀਕਾ ਦੀ ਪਹਿਲੀ ਪਾਰੀ 408 ਦੇ ਸਕੋਰ 'ਤੇ ਸਮਾਪਤ ਹੋ ਗਈ ਅਤੇ ਇਸ ਦੇ ਨਾਲ ਹੀ ਉਸ ਨੂੰ ਭਾਰਤ 'ਤੇ 163 ਦੌੜਾਂ ਦੀ ਕੁੱਲ ਲੀਡ ਮਿਲ ਗਈ। ਟੀਮ ਇੰਡੀਆ ਨੇ ਆਪਣੀ ਪਹਿਲੀ ਪਾਰੀ 'ਚ 245 ਦੌੜਾਂ ਬਣਾਈਆਂ ਸਨ...

India VS South Africa Test: ਦੱਖਣੀ ਅਫਰੀਕਾ ਦੀ ਪਹਿਲੀ ਪਾਰੀ 408 ਦੌੜਾਂ 'ਤੇ ਸਿਮਟ ਗਈ ਸੀ। ਹਾਲਾਂਕਿ ਦੱਖਣੀ ਅਫਰੀਕਾ ਦੇ ਕਪਤਾਨ ਤੇਂਬਾ ਬਾਵੁਮਾ ਬੱਲੇਬਾਜ਼ੀ ਕਰਨ ਨਹੀਂ ਆਏ। ਹਾਲਾਂਕਿ ਦੱਖਣੀ ਅਫਰੀਕਾ ਨੂੰ 163 ਦੌੜਾਂ ਦੀ ਲੀਡ ਮਿਲ ਗਈ ਹੈ। ਮੇਜ਼ਬਾਨ ਟੀਮ ਲਈ ਡੀਨ ਐਲਗਰ ਨੇ ਸਭ ਤੋਂ ਵੱਧ 185 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਮਾਰਕੋ ਯੂਨਸਨ 84 ਦੌੜਾਂ ਬਣਾ ਕੇ ਨਾਬਾਦ ਪਰਤੇ। ਭਾਰਤ ਲਈ ਜਸਪ੍ਰੀਤ ਬੁਮਰਾਹ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ। ਮੁਹੰਮਦ ਸਿਰਾਜ ਨੇ 2 ਵਿਕਟਾਂ ਲਈਆਂ। ਸ਼ਾਰਦੁਲ ਠਾਕੁਰ, ਪ੍ਰਸਿਧ ਕ੍ਰਿਸ਼ਨ ਅਤੇ ਰਵੀ ਅਸ਼ਵਿਨ ਨੂੰ 1-1 ਸਫਲਤਾ ਮਿਲੀ।

ਟੀਮ ਇੰਡੀਆ ਪਹਿਲੀ ਪਾਰੀ 'ਚ 245 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਸੀ। ਜਵਾਬ 'ਚ ਦੱਖਣੀ ਅਫਰੀਕਾ ਨੇ 5 ਵਿਕਟਾਂ ਦੇ ਨੁਕਸਾਨ 'ਤੇ 256 ਦੌੜਾਂ ਬਣਾ ਲਈਆਂ ਹਨ। ਭਾਰਤ ਦੀ ਸ਼ੁਰੂਆਤ ਚੰਗੀ ਰਹੀ। ਪਰ ਡੀਨ ਐਲਗਰ ਨੇ ਉਸ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਜਸਪ੍ਰੀਤ ਬੁਮਰਾਹ ਨੇ ਟੋਨੀ ਡੀ ਜਾਰਜੀ ਨੂੰ 28 ਦੌੜਾਂ ਦੇ ਸਕੋਰ 'ਤੇ ਆਊਟ ਕੀਤਾ ਸੀ। ਕੀਗਨ ਪੀਟਰਸਨ ਨੂੰ 2 ਦੌੜਾਂ ਦੇ ਨਿੱਜੀ ਸਕੋਰ 'ਤੇ ਪੈਵੇਲੀਅਨ ਦਾ ਰਸਤਾ ਦਿਖਾਇਆ ਗਿਆ। ਜਦੋਂ ਕਿ ਸਿਰਾਜ ਨੇ ਐਡਿਨ ਮਾਰਕਰਮ ਨੂੰ ਆਊਟ ਕੀਤਾ ਸੀ। ਇਸ ਤੋਂ ਬਾਅਦ ਡੇਵਿਡ ਬੇਡਿੰਗਮ ਅਤੇ ਕਾਇਲ ਵੇਰੀਨ ਵੀ ਆਊਟ ਹੋ ਗਏ।                  

ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਡੀਨ ਐਲਗਰ ਨੇ 211 ਗੇਂਦਾਂ ਦਾ ਸਾਹਮਣਾ ਕਰਦੇ ਹੋਏ 140 ਦੌੜਾਂ ਬਣਾਈਆਂ ਸਨ। ਉਸ ਦੀ ਅਜੇਤੂ ਪਾਰੀ ਵਿੱਚ 23 ਚੌਕੇ ਸ਼ਾਮਲ ਸਨ। ਭਾਰਤੀ ਗੇਂਦਬਾਜ਼ ਦੂਜੇ ਦਿਨ ਤੱਕ ਐਲਗਰ ਨੂੰ ਆਊਟ ਨਹੀਂ ਕਰ ਸਕੇ। ਪਰ ਹੁਣ ਤੀਜੇ ਦਿਨ ਟੀਮ ਇੰਡੀਆ ਦੇ ਗੇਂਦਬਾਜ਼ ਐਲਗਰ ਨੂੰ ਨਿਸ਼ਾਨਾ ਬਣਾਉਣਾ ਚਾਹੁਣਗੇ। ਐਲਗਰ ਦੇ ਆਊਟ ਹੋਣ ਤੋਂ ਬਾਅਦ ਭਾਰਤ ਦਾ ਰਾਹ ਆਸਾਨ ਹੋ ਸਕਦਾ ਹੈ।

ਭਾਰਤ ਅਤੇ ਦੱਖਣੀ ਅਫਰੀਕਾ ਦੀ ਪਲੇਇੰਗ ਇਲੈਵਨ -

ਭਾਰਤ - ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨ।

ਦੱਖਣੀ ਅਫ਼ਰੀਕਾ - ਡੀਨ ਐਲਗਰ, ਏਡੇਨ ਮਾਰਕਰਮ, ਟੋਨੀ ਡੀ ਜੋਰਗੀ, ਟੇਂਬਾ ਬਾਵੁਮਾ (ਸੀ), ਕੀਗਨ ਪੀਟਰਸਨ, ਡੇਵਿਡ ਬੇਡਿੰਘਮ, ਕਾਇਲ ਵੇਰੇਨ (ਡਬਲਯੂਕੇ), ਮਾਰਕੋ ਜੈਨਸਨ, ਗੇਰਾਲਡ ਕੋਏਟਜ਼ੀ, ਕਾਗਿਸੋ ਰਬਾਡਾ, ਨੈਂਡਰੇ ਬਰਗਰ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਪ੍ਰਵਾਸੀ ਤੇ ਪੰਜਾਬੀ ਹੋ ਗਏ ਆਮਣੇ-ਸਾਮਣੇ, ਹੋ ਗਿਆ ਵੱਡਾ ਹੰਗਾਮਾਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਆਇਆ ਨਵਾਂ ਮੋੜਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget