(Source: ECI/ABP News/ABP Majha)
Asian Games: ਏਸ਼ੀਆਈ ਖੇਡਾਂ 2023 ਵਿੱਚ ਭਾਰਤ ਨੇ 19ਵਾਂ ਸੋਨ ਤਮਗਾ ਜਿੱਤਿਆ, ਮਹਿਲਾ ਤੀਰਅੰਦਾਜ਼ੀ ਟੀਮ ਨੇ ਫਾਈਨਲ ਵਿੱਚ ਜਿੱਤ ਦਰਜ ਕੀਤੀ
Asian Games, Archery Final: ਟੀਮ ਇੰਡੀਆ ਨੇ ਏਸ਼ੀਆਈ ਖੇਡਾਂ 2023 ਵਿੱਚ 19ਵਾਂ ਸੋਨ ਤਮਗਾ ਜਿੱਤਿਆ ਹੈ। ਉਸ ਨੇ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਦਾ ਫਾਈਨਲ ਜਿੱਤਿਆ। ਭਾਰਤ ਦੀ ਜੋਤੀ, ਅਦਿਤੀ ਅਤੇ ਪ੍ਰਣੀਤ ਨੇ ਚੀਨੀ ਤਾਈਪੇ ਦੀ ਤਿਕੜੀ ਨੂੰ 230-288 ਨਾਲ ਹਰਾਇਆ।
Asian Games 2023: ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ 2023 ਵਿੱਚ ਭਾਰਤ ਨੇ ਇੱਕ ਹੋਰ ਸੋਨ ਤਮਗਾ ਜਿੱਤਿਆ ਹੈ। ਇਹ ਤਮਗਾ ਤੀਰਅੰਦਾਜ਼ੀ ਦੇ ਮਹਿਲਾ ਕੰਪਾਊਂਡ ਈਵੈਂਟ ਵਿੱਚ ਆਇਆ ਹੈ। ਜੋਤੀ, ਅਦਿਤੀ ਸਵਾਮੀ ਅਤੇ ਪ੍ਰਨੀਤ ਕੌਰ ਨੇ ਮਹਿਲਾ ਕੰਪਾਊਂਡ ਤੀਰਅੰਦਾਜ਼ੀ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਿਆ। ਇਸ ਤਿਕੜੀ ਨੇ ਫਾਈਨਲ ਵਿੱਚ ਚੀਨੀ ਤਾਈਪੇ ਦੀ ਟੀਮ ਨੂੰ 230-219 ਨਾਲ ਹਰਾਇਆ।
ਟੀਮ ਇੰਡੀਆ ਨੇ ਏਸ਼ੀਆਈ ਖੇਡਾਂ 2023 ਵਿੱਚ 19ਵਾਂ ਸੋਨ ਤਮਗਾ ਜਿੱਤਿਆ ਹੈ। ਉਸ ਨੇ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਦਾ ਫਾਈਨਲ ਜਿੱਤਿਆ। ਭਾਰਤ ਦੀ ਜੋਤੀ, ਅਦਿਤੀ ਅਤੇ ਪ੍ਰਣੀਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚੀਨੀ ਤਾਈਪੇ ਦੀ ਤਿਕੜੀ ਨੂੰ 230-288 ਨਾਲ ਹਰਾਇਆ। ਭਾਰਤ ਨੇ ਹੁਣ ਤੱਕ ਕੁੱਲ 82 ਤਗਮੇ ਜਿੱਤੇ ਹਨ।
🎯🥇GOLDEN GIRLS🥇🎯#KheloIndiaAthletes Aditi, @VJSurekha, and @Parrneettt add another Gold to India's medal tally after defeating Chinese Taipei by a scoreline of 230-229🤩🎯
— SAI Media (@Media_SAI) October 5, 2023
What a thrilling final 💪 Our Indian Archery contingent is truly shining bright, clinching their 2nd… pic.twitter.com/NtTiqO37aY
ਅਪਡੇਟ ਜਾਰੀ ਹੈ.....