ਪੜਚੋਲ ਕਰੋ

ਕੋਹਲੀ ਤੇ ਰਹਾਣੇ ਦੀ ਬਦੌਲਤ ਭਾਰਤ ਦੀ ਸ਼ਾਨਦਾਰ ਜਿੱਤ

ਡਰਬਨਭਾਰਤੀ ਕ੍ਰਿਕਟ ਟੀਮ ਨੇ 6 ਇਕ-ਰੋਜ਼ਾ ਕ੍ਰਿਕਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਦੌਰਾਨ ਮੇਜ਼ਬਾਨ ਦੱਖਣੀ ਅਫ਼ਰੀਕਾ ਨੂੰ 6 ਵਿਕਟਾਂ ਨਾਲ ਹਰਾ ਕੇ ਲੜੀ ਵਿੱਚ 1-0 ਦੀ ਲੀਡ ਲੈ ਲਈ। ਡਰਬਨ ਦੇ ਕਿੰਗਜ਼ਮੀਡ ਸਟੇਡੀਅਮ ਵਿੱਚ ਖੇਡੇ ਗਏ ਮੈਚ ਦੌਰਾਨ ਦੱਖਣੀ ਅਫ਼ਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 8 ਵਿਕਟਾਂ ਦੇ ਨੁਕਸਾਨ ’ਤੇ 269 ਦੌੜਾਂ ਬਣਾਈਆਂ ਪਰ ਭਾਰਤ ਨੇ ਜਿੱਤਣ ਲਈ 270 ਦੌੜਾਂ ਦਾ ਟੀਚਾ ਮਹਿਜ਼ 4 ਵਿਕਟਾਂ ਗੁਆ ਕੇ 45.3 ਓਵਰਾਂ ਵਿੱਚ ਹੀ ਸਰ ਕਰ ਲਿਆ। ਭਾਰਤ ਲਈ ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ 112 ਦੌੜਾਂ ਬਣਾਈਆਂ ਜਦੋਂਕਿ ਅਜਿੰਕਿਆ ਰਹਾਣੇ ਨੇ 79 ਤੇ ਸ਼ਿਖਰ ਧਵਨ ਨੇ 36 ਦੌੜਾਂ ਦਾ ਯੋਗਦਾਨ ਪਾਇਆ। virat-kohli ਇਸ ਤੋਂ ਪਹਿਲਾਂ ਭਾਰਤ ਲਈ ਗੇਂਦਬਾਜ਼ੀ ਕਰਦਿਆਂ ਕੁਲਦੀਪ ਯਾਦਵ ਤੇ ਯਜ਼ੁਵਿੰਦਰ ਚਹਿਲ ਦੀ ਸਪਿੰਨ ਜੋੜੀ ਟੀਮ ਦੀਆਂ ਆਸਾਂ ’ਤੇ ਖਰੀ ਉੱਤਰੀ, ਪਰ ਕਪਤਾਨ ਫਾਫ ਡੂ ਪਲੇਸਿਸ ਦੇ ਬਿਹਤਰੀਨ ਸੈਂਕੜੇ ਸਦਕਾ ਦੱਖਣੀ ਅਫਰੀਕਾ ਨੇ ਆਪਣਾ ਸਕੋਰ 269 ਦੌੜਾਂ ਤੱਕ ਪਹੁੰਚਾ ਦਿੱਤਾ। ਕੁਲਦੀਪ (34 ਦੌੜਾਂ ਦੇ ਕੇ ਤਿੰਨ ਵਿਕਟਾਂ) ਅਤੇ ਚਹਿਲ (45 ਦੌੜਾਂ ਦੇ ਕੇ ਦੋ ਵਿਕਟਾਂ) ਨੇ ਮਿਲ ਕੇ 20 ਓਵਰਾਂ ’ਚ 79 ਦੌੜਾਂ ਦੇ ਕੇ ਪੰਜ ਵਿਕਟਾਂ ਹਾਸਲ ਕੀਤੀਆਂ, ਪਰ ਕਪਤਾਨ ਡੂ ਪਲੇਸਿਸ ਨੇ ਦੋਵਾਂ ਦਾ ਡੱਟ ਕੇ ਸਾਹਮਣਾ ਕੀਤਾ ਅਤੇ 112 ਗੇਂਦਾਂ ’ਚ 120 ਦੌੜਾਂ ਦੀ ਕਪਤਾਨੀ ਪਾਰੀ ਖੇਡੀ। ਉਸ ਨੇ 11 ਚੌਕੇ ਤੇ ਦੋ ਛੱਕੇ ਲਾਏ। ਉਸ ਨੇ ਹੇਠਲੇ ਕ੍ਰਮ ਦੇ ਕ੍ਰਿਸ ਮੌਰਿਸ (37) ਨਾਲ ਮਿਲ ਕੇ ਛੇਵੀਂ ਵਿਕਟ ਲਈ 74 ਦੌੜਾਂ ਅਤੇ ਐਡੇਨ ਫੇਲਿਕਵਾਓ (ਨਾਬਾਦ 27) ਨਾਲ ਸੱਤਵੀਂ ਵਿਕਟ ਲਈ 56 ਦੌੜਾਂ ਦੀਆਂ ਭਾਈਵਾਲੀਆਂ ਵੀ ਕੀਤੀਆਂ। ਇਸ ਮੈਚ ’ਚ ਕੁਲਦੀਪ ਨੇ ਆਪਣੇ ਕਰੀਅਰ ਦਾ ਸਰਵੋਤਮ ਪ੍ਰਦਰਸ਼ਨ ਵੀ ਕੀਤਾ।

ਟਾਪ ਹੈਡਲਾਈਨ

ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।
IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ
IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ
T20 Series 2026: ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget