ਪੜਚੋਲ ਕਰੋ

ਰੋਹਿਤ ਨੇ ਸੀਰੀਜ਼ ‘ਚ ਪੂਰੇ ਕੀਤੇ ਤਿੰਨ ਸੈਂਕੜੇ, ਕਰੀਅਰ ਦਾ ਛੇਵਾਂ ਸੈਂਕੜਾ ਹੋਇਆ ਪੂਰਾ

ਦੱਖਣੀ ਅਫਰੀਕਾ ਦੀ ਸ਼ਾਨਦਾਰ ਬੌਲਿੰਗ ਦੇ ਨਾਲ ਭਾਰਤੀ ਕ੍ਰਿਕਟ ਟੀਮ ਨੇ 40 ਦੋੜਾਂ ‘ਤੇ ਆਪਣੇ ਤਿੰਨ ਅਹਿਮ ਵਿਕਟਾਂ ਗੁਆ ਲਈਆਂ ਜਿਸ ‘ਚ ਵਿਰਾਟ ਕੋਹਲੀ, ਪੁਜਾਰਾ ਅਤੇ ਮਿਯੰਕ ਅਗ੍ਰਵਾਲ ਸ਼ਾਮਲ ਸੀ। ਇਸ ਤੋਂ ਬਾਅਦ ਰਹਾਣੇ ਅਤੇ ਰੋਹਿਤ ਸ਼ਰਮਾ ਨੇ ਟੀਮ ਇੰਡੀਆ ਨੂੰ ਸੰਭਾਲਦੇ ਹੋਏ ਪਾਰੀ ਨੂੰ ਅੱਗੇ ਵਧਾਇਆ।

ਨਵੀਂ ਦਿੱਲੀ: ਦੱਖਣੀ ਅਫਰੀਕਾ ਅਤੇ ਭਾਰਤ ‘ਚ ਰਾਂਚੀ ਟੇਸਟ ਦਾ ਪਹਿਲਾ ਦਿਨ ਚਲ ਰਿਹਾ ਹੈ। ਜਿੱਥੇ ਭਾਰਤੀ ਟੀਮ ਨੇ ਟੌਸ ਜਿੱਤਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ ਅਤੇ ਉੱਥੇ ਹੀ ਦੱਖਣੀ ਅਫਰੀਕਾ ਦੇ ਕਪਤਾਨ ਫਾਪ ਡੂਪਲੇਸਿਸ ਇੱਕ ਵਾਰ ਫੇਰ ਟੌਸ ਜਿੱਤਣ ‘ਚ ਨਾਕਾਮਯਾਬ ਰਿਹਾ। ਇਸ ਦੌਰਾਨ ਸਾਊਥ ਅਫਰੀਕਾ ਦੀ ਟੀਮ ਨੇ ਪਹਿਲੇ ਸੈਸ਼ਨ ਦਾ ਪੂਰਾ ਫਾਈਦਾ ਲਿਆ ਅਤੇ ਟੀਮ ਇੰਡੀਆ ਦੇ ਟੌਪ ਆਰਡਰ ਨੂੰ ਨਾਕਾਮਯਾਬ ਕਰਨ ‘ਚ ਕਾਮਯਾਬ ਰਹੇ। ਦੱਖਣੀ ਅਫਰੀਕਾ ਦੀ ਸ਼ਾਨਦਾਰ ਬੌਲਿੰਗ ਦੇ ਨਾਲ ਭਾਰਤੀ ਕ੍ਰਿਕਟ ਟੀਮ ਨੇ 40 ਦੋੜਾਂ ‘ਤੇ ਆਪਣੇ ਤਿੰਨ ਅਹਿਮ ਵਿਕਟਾਂ ਗੁਆ ਲਈਆਂ ਜਿਸ ‘ਚ ਵਿਰਾਟ ਕੋਹਲੀ, ਪੁਜਾਰਾ ਅਤੇ ਮਿਯੰਕ ਅਗ੍ਰਵਾਲ ਸ਼ਾਮਲ ਸੀ। ਇਸ ਤੋਂ ਬਾਅਦ ਰਹਾਣੇ ਅਤੇ ਰੋਹਿਤ ਸ਼ਰਮਾ ਨੇ ਟੀਮ ਇੰਡੀਆ ਨੂੰ ਸੰਭਾਲਦੇ ਹੋਏ ਪਾਰੀ ਨੂੰ ਅੱਗੇ ਵਧਾਇਆ। ਆਪਣੀ ਸ਼ਾਨਦਾਰ ਪਾਰੀ ਖੇਡਦੇ ਹੋਏ ਰੋਹਿਤ ਨੇ ਆਪਣਾ ਇੱਕ ਹੋਰ ਸੈਂਕੜਾ ਪੂਰਾ ਕਰ ਲ਼ਿਆ ਹੈਪ 131 ਗੇਂਦਾਂ ਦੀ ਮਦਦ ਦੇ ਨਾਲ ਰੋਹਿਤ ਨੇ 101 ਦੋੜਾਂ ਬਣਾਇਆਂ ਅਤੇ ਰਹਾਣੇ ਨੇ ਵੀ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਇਹ ਸੀਰੀਜ਼ ‘ਚ ਰੋਹਿਤ ਦਾ ਤੀਜਾ ਅਤੇ ਕਰਿਅਰ ਦਾ ਛੇਵਾਂ ਸੈਂਕੜਾ ਜੜਿਆ ਹੈ। ਰੋਹਿਤ ਨੇ ਆਪਣਾ ਸੈਂਕੜਾ ਛੱਕਾ ਮਾਰ ਪੂਰਾ ਕੀਤਾ। ਇਸ ਦੇ ਨਾਲ ਉਸ ਨੇ ਟੇਸਟ ਕਰੀਅਰ ‘ਚ 2000 ਦੌੜਾਂ ਪੂਰੀਆਂ ਕੀਤੀ। ਇਸ ਸੀਰੀਜ਼ ‘ਚ ਟੀਮ ਇੰਡੀਆ 2-0 ਨਾਲ ਅੱਗੇ ਚਲ ਰਹੀ ਹੈ ਅਤੇ ਸੀਰੀਜ਼ ਨੂੰ ਆਪਣੇ ਨਾਂ ਕਰ ਚੁੱਕੀ ਹੈ। ਪਰ ਫੇਰ ਵੀ ਟੀਮ ਇਸ ਸੀਰੀਜ਼ ਨੂੰ 3-0 ਨਾਲ ਜਿਤਣਾ ਜ਼ਰੂਰ ਚਾਹੇਗੀ।

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget