ਪੜਚੋਲ ਕਰੋ

ਆਈਐਸਐਸਐਫ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ 'ਚ ਭਾਰਤ ਦੀ ਝੋਲੀ ਦੋ ਹੋਰ ਗੋਲਡ ਮੈਡਲ

ਐਤਵਾਰ ਦਾ ਦਿਨ ਮਨੂ ਭਾਕਰ ਦੇ ਨਾਂ ਤੇ ਰਿਹਾ। ਉਸ ਨੇ ਅੱਜ ਦੋ ਸੋਨ ਤਗਮੇ ਜਿੱਤੇ। ਇਸ ਤਰ੍ਹਾਂ ਚੈਂਪੀਅਨਸ਼ਿਪ ਵਿੱਚ ਉਸ ਦੇ ਸੋਨ ਤਮਗਿਆਂ ਦੀ ਗਿਣਤੀ ਤਿੰਨ ਹੋ ਗਈ ਹੈ।

ਨਵੀਂ ਦਿੱਲੀ: ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਦੀ ਅਗਵਾਈ ਵਿੱਚ ਭਾਰਤੀ ਨਿਸ਼ਾਨੇਬਾਜ਼ਾਂ ਨੇ ਐਤਵਾਰ ਨੂੰ ਆਈਐਸਐਸਐਫ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਮੈਡਲ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਲਈ ਛੇ ਵਿੱਚੋਂ ਚਾਰ ਸੋਨ ਤਗਮੇ ਜਿੱਤ ਲਏ। ਭਾਰਤ ਨੇ ਇਸ ਮੁਕਾਬਲੇ ਵਿੱਚ ਹੁਣ ਤੱਕ 14 ਮੈਡਲ ਜਿੱਤੇ ਹਨ। ਭਾਰਤ ਨੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਲੀਨ ਸਵੀਪ ਕੀਤਾ। ਜਿਸ ਵਿੱਚ ਮਿਕਸਡ ਮਹਿਲਾ ਡਬਲਜ਼ ਟੀਮ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਪੁਰਸ਼ਾਂ ਦੇ 10 ਮੀਟਰ ਰਾਈਫਲ ਮੁਕਾਬਲੇ ਦੇ ਟੀਮ ਮੁਕਾਬਲੇ ਵਿੱਚ ਭਾਰਤ ਨੇ ਸੋਨ ਤਗਮਾ ਜਿੱਤਿਆ। ਹੁਣ ਤੱਕ ਭਾਰਤ ਨੇ ਇਸ ਮੁਕਾਬਲੇ ਵਿੱਚ ਛੇ ਸੋਨੇ, ਛੇ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ ਹਨ।

ਅਮਰੀਕਾ ਦੂਜੇ ਨੰਬਰ 'ਤੇ ਹੈ
ਜੇ ਅਸੀਂ ਆਈਆਈਐਸਐਫ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਦੇ ਮੈਡਲ ਟੈਲੀ 'ਤੇ ਨਜ਼ਰ ਮਾਰੀਏ ਤਾਂ ਅਮਰੀਕਾ ਦੂਜੇ ਸਥਾਨ' ਤੇ ਹੈ।ਅਮਰੀਕਾ ਨੇ ਇਸ ਮੁਕਾਬਲੇ ਵਿੱਚ ਹੁਣ ਤੱਕ 10 ਮੈਡਲ ਜਿੱਤੇ ਹਨ, ਜਿਨ੍ਹਾਂ ਵਿੱਚ ਚਾਰ ਸੋਨੇ, ਚਾਰ ਚਾਂਦੀ ਅਤੇ ਦੋ ਕਾਂਸੀ ਦੇ ਤਮਗੇ ਸ਼ਾਮਲ ਹਨ।

ਭਾਕਰ ਨੇ ਦਿਨ 'ਚ ਦੋ ਸੋਨ ਤਮਗੇ ਜਿੱਤੇ
ਐਤਵਾਰ ਦਾ ਦਿਨ ਮਨੂ ਭਾਕਰ ਦੇ ਨਾਂ ਤੇ ਰਿਹਾ। ਉਸ ਨੇ ਅੱਜ ਦੋ ਸੋਨ ਤਗਮੇ ਜਿੱਤੇ। ਇਸ ਤਰ੍ਹਾਂ ਚੈਂਪੀਅਨਸ਼ਿਪ ਵਿੱਚ ਉਸ ਦੇ ਸੋਨ ਤਮਗਿਆਂ ਦੀ ਗਿਣਤੀ ਤਿੰਨ ਹੋ ਗਈ ਹੈ। ਉਸਨੇ ਸਰਬਜੋਤ ਸਿੰਘ ਨਾਲ ਮਿਕਸਡ ਟੀਮ ਗੋਲਡ ਜਿੱਤਿਆ ਅਤੇ ਰਿਦਮ ਸਾਂਗਵਾਨ ਅਤੇ ਸ਼ਿਖਾ ਨਰਵਾਲ ਦੇ ਨਾਲ 10 ਮੀਟਰ ਏਅਰ ਪਿਸਟਲ ਮਹਿਲਾ ਟੀਮ ਈਵੈਂਟ ਵਿੱਚ ਸੋਨ ਤਗਮਾ ਜਿੱਤਿਆ। ਭਾਰਤ ਨੇ ਗੋਲਡ ਮੈਡਲ ਮੈਚ ਵਿੱਚ ਬੇਲਾਰੂਸ ਨੂੰ 16-12 ਨਾਲ ਹਰਾਇਆ। ਇਸ ਤੋਂ ਇਲਾਵਾ ਨਵੀਨ, ਸਰਬਜੋਤ ਸਿੰਘ ਅਤੇ ਸ਼ਿਵ ਨਰਵਾਲ ਦੀ ਪੁਰਸ਼ ਟੀਮ ਨੇ ਵੀ ਬੇਲਾਰੂਸ ਨੂੰ 16-14 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ।

ਇਸ ਤੋਂ ਪਹਿਲਾਂ ਪੁਰਸ਼ਾਂ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ ਸੀ। ਜਦੋਂ ਕਿ, ਭਾਰਤ ਨੇ ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਟੀਮ ਈਵੈਂਟ ਵਿੱਚ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ। ਹੰਗਰੀ ਨੇ ਇਸ ਈਵੈਂਟ ਦਾ ਸੋਨ ਤਗਮਾ ਜਿੱਤਿਆ। ਆਤਮਿਕਾ ਗੁਪਤਾ ਨੇ ਰਾਜਪ੍ਰੀਤ ਸਿੰਘ ਦੇ ਨਾਲ 10 ਮੀਟਰ ਏਅਰ ਰਾਈਫਲ ਵਿੱਚ ਮਿਕਸਡ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਇਸ ਤਰ੍ਹਾਂ ਆਤਮਿਕਾ ਦੋ ਚਾਂਦੀ ਦੇ ਤਮਗੇ ਜਿੱਤਣ ਵਿੱਚ ਕਾਮਯਾਬ ਰਹੀ, ਜਦੋਂ ਕਿ ਰਾਜਪ੍ਰੀਤ ਨੇ ਇੱਕ ਸੋਨਾ ਅਤੇ ਇੱਕ ਚਾਂਦੀ ਦਾ ਤਮਗਾ ਜਿੱਤਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget