ਪੜਚੋਲ ਕਰੋ

ਗੇਂਦਬਾਜ਼ਾਂ ਨੇ ਦੱਖਣੀ ਅਫਰੀਕਾ ਦੀ ਅੱਧੀ ਟੀਮ ਨੂੰ ਪੈਵੇਲੀਅਨ ਤੋਰਿਆ

ਨਵੀਂ ਦਿੱਲੀ: ਭਾਰਤ ਤੇ ਦੱਖਣੀ ਅਫਰੀਕਾ ਦਰਮਿਆਨ 6 ਇੱਕ ਦਿਨਾਂ ਮੈਚਾਂ ਦੀ ਲੜੀ ਦਾ ਆਗ਼ਾਜ਼ ਅੱਜ ਡਰਬਨ ਵਿੱਚ ਹੋ ਚੁੱਕਾ ਹੈ। ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 34ਵੇਂ ਓਵਰ ਵਿੱਚ 5 ਵਿਕਟਾਂ ਦੇ ਨੁਕਸਾਨ 'ਤੇ 183 ਦੌੜਾਂ ਬਣਾ ਲਈਆਂ ਹਨ। ਅਫਰੀਕਾ ਦੇ ਫਾਫ ਡੂ ਪਲੇਸਿਸ 79 ਦੌੜਾਂ ਤੇ ਕ੍ਰਿਸ ਮੌਰਿਸ 21 ਦੌੜਾਂ 'ਤੇ ਟੀਮ ਨੂੰ ਸੰਭਾਲ ਰਹੇ ਹਨ। ਭਾਰਤੀ ਗੇਂਦਬਾਜ਼ਾਂ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਅੱਧੀ ਮੇਜ਼ਬਾਨ ਟੀਮ ਨੂੰ ਪੈਵੇਲੀਅਨ ਤੋਰ ਦਿੱਤਾ ਹੈ। ਯਜੁਵੇਂਦਰ ਚਹਿਲ, ਕੁਲਦੀਪ ਯਾਦਵ ਨੇ 2-2 ਤੇ ਜਸਪ੍ਰੀਤ ਬੁਮਰਾਹ ਨੇ ਇੱਕ ਖਿਡਾਰੀ ਨੂੰ ਆਊਟ ਕਰ ਦਿੱਤਾ ਹੈ। ਦੱਖਣੀ ਅਫਰੀਕਾ ਤਿੰਨ ਟੈਸਟ ਮੈਚਾਂ ਦੀ ਲੜੀ ਨੂੰ ਪਹਿਲਾਂ ਹੀ ਜਿੱਤ ਚੁੱਕਾ ਹੈ ਪਰ ਇੱਕ ਦਿਨਾ ਲੜੀ 'ਤੇ ਜਿੱਤ ਪ੍ਰਾਪਤ ਕਰਨਾ ਇੰਨਾ ਸੌਖਾ ਨਹੀਂ ਜਾਪ ਰਿਹਾ। ਭਾਰਤੀ ਗੇਂਦਬਾਜ਼ ਮੇਜ਼ਬਾਨ ਬੱਲੇਬਾਜ਼ਾਂ ਨੂੰ ਕਰੜੀ ਟੱਕਰ ਦੇ ਰਹੇ ਹਨ। ਜੇਕਰ ਭਾਰਤ ਅੱਜ ਦਾ ਮੈਚ ਜਿੱਤ ਜਾਂਦਾ ਹੈ ਤਾਂ ਉਹ ਇੱਕ ਦਿਨਾ ਰੈਂਕਿੰਗ ਵਿੱਚ ਸਿਖਰ 'ਤੇ ਪਹੁੰਚ ਜਾਵੇਗਾ। ਫਿਲਹਾਲ ਦੱਖਣੀ ਅਫਰੀਕਾ ਸਭ ਤੋਂ ਚੰਗੀ ਇੱਕ ਦਿਨਾ ਕ੍ਰਿਕਟ ਟੀਮ ਵਾਲੇ ਸਥਾਨ 'ਤੇ ਕਾਬਜ਼ ਹੈ।

ਟਾਪ ਹੈਡਲਾਈਨ

ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget