ਪੜਚੋਲ ਕਰੋ

ਪ੍ਰਕਾਸ਼ ਪੁਰਬ 'ਤੇ ਵਿਸ਼ਵ ਕਬੱਡੀ ਕੱਪ ਲਈ ਗਈ ਭਾਰਤੀ ਟੀਮ ਤੋਂ ਮੋਦੀ ਸਰਕਾਰ ਕਿਉਂ ਔਖੀ, ਜਾਣੋ ਅਸਲੀਅਤ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਵਿੱਚ ਕਰਵਾਏ ਗਏ ਵਿਸ਼ਵ ਕਬੱਡੀ ਕੱਪ ਵਿੱਚ ਹਿੱਸਾ ਲੈਣ ਗਈ ਟੀਮ ਬਾਰੇ ਮੋਦੀ ਸਰਕਾਰ ਜਾਂਚ ਕਰਵਾਏਗੀ। ਸਰਕਾਰ ਇਸ ਗੱਲ਼ ਨੂੰ ਲੈ ਕੇ ਹੈਰਾਨ ਕਿ ਬਗੈਰ ਮਨਜ਼ੂਰੀ ਟੀਮ ਪਾਕਿਸਤਾਨ ਕਿਵੇਂ ਚਲੀ ਗਈ। ਦੱਸ ਦਈਏ ਕਿ ਭਾਰਤ ਤੋਂ 35 ਮੈਂਬਰੀ ਕਬੱਡੀ ਟੀਮ ਕੋਚ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ 15 ਦਿਨਾਂ ਦੇ ਵੀਜ਼ੇ ’ਤੇ ਲਾਹੌਰ ਦੇ ਗੱਦਾਫ਼ੀ ਸਟੇਡੀਅਮ ਵਿੱਚ 9 ਤੋਂ 17 ਫਰਵਰੀ ਤੱਕ ਚੱਲੇ ਵਿਸ਼ਵ ਕਬੱਡੀ ਕੱਪ ਵਿੱਚ ਹਿੱਸਾ ਲੈਣ ਲਈ ਪਾਕਿਸਤਾਨ ਗਈ ਸੀ। ਇਹ ਟੀਮ ਸੋਮਵਾਰ ਨੂੰ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤੀ ਆਈ ਹੈ।

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਵਿੱਚ ਕਰਵਾਏ ਗਏ ਵਿਸ਼ਵ ਕਬੱਡੀ ਕੱਪ ਵਿੱਚ ਹਿੱਸਾ ਲੈਣ ਗਈ ਟੀਮ ਬਾਰੇ ਮੋਦੀ ਸਰਕਾਰ ਜਾਂਚ ਕਰਵਾਏਗੀ। ਸਰਕਾਰ ਇਸ ਗੱਲ਼ ਨੂੰ ਲੈ ਕੇ ਹੈਰਾਨ ਕਿ ਬਗੈਰ ਮਨਜ਼ੂਰੀ ਟੀਮ ਪਾਕਿਸਤਾਨ ਕਿਵੇਂ ਚਲੀ ਗਈ। ਦੱਸ ਦਈਏ ਕਿ ਭਾਰਤ ਤੋਂ 35 ਮੈਂਬਰੀ ਕਬੱਡੀ ਟੀਮ ਕੋਚ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ 15 ਦਿਨਾਂ ਦੇ ਵੀਜ਼ੇ ’ਤੇ ਲਾਹੌਰ ਦੇ ਗੱਦਾਫ਼ੀ ਸਟੇਡੀਅਮ ਵਿੱਚ 9 ਤੋਂ 17 ਫਰਵਰੀ ਤੱਕ ਚੱਲੇ ਵਿਸ਼ਵ ਕਬੱਡੀ ਕੱਪ ਵਿੱਚ ਹਿੱਸਾ ਲੈਣ ਲਈ ਪਾਕਿਸਤਾਨ ਗਈ ਸੀ। ਇਹ ਟੀਮ ਸੋਮਵਾਰ ਨੂੰ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤੀ ਆਈ ਹੈ। ਇਸ ਦੇ ਨਾਲ ਹੀ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕੌਮੀ ਕਬੱਡੀ ਫੈਡਰੇਸ਼ਨ ਨੂੰ ‘ਅਣਅਧਿਕਾਰਤ’ ਭਾਰਤੀ ਟੀਮ ਦੇ ਪਾਕਿਸਤਾਨ ਵਿੱਚ ਸਰਕਲ ਸਟਾਈਲ ਵਿਸ਼ਵ ਕੱਪ ਵਿੱਚ ਸ਼ਮੂਲੀਅਤ ਕਰਨ ਦੇ ਮਾਮਲੇ ਦੀ ਜਾਂਚ ਦਾ ਆਦੇਸ਼ ਦਿੱਤਾ ਹੈ। ਰਿਜਿਜੂ ਨੇ ਕਿਹਾ ਕਿ ਸਾਡੀ ਅਧਿਕਾਰਤ ਟੀਮ ਪਾਕਿਸਤਾਨ ਨਹੀਂ ਗਈ। ਸਾਨੂੰ ਨਹੀਂ ਪਤਾ ਉੱਥੇ ਕੌਣ ਗਿਆ। ਕਿਸੇ ਵੀ ਅਣਅਧਿਕਾਰਤ ਟੀਮ ਵੱਲੋਂ ਕਿਤੇ ਵੀ ਜਾ ਕੇ ਭਾਰਤ ਦੇ ਨਾਂ ਹੇਠ ਖੇਡਣਾ ਸਹੀ ਨਹੀਂ। ਅਸੀਂ ਕਬੱਡੀ ਫੈਡਰੇਸ਼ਨ ਨੂੰ ਜਾਂਚ ਕਰਨ ਤੇ ਉਨ੍ਹਾਂ ਲੋਕਾਂ ਦੀ ਸ਼ਨਾਖ਼ਤ ਕਰਨ ਲਈ ਆਖਿਆ ਹੈ, ਜੋ ਉੱਥੇ ਗਏ ਤੇ ਬਿਨਾਂ ਇਜਾਜ਼ਤ ਤੋਂ ਭਾਰਤ ਦੇ ਨਾਂ ਦੀ ਵਰਤੋਂ ਕੀਤੀ। ਇਸ ਬਾਰੇ ਆਪਣਾ ਪੱਖ ਰੱਖਦਿਆਂ ਕਬੱਡੀ ਟੀਮ ਦੇ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਸਾਨੂੰ ਕਿਸੇ ਵੀ ਅਥਾਰਿਟੀ ਤੋਂ ਆਗਿਆ ਲੈਣ ਦੀ ਲੋੜ ਨਹੀਂ ਸੀ ਕਿਉਂਕਿ ਅਸੀਂ ਸਾਰੇ ਨਿੱਜੀ ਸਮਰੱਥਾ ਵਿੱਚ ਉੱਥੇ ਗਏ ਸੀ। ਸਾਡੀਆਂ ਆਪਣੀਆਂ ਪੰਜ ਵੱਖ-ਵੱਖ ਆਜ਼ਾਦ ਫੈਡਰੇਸ਼ਨਾਂ ਹਨ, ਜੋ ਆਪਣੇ ਤੌਰ ’ਤੇ ਪਾਕਿਸਤਾਨ ਵਿਚਲੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਗਈਆਂ ਸਨ। ਇਸ ਕਰਕੇ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਟੀਮ ਜਾਇਜ਼ ਵੀਜ਼ੇ ’ਤੇ ਪਾਕਿਸਤਾਨ ਗਈ ਸੀ ਤੇ ਇਹ ਕੋਈ ਅਧਿਕਾਰਤ ਟੂਰਨਾਮੈਂਟ ਨਹੀਂ ਸੀ, ਜਿਸ ਦੇ ਲਈ ਕਿਸੇ ਵਿਭਾਗ ਤੋਂ ਆਗਿਆ ਲੈਣ ਦੀ ਲੋੜ ਪਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget