ਪੜਚੋਲ ਕਰੋ

ਸ਼ੂਟਿੰਗ ਚੈਂਪੀਅਨਸ਼ਿਪ ਖੇਡਣ ਤੋਂ ਇਨਕਾਰ

1/12
ਪਿਸਟਲ ਸ਼ੂਟਰ ਹਿਨਾ ਨੇ ਕਿਹਾ 'ਤੁਸੀਂ ਆਪਣੇ ਧਰਮ ਨੂੰ ਮੰਨੋ ਅਤੇ ਮੈਨੂੰ ਮੇਰੇ ਧਰਮ ਦਾ ਪਾਲਣ ਕਰਨ ਦਿਓ। ਜੇਕਰ ਤੁਸੀਂ ਆਪਣੀ ਧਾਰਮਿਕ ਮਾਨਤਾ ਨੂੰ ਮੇਰੇ ਤੇ ਥੋਪੋਂਗੇ ਤਾਂ ਮੈਂ ਪ੍ਰਤੀਯੋਗਤਾ 'ਚ ਹਿੱਸਾ ਨਹੀਂ ਲਵਾਂਗੀ।'

2/12
3 ਤੋਂ 9 ਦਿਸੰਬਰ ਵਿਚਾਲੇ ਹੋਣ ਵਾਲੀ ਇਸ ਪ੍ਰਤੀਯੋਗਤਾ ਦੇ ਪ੍ਰਬੰਧਕਾਂ ਨੇ ਆਪਣੀ ਅਧਿਕਾਰਿਕ ਵੈਬਸਾਈਟ 'ਤੇ ਸਾਫ ਲਿਖਿਆ ਹੈ ਕਿ 'ਸ਼ੂਟਿੰਗ ਰੇਂਜ ਅਤੇ ਬਾਕੀ ਸਥਾਨਾ 'ਤੇ ਮਹਿਲਾਵਾਂ ਦੇ ਕਪੜੇ ਇਸਲਾਮਿਕ ਰਿਪਬਲਿਕ ਆਫ ਇਰਾਨ ਦੇ ਨਿਯਮ ਅਨੁਸਾਰ ਹੋਣੇ ਚਾਹੀਦੇ ਹਨ।'

3/12
4/12
ਹਿਨਾ ਨੇ ਇਸਨੂੰ ਪੂਰੀ ਤਰ੍ਹਾ ਨਿਜੀ ਪਸੰਦ ਦਾ ਮਸਲਾ ਦੱਸਿਆ। ਭਾਰਤ ਤੋਂ ਕਈ ਹੋਰ ਸ਼ੂਟਰ ਇਸ ਪ੍ਰਤੀਯੋਗਤਾ 'ਚ ਹਿੱਸਾ ਲਾਇ ਰਹੇ ਹਨ।

5/12
ਹਿਨਾ ਨੇ ਅੰਗਰੇਜੀ ਅਖਬਾਰ ਟਾਈਮਸ ਆਫ ਇੰਡੀਆ ਨੂੰ ਦੱਸਿਆ ਕਿ 'ਟੂਰਿਸਟ ਅਤੇ ਵਿਦੇਸ਼ੀ ਮਹਿਮਾਨਾਂ ਨੂੰ ਹਿਜਾਬ ਪਹਿਨਣ ਲਈ ਮਜਬੂਰ ਕਰਨਾ ਖੇਡ ਭਾਵਨਾ ਦੀ ਖਿਲਾਫ ਹੈ। ਮੈਨੂੰ ਇਹ ਮਨਜੂਰ ਨਹੀਂ ਅਤੇ ਇਸੇ ਕਾਰਨ ਮੈਂ ਚੈਂਪੀਅਨਸ਼ਿਪ ਤੋਂ ਆਪਣਾ ਨਾਮ ਵਾਪਿਸ ਲਿਆ ਹੈ।'

6/12
7/12
8/12
9/12
ਹਿਨਾ ਸਿੱਧੂ ਇਸਤੋਂ ਪਹਿਲਾਂ ਵੀ ਇਰਾਨ 'ਚ ਹੋਣ ਵਾਲਿਆਂ ਪ੍ਰਤੀਯੋਗਤਾਵਾਂ ਤੋਂ ਆਪਣਾ ਨਾਮ ਵਾਪਿਸ ਲੈ ਚੁੱਕੀ ਹੈ। ਕਈ ਇਸਲਾਮਿਕ ਦੇਸ਼ਾਂ ਦੀ ਫੇਰੀ ਪਾ ਚੁੱਕੀ ਹਿਨਾ ਨੇ ਕਿਹਾ ਕਿ ਓਹ ਪਹਿਲਾਂ ਵੀ ਅਜਿਹਾ ਕਰ ਚੁੱਕੀ ਹੈ ਅਤੇ 2 ਸਾਲ ਪਹਿਲਾਂ ਵੀ ਉਸਨੇ ਅਜਿਹੇ ਕਾਰਨਾਂ ਦੇ ਚਲਦੇ ਇਰਾਨ ਨਾ ਜਾਣ ਦਾ ਫੈਸਲਾ ਕੀਤਾ ਸੀ।

10/12
ਭਾਰਤੀ ਸ਼ੂਟਰ ਹਿਨਾ ਸਿੱਧੂ ਨੇ ਇਰਾਨ 'ਚ ਹੋਣ ਵਾਲੀ ਸ਼ੂਟਿੰਗ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

11/12
ਉਨ੍ਹਾਂ ਨੇ ਇਰਾਨ 'ਚ ਮਹਿਲਾਵਾਂ ਲਈ ਹਿਜਾਬ ਪਹਿਨਣ ਦੇ ਜਰੂਰੀ ਨਿਯਮ ਦੀ ਵਜ੍ਹਾ ਨਾਲ ਅਜਿਹਾ ਕੀਤਾ ਹੈ।

12/12
ਇਰਾਨ ਦੀ ਰਾਜਧਾਨੀ ਤੇਹਰਾਨ 'ਚ ਦਿਸੰਬਰ 'ਚ ਏਸ਼ੀਅਨ ਏਅਰਗਨ ਸ਼ੂਟਿੰਗ ਚੈਂਪੀਅਨਸ਼ਿਪ ਹੋਣੀ ਹੈ।

Sponsored Links by Taboola

ਟਾਪ ਹੈਡਲਾਈਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ

1st T20 Series Team India Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।

Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ

Embed widget