ਪੜਚੋਲ ਕਰੋ

ਭਾਰਤ ਨੇ ਮੋੜੀ ਨਿਊਜ਼ੀਲੈਂਡ ਦੀ ਭਾਜੀ, ਦੂਜੇ ਟੀ-20 'ਚ ਸੱਤ ਵਿਕਟਾਂ ਨਾਲ ਦਿੱਤੀ ਮਾਤ

ਔਕਲੈਂਡ: ਨਿਊਜ਼ੀਲੈਂਡ ਹੱਥੋਂ ਪਹਿਲੇ ਟੀ-20 ਮੈਚ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨ ਵਾਲੀ ਭਾਰਤੀ ਟੀਮ ਨੇ ਦੂਜੇ ਮੈਚ ਵਿੱਚ ਮੇਜ਼ਬਾਨ ਟੀਮ 'ਤੇ ਓਨੀ ਹੀ ਵੱਡੀ ਜਿੱਤ ਦਰਜ ਕੀਤੀ ਹੈ। ਤਿੰਨ ਮੈਚਾਂ ਦੀ ਲੜੀ ਦੇ ਦੂਜੇ ਮੈਚ ਵਿੱਚ ਮਹਿਮਾਨ ਟੀਮ ਨੇ ਨਿਊਜ਼ੀਲੈਂਡ ਨੂੰ ਸੱਤ ਵਿਕਟਾਂ ਨਾਲ ਹਰਾਇਆ। ਮੇਜ਼ਬਾਨ ਟੀਮ ਨੇ 20 ਓਵਰ ਖੇਡ ਕੇ ਅੱਠ ਵਿਕਟਾਂ ਗੁਆ ਕੇ ਭਾਰਤ ਨੂੰ 159 ਦੌੜਾਂ ਦਾ ਟੀਚਾ ਦਿੱਤਾ ਸੀ। ਪਹਿਲੇ ਮੈਚ ਵਿੱਚ ਮੰਦਾ ਪ੍ਰਦਰਸ਼ਨ ਕਰਨ ਵਾਲੇ ਬੱਲੇਬਾਜ਼ਾਂ ਤੇ ਗੇਂਦਬਾਜ਼ਾਂ ਨੇ ਇਸ ਵਾਰ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕੀਤਾ। ਕਪਤਾਨ ਰੋਹਿਤ ਸ਼ਰਨਾ ਨੇ ਸ਼ਾਨਦਾਰ ਪਾਰੀ ਖੇਡੀ ਤੇ ਅਰਧ ਸੈਂਕੜਾ ਜੜਿਆ। ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਵੀ 30 ਦੌੜਾਂ ਨਾਲ ਟੀਮ ਨੂੰ ਚੰਗੀ ਸ਼ੁਰੂਆਤ ਦਿੱਤੀ। ਟੀਮ ਦੇ ਸਾਬਕਾ ਕਪਤਾਨ ਮਹੇਂਦਰ ਸਿੰਘ ਧੋਨੀ ਤੇ ਰਿਸ਼ਭ ਪੰਤ ਨੇ ਕ੍ਰਮਵਾਰ 20 ਤੇ 40 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਭਾਰਤੀ ਗੇਂਦਬਾਜ਼ਾਂ ਨੇ ਵੀ ਇਸ ਵਾਰ ਘੱਟ ਦੌੜਾਂ ਦੇ ਕੇ ਨਿਊਜ਼ੀਲੈਂਡ ਦੇ ਬੱਲੇਬਾਜ਼ਾਂ ਨੂੰ ਵਖ਼ਤ ਵਿੱਚ ਪਾਈ ਰੱਖਿਆ। ਪਹਿਲੇ ਮੈਚ ਵਿੱਚ ਵਾਰ ਮੇਜ਼ਬਾਨ ਟੀਮ ਨੇ 219 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ ਸੀ ਪਰ ਇਸ ਵਾਰ ਮਹਿਮਾਨ ਗੇਂਦਬਾਜ਼ਾਂ ਨੇ ਕੀਵੀਆਂ ਨੂੰ 158 ਦੌੜਾਂ 'ਤੇ ਹੀ ਰੋਕ ਲਿਆ। ਕਰੁਨਾਲ ਪੰਡਿਆ ਨੇ ਚਾਰ ਓਵਰਾਂ ਵਿੱਚ 28 ਦੌੜਾਂ ਦੇ ਕੇ ਸਭ ਤੋਂ ਵੱਧ ਤਿੰਨ ਵਿਕਟਾਂ ਹਾਸਲ ਕੀਤੀਆਂ। ਕੇ. ਖ਼ਲੀਲ ਅਹਿਮਦ ਨੇ ਦੋ ਤੇ ਭੁਵਨੇਸ਼ਵਰ ਕੁਮਾਰ ਤੇ ਹਾਰਦਿਕ ਪੰਡਿਆ ਨੇ ਵਿਰੋਧੀ ਟੀਮ ਦੇ ਇੱਕ-ਇੱਕ ਖਿਡਾਰੀ ਨੂੰ ਪੈਵੇਲੀਅਨ ਪਹੁੰਚਾਇਆ। ਤਿੰਨ ਮੈਚਾਂ ਦੀ ਸੀਰੀਜ਼ ਵਿੱਚ ਦੋਵੇਂ ਟੀਮਾਂ ਇੱਕ-ਇੱਕ ਦੀ ਬਰਾਬਰੀ 'ਤੇ ਹਨ। ਹੁਣ ਤੀਜਾ ਟੀ-20 ਮੈਚ 10 ਫਰਵਰੀ ਨੂੰ ਹੈਮਿਲਟਨ ਵਿੱਚ ਖੇਡਿਆ ਜਾਵੇਗਾ, ਜੋ ਕਾਫੀ ਰੁਮਾਂਚਕ ਹੋਵੇਗਾ। ਭਾਰਤ, ਨਿਊਜ਼ੀਲੈਂਡ ਤੋਂ ਪੰਜ ਇੱਕ ਦਿਨਾ ਮੈਚਾਂ ਦੀ ਲੜੀ ਵੀ 4-1 ਦੇ ਵੱਡੇ ਫਰਕ ਨਾਲ ਜਿੱਤ ਚੁੱਕਾ ਹੈ। ਸਮੁੱਚੇ ਦੇਸ਼ ਦੀ ਨਜ਼ਰ ਹੁਣ ਇਸ ਟੀ-20 ਲੜੀ ਜਿੱਤਣ 'ਤੇ ਵੀ ਹੋਵੇਗੀ।

ਟਾਪ ਹੈਡਲਾਈਨ

IND vs ENG 3rd ODI Date, Time, Venue: ਰੋਹਿਤ ਸ਼ਰਮਾ ਦਾ ਆਖਰੀ ਮੈਚ? ਭਾਰਤ ਬਨਾਮ ਇੰਗਲੈਂਡ ਤੀਜਾ ODI ਕਦੋਂ ਅਤੇ ਕਿੱਥੇ ਹੋਵੇਗਾ, ਸਮੇਂ ਦੇ ਨਾਲ ਪਤਾ ਲਗਾਓ।
IND vs ENG 3rd ODI Date, Time, Venue: ਰੋਹਿਤ ਸ਼ਰਮਾ ਦਾ ਆਖਰੀ ਮੈਚ? ਭਾਰਤ ਬਨਾਮ ਇੰਗਲੈਂਡ ਤੀਜਾ ODI ਕਦੋਂ ਅਤੇ ਕਿੱਥੇ ਹੋਵੇਗਾ, ਸਮੇਂ ਦੇ ਨਾਲ ਪਤਾ ਲਗਾਓ।
Fifa World Cup 2026 Final: ਫਾਈਨਲ ਤੋਂ ਪਹਿਲਾਂ ਸਪੇਨ ਦੀਆਂ ਚਿੰਤਾਵਾਂ ਵਧੀਆਂ, ਦੋ ਸਟਾਰ ਖਿਡਾਰੀ ਜ਼ਖਮੀ, ਕੀ ਖੇਡ ਸਕਣਗੇ?
Fifa World Cup 2026 Final: ਫਾਈਨਲ ਤੋਂ ਪਹਿਲਾਂ ਸਪੇਨ ਦੀਆਂ ਚਿੰਤਾਵਾਂ ਵਧੀਆਂ, ਦੋ ਸਟਾਰ ਖਿਡਾਰੀ ਜ਼ਖਮੀ, ਕੀ ਖੇਡ ਸਕਣਗੇ?
ਇੰਗਲੈਂਡ ਨੂੰ ਹਰਾ ਅਰਜਨਟੀਨਾ ਫਾਈਨਲ 'ਚ, ਬਿਨਾਂ ਗੋਲ ਕੀਤੇ ਵੀ ਛਾ ਗਏ ਮੇਸੀ
ਇੰਗਲੈਂਡ ਨੂੰ ਹਰਾ ਅਰਜਨਟੀਨਾ ਫਾਈਨਲ 'ਚ, ਬਿਨਾਂ ਗੋਲ ਕੀਤੇ ਵੀ ਛਾ ਗਏ ਮੇਸੀ
ਗੰਭੀਰ ਦੇ ਫੈਸਲਿਆਂ 'ਤੇ ਸਵਾਲ ਉਠਾਏ ਗਏ ਸਨ, ਅਤੇ ਆਇਰਲੈਂਡ-ਇੰਗਲੈਂਡ ਦੀ ਹਾਰ ਤੋਂ ਬਾਅਦ ਏਬੀ ਡਿਵਿਲੀਅਰਜ਼ ਨੇ ਟੀਮ ਇੰਡੀਆ ਦੀ ਆਲੋਚਨਾ ਕੀਤੀ ਸੀ।
ਗੰਭੀਰ ਦੇ ਫੈਸਲਿਆਂ 'ਤੇ ਸਵਾਲ ਉਠਾਏ ਗਏ ਸਨ, ਅਤੇ ਆਇਰਲੈਂਡ-ਇੰਗਲੈਂਡ ਦੀ ਹਾਰ ਤੋਂ ਬਾਅਦ ਏਬੀ ਡਿਵਿਲੀਅਰਜ਼ ਨੇ ਟੀਮ ਇੰਡੀਆ ਦੀ ਆਲੋਚਨਾ ਕੀਤੀ ਸੀ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget