ਪੜਚੋਲ ਕਰੋ

ਵਿਰਾਟ ਕੋਹਲੀ ਨੇ ਦੂਜੇ ਟੈਸਟ ਮੈਚ ‘ਚ ਵੀ ਬਣਾਇਆ ਰਿਕਾਰਡ, ਜੜਿਆ 7ਵਾਂ ਦੋਹਰਾ ਸੈਂਕੜਾ

ਕੋਹਲੀ ਨੇ ਆਪਣਾ ਦੂਜਾ ਸੈਂਕੜਾ ਪੂਰਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਟੈਸਟ ਕ੍ਰਿਕਟ ‘ਚ 7ਵਾਂ ਦੋਹਰਾ ਸੈਂਕੜਾ ਜੜ ਦਿੱਤਾ ਹੈ। ਸਿਰਫ ਇੰਨਾ ਹੀ ਨਹੀਂ ਇਸ ਦੇ ਨਾਲ ਹੀ ਕੋਹਲੀ ਸੱਤ ਹਜ਼ਾਰ ਦੌੜਾਂ ਵੀ ਪੂਰੀਆਂ ਕਰ ਗਏ ਹਨ।

ਨਵੀਂ ਦਿੱਲੀ: ਅੱਜਕਲ੍ਹ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਵੱਲੋਂ ਨਵੇਂ ਰਿਕਾਰਡ ਕਾਇਮ ਕਰਨ ਦਾ ਸਿਲਸਿਲਾ ਚੱਲ ਰਿਹਾ ਹੈ। ਜਦੋਂ ਵੀ ਕੋਹਲੀ ਮੈਦਾਨ ‘ਚ ਉੱਤਰਦੇ ਹਨ ਤਾਂ ਕੋਈ ਨਾ ਕੋਈ ਰਿਕਾਰਡ ਜ਼ਰੂਰ ਬਣਦਾ ਹੈ ਜਾਂ ਟੁੱਟਦਾ ਹੈ। ਸਾਉਥ ਅਫਰੀਕਾ ਖਿਲਾਫ ਖੇਡੇ ਜਾ ਰਹੇ ਦੂਜੇ ਟੈਸਟ ਮੈਚ ‘ਚ ਕੋਹਲੀ ਦਾ ਬੱਲਾ ਖੂਬ ਧਮਾਕੇ ਕਰ ਰਿਹਾ ਹੈ। ਜੀ ਹਾਂ, ਕੋਹਲੀ ਨੇ ਆਪਣਾ ਦੂਜਾ ਸੈਂਕੜਾ ਪੂਰਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਟੈਸਟ ਕ੍ਰਿਕਟ ‘ਚ 7ਵਾਂ ਦੋਹਰਾ ਸੈਂਕੜਾ ਜੜ ਦਿੱਤਾ ਹੈ। ਸਿਰਫ ਇੰਨਾ ਹੀ ਨਹੀਂ ਇਸ ਦੇ ਨਾਲ ਹੀ ਕੋਹਲੀ ਸੱਤ ਹਜ਼ਾਰ ਦੌੜਾਂ ਵੀ ਪੂਰੀਆਂ ਕਰ ਗਏ ਹਨ। ਪੁਣੇ ਦੇ ਐਮਸੀਏ ਸਟੇਡੀਅਮ ‘ਚ ਖੇਡੇ ਜਾ ਰਹੇ ਮੈਚ ‘ਚ ਕੋਹਲੀ ਨੇ ਇਹ ਕਮਾਲ ਕੀਤਾ ਹੈ। ਇਸ ਤੋਂ ਪਹਿਲਾਂ ਅੱਜ ਕੋਹਲੀ ਨੇ 150 ਦੌੜਾਂ ਬਣਾਉਂਦੇ ਹੀ ਡੌਨ ਬ੍ਰੈਡਮੈਨ ਦੇ ਰਿਕਾਰਡ ਨੂੰ ਤੋੜਿਆ ਸੀ। ਕੋਹਲੀ ਨੇ ਬਤੌਰ ਕਪਤਾਨ ਸਭ ਤੋਂ ਜ਼ਿਆਦਾ ਵਾਰ 150 ਦੌੜਾਂ ਬਣਾਉਣ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਇਹ ਮੈਚ ਇਸ ਲਈ ਵੀ ਖਾਸ ਹੈ ਕਿਉਂਕਿ ਬਤੌਰ ਕਪਤਾਨ ਉਹ ਆਪਣਾ 50ਵਾਂ ਟੈਸਟ ਮੈਚ ਖੇਡ ਰਹੇ ਹਨ। ਕੋਹਲੀ ਲਈ ਅੱਜ ਦੇ ਦਿਨ ਦੀ ਅਹਿਮੀਅਤ ਇੱਥੇ ਹੀ ਨਹੀਂ ਮੁੱਕਦੀ। ਇਸ ਤੋਂ ਪਹਿਲਾਂ ਦਸੰਬਰ 2018 ‘ਚ ਪਰਥ ਟੈਸਟ ਦੌਰਾਨ ਸੈਂਕੜਾ ਜੜਿਆ ਸੀ। ਕਾਫੀ ਸਮੇਂ ਬਾਅਦ ਉਨ੍ਹਾਂ ਨੇ ਟੈਸਟ ‘ਚ ਆਪਣੇ ਬੱਲੇ ਦਾ ਕਮਾਲ ਦਿਖਾਇਆ ਹੈ। ਕੋਹਲੀ ਨੇ ਟੀਮ ਇੰਡੀਆ ਲਈ ਹੁਣ ਤਕ 81 ਟੈਸਟ ਮੈਚ ਖੇਡੇ ਹਨ। ਇਨ੍ਹਾਂ 81 ਮੈਚਾਂ ‘ਚ ਉਨ੍ਹਾਂ ਨੇ 53.94 ਦੀ ਔਸਤ ਨਾਲ 7000 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 26 ਸੈਂਕੜੇ, 7 ਦੋਹਰੇ ਸੈਂਕੜੇ ਤੇ 22 ਅਰਧ ਸੈਂਕੜੇ ਲਾਏ ਹਨ।

