ਪੜਚੋਲ ਕਰੋ

ਪਹਿਲੇ ਟੈਸਟ 'ਚ ਹਾਰ ਦੀ ਨਮੋਸ਼ੀ 'ਚੋਂ ਕੱਢਣ ਲਈ ਕੋਹਲੀ ਯਤਨਸ਼ੀਲ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦੀ ਪਹਿਲੀ ਪਾਰੀ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਵੱਲੋਂ ਬਣਾਈਆਂ 335 ਦੌੜਾਂ ਦੇ ਜਵਾਬ ਵਿੱਚ ਪੰਜ ਵਿਕਟਾਂ ਗੁਆ ਕੇ 150 ਦੌੜਾਂ ਪੂਰੀਆਂ ਕਰ ਲਈਆਂ ਹਨ। ਇਸ ਸਮੇਂ ਟੀਮ ਦਾ ਸਕੋਰ 164 ਹੈ ਤੇ 5 ਖਿਡਾਰੀ ਆਊਟ ਹੋ ਚੁੱਕੇ ਹਨ। ਇਸ ਤਰ੍ਹਾਂ ਮੈਚ ਵਿੱਤ ਭਾਰਤ ਦੀ ਸਥਿਤੀ ਡਾਵਾਂਡੋਲ ਬਣੀ ਹੋਈ ਹੈ। ਬੇਸ਼ੱਕ ਟੀਮ ਫਾਲੋਆਨ ਤਾਂ ਬਚਾ ਚੁੱਕੀ ਹੈ ਪਰ ਫਿਰ ਵੀ ਪਹਿਲੀ ਪਾਰੀ 'ਚ ਵਿਰੋਧੀ 'ਤੇ ਬੜ੍ਹਤ ਬਣਾਉਣ ਤੋਂ ਖੁੰਝਦੀ ਜਾਪ ਰਹੀ ਹੈ। ਸਲਾਮੀ ਬੱਲੇਬਾਜ਼ ਮੁਰਲੀ ਵਿਜੇ ਨੇ ਆਪਣੀਆਂ 46 ਦੌੜਾਂ ਸਦਕਾ ਟੀਮ ਨੂੰ ਕਾਫੀ ਸਹਾਰਾ ਦਿੱਤਾ। ਦੂਜੇ ਸਲਾਮੀ ਬੱਲੇਬਾਜ਼ ਲੋਕੇਸ਼ ਰਾਹੁਲ ਤੇ ਮੁਢਲੇ ਕ੍ਰਮ ਦੇ ਬੱਲੇਬਾਜ਼ ਚਿਤੇਸ਼ਵਰ ਪੁਜਾਰਾ ਨੇ ਭਾਰਤ ਨੂੰ ਫਿਰ ਨਿਰਾਸ਼ ਕੀਤਾ। ਪਿਛਲੇ ਮੈਚ ਵਿੱਚ ਹਾਰ ਦੀ ਨਮੋਸ਼ੀ ਤੋਂ ਬਾਅਦ ਅੱਜ ਭਾਰਤੀ ਕਪਤਾਨ ਵਿਰਾਟ ਕੋਹਲੀ ਆਪਣੇ ਬੱਲੇ ਦਾ ਜਾਦੂ ਵਿਖਾ ਰਹੇ ਹਨ। ਕੋਹਲੀ ਨੇ 80 ਦੌੜਾਂ ਬਣਾਈਆਂ ਹਨ ਤੇ ਇਸ ਸਮੇਂ ਕ੍ਰੀਜ਼ 'ਤੇ ਉਨ੍ਹਾਂ ਦਾ ਸਾਥ ਹਾਰਦਿਕ ਪੰਡਿਆ ਨਿਭਾਅ ਰਹੇ ਹਨ। ਇਸ ਤੋਂ ਪਹਿਲਾਂ ਭਾਰਤ ਨੇ ਅੱਜ ਸਵੇਰੇ ਦੱਖਣੀ ਅਫਰੀਕਾ ਨੂੰ ਆਲ ਆਊਟ ਕਰ ਦਿੱਤਾ ਸੀ। ਭਾਰਤ ਦੇ ਫਿਰਕੀ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਤੇ ਤੇਜ਼ ਗੇਂਦਬਾਜ਼ ਈਸ਼ਾਂਤ ਸ਼ਰਮਾ ਵੱਲੋਂ ਕ੍ਰਮਵਾਰ 4 ਤੇ 3 ਵਿਕਟਾਂ ਝਟਕਾਈਆਂ। ਪਹਿਲੀ ਪਾਰੀ ਵਿੱਚ ਦੱਖਣੀ ਅਫਰੀਕਾ ਦੇ ਕਿਸੇ ਬੱਲੇਬਾਜ਼ ਨੇ ਸੈਂਕੜਾ ਤਾਂ ਨਹੀਂ ਬਣਾਇਆ ਪਰ ਤਿੰਨ ਖਿਡਾਰੀਆਂ ਦੇ ਅਰਧ ਸੈਂਕੜਿਆਂ ਨਾਲ ਟੀਮ ਨੇ ਚੰਗਾ ਸਕੋਰ ਖੜ੍ਹਾ ਕਰ ਲਿਆ। ਟੀਮ ਦੇ ਹਾਸ਼ਿਮ ਅਮਲਾ ਤੇ ਏਡਨ ਮਾਰਕਮ ਨੇ ਕ੍ਰਮਵਾਰ 82 ਤੇ 94 ਦੌੜਾਂ ਬਣਾਈਆਂ। ਜਸਪ੍ਰੀਤ ਬੁਮਰਾਹ ਤੇ ਹਾਰਦਿਕ ਪੰਡਿਆ ਕੋਈ ਵਿਕਟ ਲੈਣ ਵਿੱਚ ਕਾਮਯਾਬ ਤਾਂ ਨਹੀਂ ਹੋਏ ਪਰ ਕੱਸਵੀਂ ਗੇਂਦਬਾਜ਼ੀ ਕਰਦਿਆਂ ਅਫਰੀਕੀ ਟੀਮ ਦੇ ਸਕੋਰ 'ਤੇ ਲਗਾਮ ਜ਼ਰੂਰ ਲਾਈ। ਮੁਹੰਮਦ ਸ਼ਮੀ ਨੇ 58 ਦੌੜਾਂ ਦੇ ਕੇ 1 ਵਿਕਟ ਲਈ। ਈਸ਼ਾਂਤ ਸ਼ਰਮਾ ਭਾਰਤ ਦੇ ਸਭ ਤੋਂ ਕਿਫਾਇਤੀ ਗੇਂਦਬਾਜ਼ ਸਾਬਤ ਹੋਏ ਜਿਸ ਨੇ 22 ਓਵਰਾਂ ਵਿੱਚ 46 ਦੌੜਾਂ ਦੇ ਕੇ 3 ਖਿਡਾਰੀ ਆਊਟ ਕੀਤੇ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cricketer Retirement: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਵਿਸ਼ਵ ਕੱਪ ਦੇ ਧਾਕੜ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ; ਸਦਮੇ 'ਚ ਫੈਨਜ਼...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਵਿਸ਼ਵ ਕੱਪ ਦੇ ਧਾਕੜ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ; ਸਦਮੇ 'ਚ ਫੈਨਜ਼...
Sports News: ਟੈਸਟ ਕ੍ਰਿਕਟ ਤੋਂ ਸੰਨਿਆਸ ਵਾਪਸ ਲੈ ਰਹੇ ਵਿਰਾਟ ਕੋਹਲੀ-ਰੋਹਿਤ ਸ਼ਰਮਾ ? BCCI ਨੂੰ ਭੇਜਿਆ ਮੈਸੇਜ; ਜਾਣੋ ਵਾਇਰਲ ਦਾਅਵਿਆਂ ਦਾ ਸੱਚ...
ਟੈਸਟ ਕ੍ਰਿਕਟ ਤੋਂ ਸੰਨਿਆਸ ਵਾਪਸ ਲੈ ਰਹੇ ਵਿਰਾਟ ਕੋਹਲੀ-ਰੋਹਿਤ ਸ਼ਰਮਾ ? BCCI ਨੂੰ ਭੇਜਿਆ ਮੈਸੇਜ; ਜਾਣੋ ਵਾਇਰਲ ਦਾਅਵਿਆਂ ਦਾ ਸੱਚ...
IPL 2026: ਆਈਪੀਐੱਲ 'ਚ ਅਰਸ਼ਦੀਪ ਸਿੰਘ ਦੇ ਨਾਮ ਸ਼ਰਮਨਾਕ ਰਿਕਾਰਡ, ਆਪਣੀ ਹੀ ਟੀਮ ਦਾ ਕਰਵਾਇਆ ਨੁਕਸਾਨ; ਟੀਮ ਸਣੇ ਫੈਨਜ਼ ਨੂੰ ਲੱਗਿਆ ਝਟਕਾ... 
ਆਈਪੀਐੱਲ 'ਚ ਅਰਸ਼ਦੀਪ ਸਿੰਘ ਦੇ ਨਾਮ ਸ਼ਰਮਨਾਕ ਰਿਕਾਰਡ, ਆਪਣੀ ਹੀ ਟੀਮ ਦਾ ਕਰਵਾਇਆ ਨੁਕਸਾਨ; ਟੀਮ ਸਣੇ ਫੈਨਜ਼ ਨੂੰ ਲੱਗਿਆ ਝਟਕਾ... 
Indian Player Join BJP: ਭਾਰਤੀ ਧਾਕੜ ਖਿਡਾਰੀ ਨੇ ਛੱਡਿਆ ਮੈਦਾਨ, ਸਿਆਸਤ 'ਚ ਰੱਖਿਆ ਕਦਮ! BJP ਪਾਰਟੀ ਦਾ ਫੜ੍ਹਿਆ ਪੱਲਾ...
ਭਾਰਤੀ ਧਾਕੜ ਖਿਡਾਰੀ ਨੇ ਛੱਡਿਆ ਮੈਦਾਨ, ਸਿਆਸਤ 'ਚ ਰੱਖਿਆ ਕਦਮ! BJP ਪਾਰਟੀ ਦਾ ਫੜ੍ਹਿਆ ਪੱਲਾ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
Embed widget