ਪੜਚੋਲ ਕਰੋ

India vs South Africa: ਵਿਦੇਸ਼ੀ ਮੈਦਾਨਾਂ 'ਤੇ ਵੀ ਬੱਲੇਬਾਜ਼ਾਂ ਲਈ ‘ਕਾਲ' ਸਾਬਤ ਹੋਇਆ ਜਸਪ੍ਰੀਤ ਬੁਮਰਾਹ, ਅੰਕੜੇ ਬਣੇ ਗਵਾਹ

ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ 26 ਦਸੰਬਰ ਤੋਂ ਟੈਸਟ ਸੀਰੀਜ਼ ਖੇਡੀ ਜਾਵੇਗੀ। ਪਹਿਲਾ ਮੈਚ ਸੈਂਚੁਰੀਅਨ ਵਿੱਚ ਖੇਡਿਆ ਜਾਵੇਗਾ।

India vs South Africa Jasprit Bumrah Performance: ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ 26 ਦਸੰਬਰ ਤੋਂ ਟੈਸਟ ਸੀਰੀਜ਼ ਖੇਡੀ ਜਾਵੇਗੀ। ਪਹਿਲਾ ਮੈਚ ਸੈਂਚੁਰੀਅਨ ਵਿੱਚ ਖੇਡਿਆ ਜਾਵੇਗਾ। ਟੀਮ ਇੰਡੀਆ ਨੂੰ ਇਸ ਸੀਰੀਜ਼ 'ਚ ਜਸਪ੍ਰੀਤ ਬੁਮਰਾਹ ਤੋਂ ਜ਼ਿਆਦਾ ਉਮੀਦਾਂ ਹੋਵੇਗੀ। ਬੁਮਰਾਹ ਅਜਿਹਾ ਗੇਂਦਬਾਜ਼ ਹੈ ਜੋ ਭਾਰਤ ਦੇ ਨਾਲ-ਨਾਲ ਵਿਦੇਸ਼ੀ ਧਰਤੀ 'ਤੇ ਵੀ ਬੱਲੇਬਾਜ਼ਾਂ ਲਈ ਕਾਲ ਸਾਬਤ ਹੋਏ ਹਨ। ਉਹ ਇੰਗਲੈਂਡ, ਦੱਖਣੀ ਅਫਰੀਕਾ ਤੇ ਆਸਟ੍ਰੇਲੀਆ ਦੇ ਮੈਦਾਨਾਂ 'ਚ ਕਈ ਵਾਰ ਖਤਰਨਾਕ ਗੇਂਦਬਾਜ਼ੀ ਕਰ ਚੁੱਕੇ ਹਨ। ਇਸ ਲਈ ਇਸ ਵਾਰ ਵੀ ਬੁਮਰਾਹ ਤੋਂ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਕੀਤੀ ਜਾਵੇਗੀ। ਆਓ ਦੇਖੀਏ ਬੁਮਰਾਹ ਦੇ ਵਿਦੇਸ਼ੀ ਮੈਦਾਨਾਂ ਦੇ ਹੁਣ ਤੱਕ ਦੇ ਰਿਕਾਰਡ 'ਤੇ...

ਸੱਜੇ ਹੱਥ ਦੇ ਤੇਜ਼ ਗੇਂਦਬਾਜ਼ ਬੁਮਰਾਹ ਨੇ 2018 ਵਿੱਚ ਭਾਰਤ ਦੇ ਨਾਲ ਦੱਖਣੀ ਅਫਰੀਕਾ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ 3 ਟੈਸਟ ਮੈਚਾਂ 'ਚ 14 ਵਿਕਟਾਂ ਲਈਆਂ। ਭਾਰਤ ਨੇ ਜਨਵਰੀ 2018 'ਚ ਕੇਪਟਾਊਨ 'ਚ ਇਸ ਦੌਰੇ 'ਤੇ ਪਹਿਲਾ ਟੈਸਟ ਮੈਚ ਖੇਡਿਆ ਸੀ। ਇਸ ਮੈਚ 'ਚ ਬੁਮਰਾਹ ਨੇ ਇਸ ਦੌਰਾਨ 30.2 ਓਵਰ ਸੁੱਟੇ ਅਤੇ 4 ਵਿਕਟਾਂ ਲਈਆਂ। ਇਸ ਤੋਂ ਬਾਅਦ ਅਗਲੇ ਮੈਚ 'ਚ ਉਨ੍ਹਾਂ 3 ਵਿਕਟਾਂ ਲਈਆਂ। ਇਸ ਟੈਸਟ ਸੀਰੀਜ਼ ਦੇ ਤੀਜੇ ਤੇ ਆਖਰੀ ਟੈਸਟ ਮੈਚ 'ਚ 7 ਵਿਕਟਾਂ ਝਟਕਾਈਆਂ। ਇਸ ਦੌਰਾਨ ਉਨ੍ਹਾਂ 39.5 ਓਵਰ ਸੁੱਟੇ ਤੇ 111 ਦੌੜਾਂ ਦਿੱਤੀਆਂ।

2018 'ਚ ਭਾਰਤ ਦੇ ਇੰਗਲੈਂਡ ਦੌਰੇ 'ਤੇ ਬੁਮਰਾਹ ਨੇ ਬੱਲੇਬਾਜ਼ਾਂ ਦੀ ਹਾਲਤ ਖਰਾਬ ਕਰ ਦਿੱਤੀ ਸੀ। ਉਨ੍ਹਾਂ ਇੰਗਲੈਂਡ ਖਿਲਾਫ ਖੇਡੇ ਗਏ ਤਿੰਨ ਮੈਚਾਂ 'ਚ 14 ਵਿਕਟਾਂ ਲਈਆਂ ਸਨ। ਜੇਕਰ ਬੁਮਰਾਹ ਦੇ ਹਾਲੀਆ ਪ੍ਰਦਰਸ਼ਨ 'ਤੇ ਨਜ਼ਰ ਮਾਰੀਏ ਤਾਂ ਉਹ ਵੀ ਸ਼ਾਨਦਾਰ ਹੈ। ਟੀਮ ਇੰਡੀਆ ਅਗਸਤ 2021 'ਚ ਇੰਗਲੈਂਡ ਦੌਰੇ 'ਤੇ ਗਈ ਸੀ। ਇੱਥੇ ਚਾਰ ਟੈਸਟ ਮੈਚਾਂ ਦੀ ਲੜੀ ਖੇਡੀ ਗਈ ਸੀ। ਬੁਮਰਾਹ ਨੇ ਇਸ ਸੀਰੀਜ਼ 'ਚ 18 ਵਿਕਟਾਂ ਲਈਆਂ। ਉਨ੍ਹਾਂ ਦਿ ਓਵਲ ਵਿੱਚ 4, ਲੀਡਜ਼ ਵਿੱਚ 2, ਲਾਰਡਜ਼ ਵਿੱਚ 3 ਅਤੇ ਨਾਟਿੰਘਮ ਵਿੱਚ 9 ਵਿਕਟਾਂ ਲਈਆਂ।

ਬੁਮਰਾਹ ਦੱਖਣੀ ਅਫਰੀਕਾ ਖਿਲਾਫ ਸ਼ੁਰੂ ਹੋ ਰਹੀ ਟੈਸਟ ਸੀਰੀਜ਼ 'ਚ ਟੀਮ ਇੰਡੀਆ ਲਈ ਫਿਰ ਤੋਂ ਚਮਤਕਾਰ ਦਿਖਾ ਸਕਦੇ ਹਨ। ਜੇਕਰ ਬੁਮਰਾਹ ਦੀ ਗੇਂਦ ਦਾ ਜਾਦੂ ਇਸ ਸੀਰੀਜ਼ 'ਚ ਕੰਮ ਕਰਦਾ ਹੈ ਤਾਂ ਇਹ ਯਕੀਨੀ ਤੌਰ 'ਤੇ ਭਾਰਤੀ ਕੈਂਪ ਲਈ ਫਾਇਦੇਮੰਦ ਸਾਬਤ ਹੋਵੇਗਾ। ਬੁਮਰਾਹ ਨੇ ਦੱਖਣੀ ਅਫਰੀਕਾ 'ਚ ਹੁਣ ਤੱਕ 23 ਵਿਕਟਾਂ ਲਈਆਂ ਹਨ। ਇੰਗਲੈਂਡ ਦੀਆਂ 54 ਵਿਕਟਾਂ, ਆਸਟ੍ਰੇਲੀਆ ਦੀਆਂ 46 ਅਤੇ ਨਿਊਜ਼ੀਲੈਂਡ ਦੀਆਂ 12 ਵਿਕਟਾਂ ਝਟਕੀਆਂ ਹਨ।

 

ਇਹ ਵੀ ਪੜ੍ਹੋ :ਡਰੱਗ ਕੇਸ 'ਚ ਮਜੀਠੀਆ ਖਿਲਾਫ ਕਾਰਵਾਈ 'ਤੇ ਸੁਖਜਿੰਦਰ ਰੰਧਾਵਾ ਨੇ ਕਹੀ ਵੱਡੀ ਗੱਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget