ਪੜਚੋਲ ਕਰੋ

ਭਾਰਤ ਦੀ ਆਸਟ੍ਰੇਲੀਆ 'ਤੇ ਸ਼ਾਨਦਾਰ ਜਿੱਤ, ਬਣੇ ਕਈ ਰਿਕਾਰਡ

ਜਿੱਥੇ ਭਾਰਤੀ ਬੱਲੇਬਾਜ਼ਾਂ ਨੇ ਚੰਗੀ ਖੇਡ ਦਾ ਮੁਜ਼ਾਹਰਾ ਕੀਤਾ ਅਤੇ ਸ਼ਿਖਰ ਧਵਨ ਨੇ ਸ਼ਾਨਦਾਰ ਸੈਂਕੜਾ ਲਾਇਆ, ਉੱਥੇ ਹੀ ਗੇਂਦਬਾਜ਼ਾਂ ਨੇ ਵੀ ਆਪਣਾ ਦਮ ਦਿਖਾਇਆ। ਇਸ ਦੌਰਾਨ ਭਾਰਤੀ ਟੀਮ ਨੇ ਕਈ ਰਿਕਾਰਡ ਵੀ ਬਣਾ ਦਿੱਤੇ। ਪਹਿਲਾ ਰਿਕਾਰਡ ਇਹ ਜਿੱਤ ਆਸਟ੍ਰੇਲੀਆ ਖ਼ਿਲਾਫ਼ ਭਾਰਤ ਦੀ ਇਹ 50ਵੀਂ ਜਿੱਤ ਸੀ, ਜਦਕਿ ਵਿਸ਼ਵ ਕੱਪ ਵਿੱਚ ਭਾਰਤ ਦੀ ਇਹ ਲਗਾਤਾਰ ਦੂਜੀ ਜਿੱਤ ਸੀ।

ਲੰਡਨ: ਭਾਰਤੀ ਟੀਮ ਨੇ ਕ੍ਰਿਕੇਟ ਪ੍ਰੇਮੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਐਤਵਾਰ ਨੂੰ ਓਵਲ ਵਿੱਚ ਖੇਡੇ ਗਏ ਮੈਚ ਦੌਰਾਨ ਆਸਟ੍ਰੇਲੀਆ ਨੂੰ 36 ਦੌੜਾਂ ਨਾਲ ਮਾਤ ਦੇ ਦਿੱਤੀ। ਭਾਰਤ ਨੇ ਆਸਟ੍ਰੇਲੀਆ ਨੂੰ 353 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਦੇ ਜਵਾਬ ਵਿੱਚ 50 ਓਵਰਾਂ ਵਿੱਚ ਕੰਗਾਰੂ ਟੀਮ ਨੇ ਪੂਰੀਆਂ ਵਿਕਟਾਂ ਗੁਆ ਕੇ 316 ਦੌੜਾਂ ਬਣਾ ਸਕੀ ਸੀ। ਜਿੱਥੇ ਭਾਰਤੀ ਬੱਲੇਬਾਜ਼ਾਂ ਨੇ ਚੰਗੀ ਖੇਡ ਦਾ ਮੁਜ਼ਾਹਰਾ ਕੀਤਾ ਅਤੇ ਸ਼ਿਖਰ ਧਵਨ ਨੇ ਸ਼ਾਨਦਾਰ ਸੈਂਕੜਾ ਲਾਇਆ, ਉੱਥੇ ਹੀ ਗੇਂਦਬਾਜ਼ਾਂ ਨੇ ਵੀ ਆਪਣਾ ਦਮ ਦਿਖਾਇਆ। ਇਸ ਦੌਰਾਨ ਭਾਰਤੀ ਟੀਮ ਨੇ ਕਈ ਰਿਕਾਰਡ ਵੀ ਬਣਾ ਦਿੱਤੇ। ਪਹਿਲਾ ਰਿਕਾਰਡ ਇਹ ਜਿੱਤ ਆਸਟ੍ਰੇਲੀਆ ਖ਼ਿਲਾਫ਼ ਭਾਰਤ ਦੀ ਇਹ 50ਵੀਂ ਜਿੱਤ ਸੀ, ਜਦਕਿ ਵਿਸ਼ਵ ਕੱਪ ਵਿੱਚ ਭਾਰਤ ਦੀ ਇਹ ਲਗਾਤਾਰ ਦੂਜੀ ਜਿੱਤ ਸੀ। ਭਾਰਤ ਨੇ ਇਸ ਜਿੱਤ ਨਾਲ ਵਿਸ਼ਵ ਕੱਪ ਦੇ 20 ਸਾਲ ਦੇ ਇਤਿਹਾਸ ਨੂੰ ਵੀ ਪਲਟ ਦਿੱਤਾ। ਦਰਅਸਲ, ਆਸਟ੍ਰੇਲੀਆ ਟੀਮ 20 ਸਾਲ ਬਾਅਦ ਪਹਿਲੀ ਵਾਰ ਵਿਸ਼ਵ ਕੱਪ ਦੌਰਾਨ ਟੀਚੇ ਦਾ ਪਿੱਛਾ ਕਰਦਿਆਂ ਹੋਇਆ ਮੈਚ ਹਾਰੀ ਹੈ। ਇਸ ਤੋਂ ਪਹਿਲਾਂ ਸੰਨ 1999 ਵਿੱਚ ਪਾਕਿਸਤਾਨ ਖ਼ਿਲਾਫ਼ ਟੀਚੇ ਦਾ ਪਿੱਛਾ ਕਰਦਿਆਂ ਆਸਟ੍ਰੇਲੀਆ 10 ਦੌੜਾਂ 'ਤੇ ਮੈਚ ਹਾਰ ਗਈ ਸੀ। ਇਸ ਤੋਂ ਬਾਅਦ 19 ਸਾਲ ਲਗਾਤਾਰ ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਨੇ ਟੀਚੇ ਦਾ ਪਿੱਛਾ ਕਰਦਿਆਂ ਹਰ ਵਾਰ ਜਿੱਤ ਦਰਜ ਕੀਤੀ ਹੈ। ਪਰ ਭਾਰਤ ਨੇ ਇਸ ਰਿਕਾਰਡ ਨੂੰ ਵੀ ਤੋੜ ਦਿੱਤਾ। ਭਾਰਤੀ ਟੀਮ ਨੇ ਇੱਕ ਹੋਰ ਉਪਲਬਧੀ ਹਾਸਲ ਕਰਦਿਆਂ ਆਸਟ੍ਰੇਲੀਆ ਦੇ ਜੇਤੂ ਰੱਥ ਨੂੰ ਰੋਕਣ ਦਾ ਮਾਣ ਵੀ ਹਾਸਲ ਕਰ ਲਿਆ ਹੈ। ਆਸਟ੍ਰੇਲੀਆ ਨੇ ਵਿਸ਼ਵ ਕੱਪ ਵਿੱਚ ਅੱਠ ਮੈਚ ਜਿੱਤੇ ਸਨ ਜਿਸ ਨੂੰ ਭਾਰਤ ਨੇ ਰੋਕ ਦਿੱਤਾ ਹੈ।

ਟਾਪ ਹੈਡਲਾਈਨ

ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ
21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget