ਪੜਚੋਲ ਕਰੋ

ਭੱਤਾ ਨਾ ਹੋਣ ਕਾਰਨ ਵੇਸਟਇੰਡੀਜ਼ ‘ਚ ਫੱਸੀ ਮਹਿਲਾ ਕ੍ਰਿਕਟ ਟੀਮ, ਹਰਕੱਤ ‘ਚ ਆਈ ਬੀਸੀਸੀਆਈ

ਤਿੰਨ ਵਨਡੇ ਅਤੇ ਪੰਜ ਟੀ-20 ਮੈਚਾਂ ਦੀ ਸੀਰੀਗ਼ ਖੇਡਣ ਗਈ ਭਾਰਤੀ ਮਹਿਲਾ ਟੀਮ ਰੋਜ਼ਾਨਾ ਭੱਤਾ ਨਾ ਮਿਲਣ ਕਰਕੇ ਵੇਸਟਇੰਡੀਜ਼ ‘ਚ ਫੱਸ ਗਈ। ਜਿਸ ਤੋਂ ਬਾਅਦ ਭਾਰਤੀ ਕ੍ਰਿਕਟ ਬੋਰਡ ਦੇ ਅਧਿਕਾਰੀ ਜਲਦੀ ਹੀ ਹਰਕਤ ‘ਚ ਆਏ।

ਨਵੀਂ ਦਿੱਲੀ: ਤਿੰਨ ਵਨਡੇ ਅਤੇ ਪੰਜ ਟੀ-20 ਮੈਚਾਂ ਦੀ ਸੀਰੀਗ਼ ਖੇਡਣ ਗਈ ਭਾਰਤੀ ਮਹਿਲਾ ਟੀਮ ਰੋਜ਼ਾਨਾ ਭੱਤਾ ਨਾ ਮਿਲਣ ਕਰਕੇ ਵੇਸਟਇੰਡੀਜ਼ ‘ਚ ਫੱਸ ਗਈ। ਜਿਸ ਤੋਂ ਬਾਅਦ ਭਾਰਤੀ ਕ੍ਰਿਕਟ ਬੋਰਡ ਦੇ ਅਧਿਕਾਰੀ ਜਲਦੀ ਹੀ ਹਰਕਤ ‘ਚ ਆਏ ਅਤੇ ਉਨ੍ਹਾਂ ਨੇ ਮਿਤਾਲੀ ਰਾਜ ਸਣੇ ਬਾਕੀ ਟੀਮ ਦੇ ਅਕਾਉਂਟ ‘ਚ ਭੱਤੇ ਦੀ ਰਕਮ ਜਮਾਂ ਕਰਵਾਈ। ਇਸ ਬਾਰੇ ਬੀਸੀਸੀਆਈ ਅਧਿਕਾਰੀ ਨੇ ਕਿਹਾ, “ਸੀਓਏ ਤਹਿਤ ਕੰਮ ਨੂੰ ਲੈ ਕੇ ਚੰਗੀ ਗੱਲਾਂ ਹੋਈ ਅ ਉਸ ਤੋਂ ਬਾਅਦ ਅਜਿਹਾ ਦਿਨ ਵੇਖਣਾ ਪਿਆ ਜਦੋਂ ਸਾਡੀ ਟੀਮ ਦੀਆਂ ਕੁੜੀਆਂ ਨੂੰ ਬਗੈਰ ਪੈਸੇ ਦੇ ਵਿਦੇਸ਼ੀ ਜ਼ਮੀਨ ‘ਤੇ ਰਹਿਣਾ ਪਿਆ। ਇਸ ਦਾ ਜ਼ਿੰਮੇਦਾਰ ਕੌਣ ਹੈ? ਜੇਕਰ ਵਿੱਤੀ ਪ੍ਰਕਿਰੀਆ 18 ਸਤੰਬਰ ਨੂੰ ਸ਼ੁਰੂ ਹੋਈ ਸੀ ਤਾਂ ਦਸਤਾਵੇਜਾਂ ਨੂੰ ਪੂਰਾ ਕਰਨ ‘ਚ 24 ਅਕਤੂਬਰ ਤਕ ਦਾ ਸਮਾਂ ਕਿਉਂ ਲੱਗਿਆ”? ਇੱਕ ਹੋਰ ਅਧਿਕਾਰੀ ਨੇ ਕਿਹਾ, “ਜੇਕਰ ਮੇਰੀ ਅੰਦਾਜ਼ਾ ਸਹੀ ਹੈ ਤਾਂ ਇਜਾਜ਼ਤ ਲੈਣ ਦੇ ਲਈ ਕਰੀਮ ਨੂੰ 23 ਸਤੰਬਰ ਨੂੰ ਪਹਿਲਾਂ ਮੇਲ ਭੇਦਿਆ ਗਿਆ ਸੀ। ਉਨ੍ਹਾਂ ਨੂੰ 25 ਸਤੰਬਰ ਨੂੰ ਰਿਮਾਇੰਡਰ ਭੇਜਿਆ ਗਿਆ ਅਤੇ ਦੂਜਾ ਰਿਮਾਇੰਡਰ 24 ਅਕਤੂਬਰ ਨੂੰ ਭੇਜਿਆ ਗਿਆ। ਆਖਰ ‘ਚ ਉਨ੍ਹਾਂ ਨੇ ਸੀਐਫਓ ਦੀ ਪਰਮਿਸ਼ਨ ਲਈ ਉਨ੍ਹਾਂ ਇੱਕ ਮੇਲ ਕੀਤਾ। ਕੀ ਇਹ ਉਹੀਂ ਪ੍ਰੋਫੈਸ਼ਨਲ ਸੈੱਟਅਪ ਹੈ ਜਿਸ ਬਾਰੇ ਸੀਓਏ ਸਮੇਂ-ਸਮੇਂ ‘ਤੇ ਗੱਲ ਕਰਦਾ ਹੈ”?

ਟਾਪ ਹੈਡਲਾਈਨ

SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget