ਪੜਚੋਲ ਕਰੋ

ਵਿਸ਼ਵ ਕਬੱਡੀ ਕੱਪ 'ਤੇ ਭਾਰਤ ਦਾ ਕਬਜ਼ਾ, ਕੈਨੇਡਾ ਨੂੰ 64-19 ਨਾਲ ਹਰਾਇਆ

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਅੱਜ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿ ਕੌਮਾਂਤਰੀ ਸੀਮਾ ਨੇੜੇ ਸਥਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਕਰਵਾਏ ਗਏ। ਭਾਰਤ ਨੇ ਕੈਨੇਡਾ ਦੀ ਟੀਮ ਨੂੰ ਵੱਡੇ ਫਰਕ ਨਾਲ ਹਰਾ ਕੇ ਵਿਸ਼ਵ ਕਬੱਡੀ ਕੱਪ 'ਤੇ ਕਬਜ਼ਾ ਕੀਤਾ ਜਦਕਿ ਅਮਰੀਕਾ ਦੀ ਟੀਮ ਨੇ ਇੰਗਲੈਂਡ ਦੀ ਟੀਮ ਨੂੰ ਮਾਤ ਦਿੱਤੀ ਤੇ ਤੀਸਰੇ ਸਥਾਨ 'ਤੇ ਕਬਜ਼ਾ ਕੀਤਾ।

ਗਗਨਦੀਪ ਸ਼ਰਮਾ ਡੇਰਾ ਬਾਬਾ ਨਾਨਕ: ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਅੱਜ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿ ਕੌਮਾਂਤਰੀ ਸੀਮਾ ਨੇੜੇ ਸਥਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਕਰਵਾਏ ਗਏ। ਭਾਰਤ ਨੇ ਕੈਨੇਡਾ ਦੀ ਟੀਮ ਨੂੰ ਵੱਡੇ ਫਰਕ ਨਾਲ ਹਰਾ ਕੇ ਵਿਸ਼ਵ ਕਬੱਡੀ ਕੱਪ 'ਤੇ ਕਬਜ਼ਾ ਕੀਤਾ ਜਦਕਿ ਅਮਰੀਕਾ ਦੀ ਟੀਮ ਨੇ ਇੰਗਲੈਂਡ ਦੀ ਟੀਮ ਨੂੰ ਮਾਤ ਦਿੱਤੀ ਤੇ ਤੀਸਰੇ ਸਥਾਨ 'ਤੇ ਕਬਜ਼ਾ ਕੀਤਾ। ਡੇਰਾ ਬਾਬਾ ਨਾਨਕ ਦੀ ਧਰਤੀ 'ਤੇ ਕਰਵਾਏ ਗਏ ਫਾਈਨਲ ਮੁਕਾਬਲਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਉਣ ਦੀ ਸੰਭਾਵਨਾ ਨੂੰ ਦੇਖਦੇ ਤਿਆਰੀਆਂ ਕੀਤੀਆਂ ਗਈਆਂ ਸਨ ਪਰ ਉਹ ਨਹੀਂ ਪਹੁੰਚੇ। ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬਕਾਇਦਾ ਐਲਾਨ ਕੀਤਾ ਕਿ ਅੱਜ ਮੌਸਮ ਖਰਾਬ ਹੋਣ ਕਰਕੇ ਮੁੱਖ ਮੰਤਰੀ ਇੱਥੇ ਨਹੀਂ ਪੁੱਜ ਸਕਣਗੇ। ਡੇਰਾ ਬਾਬਾ ਨਾਨਕ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਪਾਕਿਸਤਾਨ ਦੀ ਟੀਮ ਨੂੰ ਪੰਜਾਬ ਸਰਕਾਰ ਵੱਲੋਂ ਸੱਦਾ ਭੇਜਿਆ ਗਿਆ ਸੀ ਪਰ ਭਾਰਤ ਸਰਕਾਰ ਦੇ ਪੱਧਰ 'ਤੇ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ। ਰਾਣਾ ਸੋਢੀ ਨੇ ਨਾਲ ਹੀ ਕਿਹਾ ਕਿ ਇਸ ਵਿਸ਼ਵ ਕਬੱਡੀ ਕੱਪ ਨੂੰ ਹਰ ਸਾਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਕਬੱਡੀ ਨੂੰ ਓਲੰਪਿਕ ਤੱਕ ਬਚਾਉਣ ਦੇ ਯਤਨ ਜਾਰੀ ਰਹਿਣਗੇ।

ਟਾਪ ਹੈਡਲਾਈਨ

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget