ਭਾਰਤੀ ਕ੍ਰਿਕਟਰ ਆਰਪੀ ਸਿੰਘ ਦੇ ਪਿਤਾ ਦਾ ਕੋਰੋਨਾ ਨਾਲ ਦੇਹਾਂਤ
ਖੇਡ ਜਗਤ ਦੀਆਂ ਹਸਤੀਆਂ ਵੱਲੋਂ ਉਨ੍ਹਾਂ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ: ਭਾਰਤ ਸਾਬਕਾ ਗੇਂਦਬਾਜ਼ ਆਰਪੀ ਸਿੰਘ ਯਾਨੀ ਰੁਦਰ ਪ੍ਰਤਾਪ ਸਿੰਘ ਦੇ ਪਿਤਾ ਦਾ ਦੇਹਾਂਤ ਹੋ ਗਿਆ। ਆਰਪੀ ਸਿੰਘ ਦੇ ਪਿਤਾ ਸ਼ਿਵ ਪ੍ਰਸਾਦਿ ਸਿੰਘ ਕੋਰੋਨਾ ਵਾਇਰਸ ਦੇ ਚੱਲਦਿਆਂ 12 ਮਈ ਨੂੰ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। ਆਰਪੀ ਸਿੰਘ ਨੇ ਟਵੀਟ ਕਰਕੇ ਇਹ ਦੁਖਦਾਈ ਖ਼ਬਰ ਦਿੱਤੀ।

It is with deepest grief and sadness we inform the passing away of my father, Mr Shiv Prasad Singh. He left for his heavenly abode on 12th May after suffering from Covid. We request you to keep my beloved father in your thoughts and prayers. RIP Papa. ॐ नमः शिवाय 🙏🙏
— R P Singh रुद्र प्रताप सिंह (@rpsingh) May 12, 2021

ਇਸ ਤੋਂ ਬਾਅਦ ਖੇਡ ਜਗਤ ਦੀਆਂ ਹਸਤੀਆਂ ਵੱਲੋਂ ਉਨ੍ਹਾਂ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਵੀ ਟਵੀਟ ਕਰਦਿਆਂ ਆਰਪੀ ਸਿੰਘ ਨਾਲ ਉਨ੍ਹਾ ਦੇ ਪਿਤਾ ਦੇ ਦੇਹਾਂਤ 'ਤੇ ਹਮਦਰਦੀ ਜ਼ਾਹਿਰ ਕੀਤੀ ਹੈ।

Saddened by the demise of @rpsingh father. Heartfelt Condolences to you & your family brother. May his soul RIP, Om Shanti🙏
— Suresh Raina🇮🇳 (@ImRaina) May 12, 2021