ਟਾਪ ਹੈਡਲਾਈਨ

ਗੰਭੀਰ ਦੇ ਫੈਸਲਿਆਂ 'ਤੇ ਸਵਾਲ ਉਠਾਏ ਗਏ ਸਨ, ਅਤੇ ਆਇਰਲੈਂਡ-ਇੰਗਲੈਂਡ ਦੀ ਹਾਰ ਤੋਂ ਬਾਅਦ ਏਬੀ ਡਿਵਿਲੀਅਰਜ਼ ਨੇ ਟੀਮ ਇੰਡੀਆ ਦੀ ਆਲੋਚਨਾ ਕੀਤੀ ਸੀ।
ਗੰਭੀਰ ਦੇ ਫੈਸਲਿਆਂ 'ਤੇ ਸਵਾਲ ਉਠਾਏ ਗਏ ਸਨ, ਅਤੇ ਆਇਰਲੈਂਡ-ਇੰਗਲੈਂਡ ਦੀ ਹਾਰ ਤੋਂ ਬਾਅਦ ਏਬੀ ਡਿਵਿਲੀਅਰਜ਼ ਨੇ ਟੀਮ ਇੰਡੀਆ ਦੀ ਆਲੋਚਨਾ ਕੀਤੀ ਸੀ।
IND vs ENG ਦੂਜੇ ODI ਦਾ ਸਮਾਂ ਬਦਲਿਆ, ਮੈਚ ਦੁਪਹਿਰ 3 ਵਜੇ ਸ਼ੁਰੂ ਨਹੀਂ ਹੋਵੇਗਾ; ਜਾਣੋ ਕਿੱਥੇ ਦੇਖਣਾ ਹੈ LIVE ਸਟ੍ਰੀਮਿੰਗ
IND vs ENG ਦੂਜੇ ODI ਦਾ ਸਮਾਂ ਬਦਲਿਆ, ਮੈਚ ਦੁਪਹਿਰ 3 ਵਜੇ ਸ਼ੁਰੂ ਨਹੀਂ ਹੋਵੇਗਾ; ਜਾਣੋ ਕਿੱਥੇ ਦੇਖਣਾ ਹੈ LIVE ਸਟ੍ਰੀਮਿੰਗ
CSK New Coach: ਚੇਨਈ ਸੁਪਰ ਕਿੰਗਜ਼ ਨੂੰ ਨਵੇਂ ਕੋਚ ਦੀ ਤਲਾਸ਼, ਜਾਣੋ ਇਸ ਦੌੜ 'ਚ ਕਿਸਦਾ ਨਾਮ ਸਭ ਤੋਂ ਅੱਗੇ; ਰਵੀਚੰਦਰਨ ਅਸ਼ਵਿਨ ਨੇ ਕਿਸਨੂੰ ਦੱਸਿਆ ਬਿਹਤਰ ?
ਚੇਨਈ ਸੁਪਰ ਕਿੰਗਜ਼ ਨੂੰ ਨਵੇਂ ਕੋਚ ਦੀ ਤਲਾਸ਼, ਜਾਣੋ ਇਸ ਦੌੜ 'ਚ ਕਿਸਦਾ ਨਾਮ ਸਭ ਤੋਂ ਅੱਗੇ; ਰਵੀਚੰਦਰਨ ਅਸ਼ਵਿਨ ਨੇ ਕਿਸਨੂੰ ਦੱਸਿਆ ਬਿਹਤਰ ?
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
Embed widget