ਪੜਚੋਲ ਕਰੋ

Asia Cup: ਸ਼੍ਰੀਲੰਕਾ ਨੂੰ ਹਰਾ ਕੇ ਭਾਰਤ ਨੇ ਬਚਾਈ ਪਾਕਿਸਤਾਨ ਦੀ ਜਾਨ, ਹੁਣ ਫਾਈਨਲ 'ਚ ਭਾਰਤ-ਪਾਕਿਸਤਾਨ ਦੀ ਟੱਕਰ ਤੈਅ

Asia Cup 2023: ਭਾਰਤ ਨੇ ਮੰਗਲਵਾਰ ਨੂੰ ਸ਼੍ਰੀਲੰਕਾ ਨੂੰ ਹਰਾਇਆ। ਭਾਰਤ ਦੀ ਜਿੱਤ ਕਾਰਨ ਪਾਕਿਸਤਾਨ ਦੀ ਫਾਈਨਲ ਵਿੱਚ ਪਹੁੰਚਣ ਦੀ ਉਮੀਦ ਬਰਕਰਾਰ ਹੈ।

India VS Pakistan In Asia Cup: ਭਾਰਤ ਅਤੇ ਪਾਕਿਸਤਾਨ ਵਿਚਾਲੇ 17 ਸਤੰਬਰ ਨੂੰ ਏਸ਼ੀਆ ਕੱਪ ਦਾ ਫਾਈਨਲ ਖੇਡੇ ਜਾਣ ਦੀ ਸੰਭਾਵਨਾ ਹੈ। ਭਾਰਤ ਨੇ ਮੰਗਲਵਾਰ ਨੂੰ ਖੇਡੇ ਗਏ ਮੈਚ 'ਚ ਸ਼੍ਰੀਲੰਕਾ ਨੂੰ 41 ਦੌੜਾਂ ਨਾਲ ਹਰਾਇਆ ਹੈ। ਭਾਰਤ ਦੀ ਇਸ ਜਿੱਤ ਨਾਲ ਪਾਕਿਸਤਾਨ ਟੂਰਨਾਮੈਂਟ ਵਿੱਚ ਬਰਕਰਾਰ ਹੈ। ਜੇਕਰ ਸ਼੍ਰੀਲੰਕਾ ਮੰਗਲਵਾਰ ਨੂੰ ਖੇਡਿਆ ਗਿਆ ਮੈਚ ਜਿੱਤ ਜਾਂਦਾ ਤਾਂ ਉਸ ਨੇ ਫਾਈਨਲ ਲਈ ਟਿਕਟ ਪੱਕੀ ਕਰ ਲਈ ਸੀ। ਹਾਲਾਂਕਿ ਅਜਿਹਾ ਨਹੀਂ ਹੋ ਸਕਿਆ।

ਦਰਅਸਲ ਮੰਗਲਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡੇ ਗਏ ਮੈਚ 'ਚ ਸਖਤ ਮੁਕਾਬਲਾ ਦੇਖਣ ਨੂੰ ਮਿਲਿਆ। ਮੁਸ਼ਕਲ ਪਿੱਚ 'ਤੇ ਟਾਸ ਜਿੱਤ ਕੇ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ 49.1 ਓਵਰਾਂ ਵਿੱਚ 213 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇੱਕ ਸਮੇਂ ਸ੍ਰੀਲੰਕਾ ਇਸ ਟੀਚੇ ਨੂੰ ਹਾਸਲ ਕਰਨ ਦੇ ਨੇੜੇ ਆ ਰਿਹਾ ਸੀ। ਪਰ ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਨੇ ਭਾਰਤ ਨੂੰ ਮੈਚ ਵਿੱਚ ਵਾਪਸ ਲਿਆਂਦਾ। ਕੁਲਦੀਪ ਯਾਦਵ ਨੇ ਚਾਰ ਵਿਕਟਾਂ ਲੈ ਕੇ ਸ਼੍ਰੀਲੰਕਾ ਦੀ ਪਾਰੀ ਨੂੰ 172 ਦੌੜਾਂ 'ਤੇ ਸਮੇਟ ਦਿੱਤਾ। ਇਸ ਤਰ੍ਹਾਂ ਭਾਰਤ ਇਹ ਮੈਚ 41 ਦੌੜਾਂ ਨਾਲ ਜਿੱਤਣ 'ਚ ਕਾਮਯਾਬ ਰਿਹਾ।

ਬੰਗਲਾਦੇਸ਼ ਹੋਇਆ ਬਾਹਰ
ਸ਼੍ਰੀਲੰਕਾ ਨੂੰ ਹਰਾਉਣ ਤੋਂ ਬਾਅਦ ਭਾਰਤ ਰਾਊਂਡ-4 ਦੇ ਅੰਕ ਸੂਚੀ 'ਚ ਪਹਿਲੇ ਸਥਾਨ 'ਤੇ ਬਰਕਰਾਰ ਹੈ। ਸ਼ਾਨਦਾਰ ਨੈੱਟ ਰਨ ਰੇਟ ਹੋਣ ਕਾਰਨ ਭਾਰਤ ਏਸ਼ੀਆ ਕੱਪ ਦੇ ਫਾਈਨਲ 'ਚ ਪਹੁੰਚਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਸ਼੍ਰੀਲੰਕਾ ਹਾਲਾਂਕਿ ਹਾਰ ਦੇ ਬਾਵਜੂਦ ਦੂਜੇ ਸਥਾਨ 'ਤੇ ਬਰਕਰਾਰ ਹੈ। ਪਾਕਿਸਤਾਨ 14 ਸਤੰਬਰ ਨੂੰ ਸ਼੍ਰੀਲੰਕਾ ਨਾਲ ਭਿੜਨਾ ਹੈ। ਇਨ੍ਹਾਂ ਦੋਵਾਂ ਦੇਸ਼ਾਂ ਵਿਚਾਲੇ ਖੇਡਿਆ ਗਿਆ ਮੈਚ ਇਕ ਤਰ੍ਹਾਂ ਨਾਲ ਸੈਮੀਫਾਈਨਲ ਬਣ ਗਿਆ ਹੈ। ਜੋ ਟੀਮ ਪਾਕਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਜਿੱਤ ਦਰਜ ਕਰਨ 'ਚ ਸਫਲ ਰਹੇਗੀ, ਉਸ ਨੂੰ ਫਾਈਨਲ ਦੀ ਟਿਕਟ ਮਿਲੇਗੀ।

ਜੇਕਰ ਬੰਗਲਾਦੇਸ਼ ਦੀ ਗੱਲ ਕਰੀਏ ਤਾਂ ਉਹ ਰਾਊਂਡ-4 'ਚ ਆਪਣੇ ਤਿੰਨ ਮੈਚਾਂ 'ਚੋਂ ਦੋ ਹਾਰ ਚੁੱਕਾ ਹੈ। ਹੁਣ ਸਿਰਫ਼ ਬੰਗਲਾਦੇਸ਼ ਦਾ ਭਾਰਤ ਨਾਲ ਮੈਚ ਬਾਕੀ ਹੈ ਜੋ 15 ਸਤੰਬਰ ਨੂੰ ਖੇਡਿਆ ਜਾਣਾ ਹੈ। ਬੰਗਲਾਦੇਸ਼ ਲਈ ਫਾਈਨਲ ਵਿੱਚ ਪਹੁੰਚਣ ਦਾ ਕੋਈ ਮੌਕਾ ਨਹੀਂ ਬਚਿਆ ਹੈ। ਭਾਰਤ ਇਸ ਮੈਚ ਨੂੰ ਫਾਈਨਲ ਤੋਂ ਪਹਿਲਾਂ ਅਭਿਆਸ ਮੈਚ ਵਜੋਂ ਵੀ ਲੈ ਸਕਦਾ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
IPL 2027, RCB Players List: ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
PBKS IPL 2027 Retention: ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
Embed widget