ਪੜਚੋਲ ਕਰੋ

ਕੋਹਲੀ ਦੇ ਸੈਂਕੜੇ ਤੋਂ ਬਾਅਦ ਭਾਰਤ ਬਰਾਬਰੀ ਨੇੜੇ ਪੁੱਜਾ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦੀ ਪਹਿਲੀ ਪਾਰੀ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਵੱਲੋਂ ਬਣਾਈਆਂ 335 ਦੌੜਾਂ ਦੇ ਜਵਾਬ ਵਿੱਚ ਛੇ ਵਿਕਟਾਂ ਗੁਆ ਕੇ 300 ਦੌੜਾਂ ਪੂਰੀਆਂ ਕਰ ਲਈਆਂ ਹਨ। ਇਨ੍ਹਾਂ ਵਿੱਚ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੇ ਸੈਂਕੜੇ ਸਦਕਾ ਭਾਰਤ ਸੰਭਲ ਗਿਆ ਹੈ। ਕੋਹਲੀ ਦਾ ਟੈਸਟ ਕਰੀਅਰ ਵਿੱਚ ਇਹ ਇੱਕੀਵਾਂ ਤੇ ਵਿਆਹ ਤੋਂ ਬਾਅਦ ਪਹਿਲਾ ਸੈਂਕੜਾ ਹੈ। ਇਸ ਸਮੇਂ ਟੀਮ ਦਾ ਸਕੋਰ 306 ਹੈ ਤੇ 9 ਖਿਡਾਰੀ ਆਊਟ ਹੋ ਚੁੱਕੇ ਹਨ। ਭਾਰਤ ਦੱਖਣੀ ਅਫਰੀਕਾ ਤੋਂ ਹੁਣ 29 ਦੌੜਾਂ ਪਿੱਛੇ ਹੈ ਤੇ ਮੈਚ ਦੇ ਦੋ ਦਿਨ ਹਾਲੇ ਬਾਕੀ ਹਨ। ਸਲਾਮੀ ਬੱਲੇਬਾਜ਼ ਮੁਰਲੀ ਵਿਜੇ ਨੇ ਆਪਣੀਆਂ 46 ਦੌੜਾਂ ਸਦਕਾ ਟੀਮ ਨੂੰ ਕਾਫੀ ਸਹਾਰਾ ਦਿੱਤਾ। ਦੂਜੇ ਸਲਾਮੀ ਬੱਲੇਬਾਜ਼ ਲੋਕੇਸ਼ ਰਾਹੁਲ ਤੇ ਮੁਢਲੇ ਕ੍ਰਮ ਦੇ ਬੱਲੇਬਾਜ਼ ਚਿਤੇਸ਼ਵਰ ਪੁਜਾਰਾ ਨੇ ਭਾਰਤ ਨੂੰ ਫਿਰ ਨਿਰਾਸ਼ ਕੀਤਾ। ਤੀਜੇ ਦਿਨ ਦੀ ਖੇਡ ਸ਼ੁਰੂ ਹੋਣ ਤੋਂ ਬਾਅਦ ਹਾਰਦਿਕ ਪੰਡਿਆ ਰਨ ਆਊਟ ਹੋ ਗਏ, ਜਿਸ ਨਾਲ ਭਾਰਤ ਨੂੰ ਕਰਾਰਾ ਝਟਕਾ ਲੱਗਾ। ਪਿਛਲੇ ਮੈਚ ਵਿੱਚ ਹਾਰ ਦੀ ਨਮੋਸ਼ੀ ਤੋਂ ਬਾਅਦ ਅੱਜ ਭਾਰਤੀ ਕਪਤਾਨ ਵਿਰਾਟ ਕੋਹਲੀ ਆਪਣੇ ਬੱਲੇ ਦਾ ਜਾਦੂ ਵਿਖਾ ਰਹੇ ਹਨ। ਕੋਹਲੀ ਨੇ 152 ਦੌੜਾਂ ਬਣਾ ਲਈਆਂ ਹਨ ਤੇ ਇਸ ਸਮੇਂ ਕ੍ਰੀਜ਼ ‘ਤੇ ਉਨ੍ਹਾਂ ਦਾ ਸਾਥ ਜਸਪ੍ਰੀਤ ਬੁਮਰਾਹ ਨਿਭਾਅ ਰਹੇ ਹਨ। ਇਸ ਤੋਂ ਪਹਿਲਾਂ ਭਾਰਤ ਨੇ ਦੂਜੇ ਦਿਨ ਸਵੇਰੇ ਦੱਖਣੀ ਅਫਰੀਕਾ ਨੂੰ ਆਲ ਆਊਟ ਕਰ ਦਿੱਤਾ ਸੀ। ਭਾਰਤ ਦੇ ਫਿਰਕੀ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਤੇ ਤੇਜ਼ ਗੇਂਦਬਾਜ਼ ਈਸ਼ਾਂਤ ਸ਼ਰਮਾ ਵੱਲੋਂ ਕ੍ਰਮਵਾਰ 4 ਤੇ 3 ਵਿਕਟਾਂ ਝਟਕਾਈਆਂ। ਪਹਿਲੀ ਪਾਰੀ ਵਿੱਚ ਦੱਖਣੀ ਅਫਰੀਕਾ ਦੇ ਕਿਸੇ ਬੱਲੇਬਾਜ਼ ਨੇ ਸੈਂਕੜਾ ਤਾਂ ਨਹੀਂ ਬਣਾਇਆ ਪਰ ਤਿੰਨ ਖਿਡਾਰੀਆਂ ਦੇ ਅਰਧ ਸੈਂਕੜਿਆਂ ਨਾਲ ਟੀਮ ਨੇ ਚੰਗਾ ਸਕੋਰ ਖੜ੍ਹਾ ਕਰ ਲਿਆ। ਟੀਮ ਦੇ ਹਾਸ਼ਿਮ ਅਮਲਾ ਤੇ ਏਡਨ ਮਾਰਕਮ ਨੇ ਕ੍ਰਮਵਾਰ 82 ਤੇ 94 ਦੌੜਾਂ ਬਣਾਈਆਂ। ਜਸਪ੍ਰੀਤ ਬੁਮਰਾਹ ਤੇ ਹਾਰਦਿਕ ਪੰਡਿਆ ਕੋਈ ਵਿਕਟ ਲੈਣ ਵਿੱਚ ਕਾਮਯਾਬ ਤਾਂ ਨਹੀਂ ਹੋਏ ਪਰ ਕੱਸਵੀਂ ਗੇਂਦਬਾਜ਼ੀ ਕਰਦਿਆਂ ਅਫਰੀਕੀ ਟੀਮ ਦੇ ਸਕੋਰ ‘ਤੇ ਲਗਾਮ ਜ਼ਰੂਰ ਲਾਈ। ਮੁਹੰਮਦ ਸ਼ਮੀ ਨੇ 58 ਦੌੜਾਂ ਦੇ ਕੇ 1 ਵਿਕਟ ਲਈ। ਈਸ਼ਾਂਤ ਸ਼ਰਮਾ ਭਾਰਤ ਦੇ ਸਭ ਤੋਂ ਕਿਫਾਇਤੀ ਗੇਂਦਬਾਜ਼ ਸਾਬਤ ਹੋਏ ਜਿਸ ਨੇ 22 ਓਵਰਾਂ ਵਿੱਚ 46 ਦੌੜਾਂ ਦੇ ਕੇ 3 ਖਿਡਾਰੀ ਆਊਟ ਕੀਤੇ ਸਨ।

ਟਾਪ ਹੈਡਲਾਈਨ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget