ਪੜਚੋਲ ਕਰੋ

ਭਾਰਤ-ਵੈਸਟਇੰਡੀਜ਼ ਭੇੜ ਤੋਂ ਪਹਿਲਾਂ ਵਿਰਾਟ ਨੇ ਖੋਲ੍ਹੇ ਪੱਤੇ

ਭਾਰਤ-ਵੈਸਟਇੰਡੀਜ਼ ‘ਚ ਅੱਜ ਪਹਿਲਾ ਮੈਚ ਖੇਡਿਆ ਜਾਵੇਗਾ। ਵਰਲਡ ਟੈਸਟ ਚੈਂਪੀਅਨਸ਼ਿਪ ‘ਚ ਭਾਰਤ ਤੇ ਵੈਸਟਇੰਡੀਜ਼ ਦਾ ਇਹ ਪਹਿਲਾ ਮੁਕਾਬਲਾ ਹੋਵੇਗਾ। ਇਸ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਇਸ਼ਾਰਾ ਕੀਤਾ ਹੈ ਕਿ ਟੀਮ ‘ਚ ਚਾਰ ਗੇਂਦਬਾਜ਼ ਮੈਦਾਨ ‘ਚ ਉੱਤਰ ਸਕਦੇ ਹਨ।

ਨਵੀਂ ਦਿੱਲੀ: ਭਾਰਤ-ਵੈਸਟਇੰਡੀਜ਼ ‘ਚ ਅੱਜ ਪਹਿਲਾ ਮੈਚ ਖੇਡਿਆ ਜਾਵੇਗਾ। ਵਰਲਡ ਟੈਸਟ ਚੈਂਪੀਅਨਸ਼ਿਪ ‘ਚ ਭਾਰਤ ਤੇ ਵੈਸਟਇੰਡੀਜ਼ ਦਾ ਇਹ ਪਹਿਲਾ ਮੁਕਾਬਲਾ ਹੋਵੇਗਾ। ਇਸ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਇਸ਼ਾਰਾ ਕੀਤਾ ਹੈ ਕਿ ਟੀਮ ‘ਚ ਚਾਰ ਗੇਂਦਬਾਜ਼ ਮੈਦਾਨ ‘ਚ ਉੱਤਰ ਸਕਦੇ ਹਨ। ਕੋਹਲੀ ਨੇ ਕਿਹਾ, “ਪਿੱਚ ਦੇਖਣ ਤੋਂ ਬਾਅਦ ਤੈਅ ਕੀਤਾ ਜਾਵੇਗਾ ਕਿ ਦੋ ਤੇਜ਼ ਗੇਂਦਬਾਜ਼ ਤੇ ਦੋ ਸਪਿਨਰ ਜਾਂ ਤਿੰਨ ਤੇਜ਼ ਗੇਂਦਬਾਜ਼ ਤੇ ਇੱਕ ਸਪਿਨਰ ਨਾਲ ਮੈਦਾਨ ‘ਚ ਉੱਤਰਿਆ ਜਾਵੇ।” ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਨੇ ਕਿਹਾ, ‘ਪਿਛਲੀ ਵਾਰ ਜਦੋਂ ਇੰਗਲੈਂਡ ਦੀ ਟੀਮ ਇੱਥੇ ਖੇਡੀ ਸੀ ਤਾਂ ਵਿਕਟਾਂ ‘ਚ ਕਾਫੀ ਉਛਾਲ ਦੇਖਿਆ ਗਿਆ ਸੀ। ਇਹੀ ਕਾਰਨ ਵੀ ਖੇਡ ‘ਚ ਸ਼ਾਮਲ ਹੋਣਗੇ, ਪਰ ਅਸੀਂ ਇਸ ਸਮੇਂ ਕਾਫੀ ਲਚਕੀਲੇ ਹਾਂ।” ਕੋਹਲੀ ਹਮੇਸ਼ਾ ਟੀਮ ‘ਚ ਪੰਜ ਗੇਂਦਬਾਜ਼ਾਂ ਨੂੰ ਟੀਮ ‘ਚ ਰੱਖਣ ਦੇ ਪੱਖ ‘ਚ ਰਹੇ ਹਾਂ। ਭਾਰਤੀ ਟੀਮ ਕਰੀਬ ਸੱਤ ਮਹੀਨੇ ਬਾਅਦ ਟੈਸਟ ਖੇਡਣ ਉੱਤਰੇਗੀ। ਪਿਛਲੀ ਸੀਰੀਜ਼ ‘ਚ ਉਨ੍ਹਾਂ ਨੇ ਆਸਟ੍ਰੇਲੀਆ ਨੂੰ ਉਸ ਦੇ ਘਰ ‘ਚ ਹਾਰਿਆ ਸੀ। ਕੋਹਲੀ ਨੇ ਬੀਤੇ ਦਿਨੀਂ ਮਿਅੰਕ ਅਗਰਵਾਲ ਤੇ ਲੋਕੇਸ਼ ਰਾਹੁਲ ਦੀ ਕਾਫੀ ਤਾਰੀਫ ਕੀਤੀ ਸੀ। ਕੋਹਲੀ ਦੀ ਕਪਤਾਨੀ ‘ਚ ਭਾਰਤੀ ਟੀਮ 47ਵਾਂ ਟੈਸਟ ਖੇਡੇਗੀ। ਜਿਨ੍ਹਾਂ ‘ਚ ਭਾਰਤ 26 ਮੈਚਾਂ ‘ਚ ਜਿੱਤ ਹਾਸਲ ਕਰ ਚੁੱਕੀ ਹੈ। ਜੇਕਰ ਭਾਰਤ ਮੈਚ ਜਿੱਤ ਲੈਂਦਾ ਹੈ ਤਾਂ ਕੋਹਲੀ ਵੀ ਭਾਰਤ ਦੇ ਸਭ ਤੋਂ ਕਾਮਯਾਬ ਕਪਤਾਨ ਬਣ ਜਾਣਗੇ।

ਟਾਪ ਹੈਡਲਾਈਨ

SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
Embed widget