ਪੜਚੋਲ ਕਰੋ

ਭਾਰਤੀ ਅੰਡਰ -19 ਟੀਮ ਨੇ ਦੂਜੇ ਮੈਚ ‘ਚ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਦੀ ਅੰਡਰ 19 ਟੀਮ ਨੇ ਦੱਖਣ ਅਫਰੀਕਾ ਦੇ ਦੌਰੇ ਦੀ ਸ਼ੁਰੂਆਤ ਸ਼ਾਨਦਾਰ ਢੰਗ ਨਾਲ ਕਰਦੇ ਹੋਏ ਦੂਜੇ ਯੂਥ ਵਨਡੇ ‘ਚ ਦੱਖਣ ਅਫਰੀਕਾ ਨੂੰ 8 ਵਿਕੇਟਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਭਾਰਤ ਸਾਹਮਣੇ 29.5 ਓਵਰਾਂ 'ਚ 119 ਦੋੜਾਂ ਦਾ ਟੀਚਾ ਰੱਖਿਆ। ਇਸ ਟੀਚੇ ਦਾ ਪਿੱਛਾ ਕਰਦੇ ਭਾਰਤੀ ਟੀਮ ਨੇ 2 ਵਿਕੇਟ ਗਵਾ ਕੇ 16 ਓਵਰਾਂ 'ਚ ਹੀ 120 ਦੋੜਾਂ ਬਣਾ ਲਈਆਂ।

Ind Vs SA: ਭਾਰਤ ਦੀ ਅੰਡਰ 19 ਟੀਮ ਨੇ ਦੱਖਣ ਅਫਰੀਕਾ ਦੇ ਦੌਰੇ ਦੀ ਸ਼ੁਰੂਆਤ ਸ਼ਾਨਦਾਰ ਢੰਗ ਨਾਲ ਕਰਦੇ ਹੋਏ ਦੂਜੇ ਯੂਥ ਵਨਡੇ ‘ਚ ਵੀ ਦੱਖਣ ਅਫਰੀਕਾ ਨੂੰ 8 ਵਿਕੇਟਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਭਾਰਤ ਸਾਹਮਣੇ 29.5 ਓਵਰਾਂ 'ਚ 119 ਦੋੜਾਂ ਦਾ ਟੀਚਾ ਰੱਖਿਆ। ਇਸ ਟੀਚੇ ਦਾ ਪਿੱਛਾ ਕਰਦੇ ਭਾਰਤੀ ਟੀਮ ਨੇ 2 ਵਿਕੇਟ ਗਵਾ ਕੇ 16 ਓਵਰਾਂ 'ਚ ਹੀ 120 ਦੋੜਾਂ ਬਣਾ ਲਈਆਂ। ਭਾਰਤ ਤੇ ਦੱਖਣ ਅਫਰੀਕਾ ਵਿਚਾਲੇ ਸੀਰੀਜ਼ ਦਾ ਦੂਜਾ ਮੈਚ ਅੱਜ ਯਾਨੀ 28 ਦਸੰਬਰ ਨੂੰ ਬਫੇਲੋ ਪਾਰਕ, ਪੂਰਬੀ ਲੰਡਨ ਵਿੱਚ ਖੇਡਿਆ ਗਿਆ।ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਸੀਰੀਜ਼ ਵਿੱਚ 2-0 ਦੀ ਲੀਡ ਹਾਸਲ ਕਰ ਚੁਕੀ ਹੈ। ਦੱਖਣੀ ਅਫਰੀਕਾ ਦਾ ਪ੍ਰਦਰਸ਼ਨ ਕੁੱਝ ਖਾਸ ਨਹੀਂ ਰਿਹਾ। ਭਾਰਤ ਵਲੋਂ ਯਸ਼ਾਸਵੀ ਜੈਸਵਾਲ ਨੇ 4 ਵਿਕਟਾਂ ਲਈਆਂ ਅਤੇ ਬੱਲੇਬਾਜ਼ੀ ਕਰਦੇ ਹੋਏ 89 ਦੋੜਾਂ ਬਣਾ ਕੇ ਨਾਬਾਦ ਰਹੇ।ਪਹਿਲੇ ਮੈਚ ‘ਚ ਭਾਰਤ ਨੇ ਅਫਰੀਕਾ ਨੂੰ 9 ਵਿਕਟਾਂ ਨਾਲ ਹਰਾਇਆ ਸੀ।

ਟਾਪ ਹੈਡਲਾਈਨ

Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget