ਪੜਚੋਲ ਕਰੋ

IND vs SL: ਵਿਰਾਟ ਦੀ ਕਪਤਾਨੀ ਵਿੱਚ ਭਾਰਤ ਲਗਾਤਾਰ 8ਵੀਂ ਟੈਸਟ ਸੀਰੀਜ਼ ਜਿੱਤਿਆ

1/6
ਸ਼੍ਰੀਲੰਕਾ ਦੀ ਟੀਮ ਪਹਿਲੀ ਪਾਰੀ ਵਿੱਚ 183 ਦੌੜਾਂ ਹੀ ਬਣਾ ਸਕੀ, ਜਿਸ ਵਿੱਚ ਨਿਰੋਸ਼ਨ ਡਿਕਵੇਲਾ ਨੇ ਸਭ ਤੋਂ ਜ਼ਿਆਦਾ 51 ਦੌੜਾਂ ਬਣਾਈਆਂ। ਪਹਿਲੀ ਪਾਰੀ ਵਿੱਚ ਭਾਰਤ ਦੇ ਅਸ਼ਵਿਨ ਨੇ 5 ਤੇ ਜਡੇਜਾ ਤੇ ਸ਼ਮੀ ਨੇ 2-2 ਵਿਕੇਟਾਂ ਹਾਸਲ ਕੀਤੀਆਂ।

2/6
ਐਤਵਾਰ ਨੂੰ ਫਾਲੋਆਨ ਖੇਡਦੇ ਹੋਏ ਮੇਜ਼ਬਾਨ ਟੀਮ ਦੂਜੀ ਇਨਿੰਗਜ਼ ਵਿੱਚ 116.5 ਓਵਰਾਂ ਵਿੱਚ 386 ਦੌੜਾਂ 'ਤੇ ਆਲਆਊਟ ਹੋ ਗਈ। ਪਹਿਲੀ ਇਨਿੰਗਜ਼ ਵਿੱਚ ਭਾਰਤ ਨੂੰ 439 ਦੌੜਾਂ ਦੀ ਲੀਡ ਮਿਲੀ ਸੀ। ਇਸ ਤੋਂ ਬਾਅਦ ਭਾਰਤੀ ਟੀਮ ਨੇ ਇਹ ਮੈਚ ਇੱਕ ਇਨਿੰਗਜ਼ ਅਤੇ 53 ਦੌੜਾਂ 'ਤੇ ਜਿੱਤ ਲਿਆ।

3/6
ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਤੇ 9 ਵਿਕੇਟ 'ਤੇ 622 ਦੌੜਾਂ ਬਣਾ ਕੇ ਪਹਿਲੀ ਪਾਰੀ ਦਾ ਐਲਾਨ ਕਰ ਦਿੱਤਾ। ਪਹਿਲੀ ਪਾਰੀ ਵਿੱਚ ਪੁਜਾਰਾ ਨੇ 133 ਤੇ ਰਹਾਣੇ ਨੇ 132 ਰਣ ਬਣਾਏ। ਜਦਕਿ ਜਡੇਜਾ (70), ਸਾਹਿਆ (67), ਰਾਹੁਲ (57) ਅਤੇ ਅਸ਼ਵਿਨ (54) ਨੇ ਫਿਫਟੀ ਲਾਈ।

4/6
ਇਸ ਜਿੱਤ ਦੇ ਨਾਲ ਹੀ ਵਿਰਾਟ ਕੋਹਲੀ ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ ਲਗਾਤਾਰ 8ਵੀਂ ਟੈਸਟ ਸੀਰੀਜ਼ ਵੀ ਜਿੱਤ ਲਈ ਹੈ। ਹਾਲਾਂਕਿ, ਬਤੌਰ ਬੱਲੇਬਾਜ਼ ਕਪਤਾਨ ਕੋਹਲੀ ਕੁਝ ਖਾਸ ਪ੍ਰਰਦਸ਼ਨ ਨਹੀਂ ਕਰ ਸਕੇ ਤੇ ਪਹਿਲੀ ਪਾਰੀ ਵਿੱਚ 13 ਦੌੜਾਂ ਬਣਾ ਕੇ ਹੀ ਪੈਵੇਲੀਅਨ ਪਰਤ ਗਏ।

5/6
ਸ਼੍ਰੀਲੰਕਾ ਦੇ ਸਿੰਹਲੀ ਸਪੋਰਟਸ ਕਲੱਬ ਮੈਦਾਨ 'ਤੇ ਖੇਡੇ ਗਏ ਦੂਜੇ ਟੈਸਟ ਮੁਕਾਬਲੇ ਦੇ ਚੌਥੇ ਦਿਨ ਰਵਿੰਦਰ ਜਡੇਜਾ ਨੇ ਆਪਣੀ ਗੇਂਦਬਾਜ਼ੀ ਦਾ ਚੰਗਾ ਨਮੂਨਾ ਪੇਸ਼ ਕੀਤਾ ਅਤੇ ਸ਼੍ਰੀਲੰਕਾਈ ਟੀਮ ਦੀ ਟੈਸਟ ਡਰਾਅ ਕਰਨ ਦੀਆਂ ਉਮੀਦਾਂ 'ਤੇ ਬੁਰੀ ਤਰ੍ਹਾਂ ਨਾਲ ਪਾਣੀ ਫੇਰ ਦਿੱਤਾ। ਮੈਚ ਵਿੱਚ ਅਸ਼ਵਿਨ ਤੇ ਜਡੇਜਾ ਨੇ 7-7 ਵਿਕਟ ਝਟਕਾਏ।

6/6
ਕੋਲੰਬੋ: ਚੇਤੇਸ਼ਵਰ ਪੁਜਾਰਾ-ਅਜਿੰਕੇ ਰਹਾਣੇ ਦੇ ਸੈਂਕੜਿਆ ਤੋਂ ਬਾਅਦ ਰਵਿੰਦਰ ਜਡੇਜਾ ਤੇ ਆਰ. ਆਸ਼ਵਿਨ ਦੀ ਚੰਗੀ ਗੇਂਦਬਾਜ਼ੀ ਸਦਕਾ ਭਾਰਤ ਨੇ ਸ਼੍ਰੀਲੰਕਾ ਨੂੰ ਪਾਰੀ ਤੇ 53 ਰਨਾਂ ਨਾਲ ਮਾਤ ਦੇ ਕੇ 3 ਟੈਸਟ ਮੈਚਾਂ ਦੀ ਸੀਰੀਜ਼ 'ਤੇ 2-0 ਨਾਲ ਕਬਜ਼ਾ ਕਰ ਲਿਆ।

Sponsored Links by Taboola

ਟਾਪ ਹੈਡਲਾਈਨ

Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ

Embed widget