ਪੜਚੋਲ ਕਰੋ

ਪਹਿਲੀ ਵਾਰ: ਭਾਰਤ ਨੇ ਆਸਟ੍ਰੇਲੀਆ ਨੂੰ ਟੈਸਟ ਤੇ ODI ਕ੍ਰਿਕੇਟ ਲੜੀ 'ਚ ਹਰਾਇਆ

ਮੈਲਬਰਨ: ਭਾਰਤੀ ਟੀਮ ਨੇ ਆਸਟ੍ਰੇਲੀਆ ਦੀ ਧਰਤੀ 'ਤੇ ਕਮਾਲ ਕਰ ਦਿੱਤਾ ਹੈ। ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਨੇ ਆਸਟ੍ਰੇਲੀਆ ਖ਼ਿਲਾਫ ਉਸੇ ਦੀ ਧਰਤੀ 'ਤੇ ਟੈਸਟ ਅਤੇ ਇੱਕ ਦਿਨਾ ਮੈਚਾਂ ਦੀ ਲੜੀ ਜਿੱਤੀ ਹੈ। ਇਹ ਕਾਰਨਾਮਾ ਮੈਲਬਰਨ 'ਚ ਖੇਡੇ ਗਏ ਆਖਰੀ ਇੱਕ ਦਿਨਾ ਮੈਚ ਨੂੰ ਸੱਤ ਵਿਕਟਾਂ ਨਾਲ ਜਿੱਤ ਕੇ ਕੀਤਾ ਹੈ। ਭਾਰਤ ਦੇ ਸਾਬਕਾ ਕਪਤਾਨ ਮਹੇਂਦਰ ਸਿੰਘ ਧੋਨੀ ਨੇ ਨਾਬਾਦ 87 ਦੌੜਾਂ ਦੀ ਪਾਰੀ ਖੇਡ ਕੇ ਜਿੱਤ ਭਾਰਤ ਦੀ ਝੋਲੀ ਪਾਈ। ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਆਸਟ੍ਰੇਲੀਆ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਭਾਰਤੀ ਗੇਂਦਬਾਜ਼ਾਂ ਨੇ ਲੜੀ ਦੇ ਆਖਰੀ ਮੈਚ 'ਚ ਚੰਗੀ ਸ਼ੁਰੂਆਤ ਕੀਤੀ ਤੇ ਪੂਰੀ ਟੀਮ ਨੂੰ 49ਵੇਂ ਓਵਰ ਵਿੱਚ 230 ਦੌੜਾਂ 'ਤੇ ਢੇਰ ਕਰ ਦਿੱਤਾ। ਯੁਜ਼ਵੇਂਦਰ ਚਹਿਲ ਨੇ ਸਭ ਤੋਂ ਵੱਧ ਛੇ ਭੁਵਨੇਸ਼ਵਕ ਕੁਮਾਰ ਤੇ ਮੁਹੰਮਦ ਸ਼ਮੀ ਨੇ ਦੋ-ਦੋ ਵਿਟਕਾਂ ਹਾਸਲ ਕੀਤੀਆਂ। ਅਸਾਨ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਦੀ ਸ਼ੁਰੂਆਤ ਹਾਲਾਂਕਿ ਕੁਝ ਖਰਾਬ ਰਹੀ। ਨੌਂ ਦੌੜਾਂ ਬਣਾ ਕੇ ਰੋਹਿਤ ਸ਼ਰਮਾ ਅਤੇ 23 ਦੌੜਾਂ ਬਣਾ ਕੇ ਧਵਨ ਵੀ ਪੈਵੇਲੀਅਨ ਪਰਤ ਗਏ। ਇਸ ਤੋਂ ਬਾਅਦ ਵਿਰਾਟ ਕੋਹਲੀ ਤੇ ਮਹਿੰਦਰ ਸਿੰਘ ਧੋਨੀ ਨੇ ਟੀਮ ਨੂੰ ਸੰਭਾਲਿਆ। ਧੋਨੀ ਚੌਥੇ ਨੰਬਰ ਤੇ ਬੱਲੇਬਾਜ਼ੀ ਕਰਨ ਉਤਰੇ ਸਨ। ਦੋਵਾਂ ਵਿਚਕਾਰ 54 ਦੌੜਾਂ ਦੀ ਸਾਂਝੇਦਾਰੀ ਹੋਈ ਹੀ ਸੀ ਕਿ ਕਪਤਾਨ ਕੋਹਲੀ 46 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਸੀਰੀਜ਼ ਦਾ ਪਹਿਲਾ ਮੈਚ ਖੇਡ ਰਹੇ ਕੇਦਾਰ ਯਾਦਵ ਬੱਲੇਬਾਜ਼ੀ ਲਈ ਉਤਰੇ। ਧੋਨੀ ਤੇ ਯਾਦਵ ਨੇ ਮਿਲ ਕੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਤੇ ਮੈਚ ਨੂੰ ਜਿੱਤ ਤਕ ਪਹੁੰਚਾਇਆ। ਹਾਲਾਂਕਿ, ਇਸ ਵਿਚਕਾਰ ਧੋਨੀ ਨੂੰ ਦੋ ਜੀਵਨਦਾਨ ਵੀ ਮਿਲੇ। ਆਸਟ੍ਰੇਲੀਆਈ ਫੀਲਡਰਾਂ ਨੇ ਧੋਨੀ ਦੇ ਦੋ ਕੈਚ ਛੱਡ ਦਿੱਤੇ। ਮੈਚ 'ਚ ਛੇ ਵਿਕਟਾਂ ਹਾਸਲ ਕਰਨ ਵਾਲੇ ਯੁਜ਼ਵਿੰਦਰ ਚੈਹਲ ਨੂੰ ਮੈਨ ਆਫ ਦਾ ਮੈਚ ਚੁਣਿਆ ਗਿਆ। ਸੀਰੀਜ਼ 'ਚ ਤਿੰਨ ਅਰਧ ਸੈਂਕੜੇ ਬਣਾ ਕੇ ਭਾਰਤ ਨੂੰ ਲੜੀ ਜਿਤਾਉਣ ਵਾਲੇ ਮਹਿੰਦਰ ਸਿੰਘ ਧੋਨੀ ਨੂੰ ਪਲੇਅਰ ਆਫ ਦਾ ਟੂਰਨਾਮੈਂਟ ਚੁਣਿਆ ਗਿਆ। ਸੀਰੀਜ਼ ਜਿੱਤਣ ਤੋਂ ਬਾਅਦ ਕਪਤਾਨ ਕੋਹਲੀ ਬਾਗ਼ੋਬਾਗ਼ ਹਨ।

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Embed widget