ਪੜਚੋਲ ਕਰੋ

Tokyo Olympics: ਟੋਕੀਓ ਓਲੰਪਿਕ ਖੇਡਾਂ ਤੋਂ ਪਹਿਲਾਂ ਭਾਰਤੀ ਹਾਕੀ ਟੀਮ ਨੂੰ ਝਟਕਾ, ਉੱਚ ਪ੍ਰਦਰਸ਼ਨ ਦੇ ਨਿਰਦੇਸ਼ਕ ਡੇਵਿਡ ਜੌਨ ਨੇ ਦਿੱਤਾ ਅਸਤੀਫਾ

ਹਾਈ ਪ੍ਰਫਾਰਮੈਂਸ ਡਾਇਰੈਕਟਰ ਡੇਵਿਡ ਜੌਨ ਨੇ ਅਸਤੀਫਾ ਦੇ ਦਿੱਤਾ ਹੈ। ਸਪੋਰਟਸ ਅਥਾਰਟੀ ਆਫ ਇੰਡੀਆ ਯਾਨੀ ਸਾਈ ਨੇ ਡੇਵਿਡ ਜੌਨ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।

ਨਵੀਂ ਦਿੱਲੀ: ਅਗਲੇ ਸਾਲ ਟੋਕੀਓ ਓਲੰਪਿਕ ਖੇਡਾਂ ਤੋਂ ਪਹਿਲਾਂ ਭਾਰਤੀ ਹਾਕੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਹਾਈ ਪ੍ਰਫਾਰਮੈਂਸ ਡਾਇਰੈਕਟਰ ਡੇਵਿਡ ਜੌਨ ਨੇ ਅਸਤੀਫਾ ਦੇ ਦਿੱਤਾ ਹੈ। ਸਪੋਰਟਸ ਅਥਾਰਟੀ ਆਫ ਇੰਡੀਆ ਯਾਨੀ ਸਾਈ ਨੇ ਵੀ ਡੇਵਿਡ ਜੌਨ ਦੇ ਅਸਤੀਫੇ ਨੂੰ ਸਵੀਕਾਰ ਕਰ ਲਿਆ ਹੈ। ਦੱਸ ਦਈਏ ਕਿ ਆਸਟਰੇਲੀਆ ਦੇ ਹਾਕੀ ਮਾਹਰ ਨੇ ਆਪਣਾ ਅਸਤੀਫ਼ਾ ਡਾਕ ਰਾਹੀਂ 18 ਅਗਸਤ ਨੂੰ ਭੇਜਿਆ ਸੀ। ਹਾਕੀ ਇੰਡੀਆ ਨਾਲ ਗੱਲ ਕਰਨ ਤੋਂ ਬਾਅਦ ਸਾਈ ਨੇ ਹੁਣ ਇਸ ਅਸਤੀਫੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਡੇਵਿਡ ਜੌਹਨ ਨੇ ਆਪਣੀ ਖ਼ਰਾਬ ਸਿਹਤ ਨੂੰ ਉਨ੍ਹਾਂ ਦੇ ਅਸਤੀਫੇ ਦਾ ਕਾਰਨ ਦੱਸਿਆ ਹੈ। ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਉਹ ਵਾਪਸ ਆਸਟਰੇਲੀਆ ਜਾਣਾ ਚਾਹੁੰਦਾ ਹੈ। ਸਾਲ 2021 ਦੇ ਸਤੰਬਰ ਤੱਕ ਯਾਨੀ ਅਗਲੇ ਟੋਕੀਓ ਓਲੰਪਿਕ ਖੇਡਾਂ ਦੇ ਅੰਤ ਤੱਕ ਆਸਟਰੇਲੀਆਈ ਮਾਹਰ ਦਾ ਹਾਕੀ ਇੰਡੀਆ ਨਾਲ ਸਮਝੌਤਾ ਹੋਇਆ ਸੀ। ਹੁਣ ਹਾਕੀ ਇੰਡੀਆ ਅਤੇ ਸਾਈ ਨੂੰ ਭਾਰਤੀ ਹਾਕੀ ਟੀਮ ਲਈ ਇੱਕ ਨਵਾਂ ਹਾਈ ਪ੍ਰਫਾਰਮੈਂਸ ਡਾਇਰੈਕਟਰ ਲੱਭਣਾ ਹੋਵੇਗਾ। ਆਪਣੀ ਲਾਪ੍ਰਵਾਹੀ ਕਰਕੇ ਉਸੈਨ ਬੋਲਟ ਹੋਏ ਕੋਰੋਨਾ ਪੌਜ਼ੇਟਿਵ, ਕੁਝ ਦਿਨ ਪਹਿਲਾਂ ਮਨਾਇਆ ਆਪਣਾ 34ਵਾਂ ਜਨਮ ਦਿਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget