ਪੜਚੋਲ ਕਰੋ

ਕਬੱਡੀ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ

1/10
ਖਾਸ ਗੱਲ ਇਹ ਹੈ ਕਿ ਚੁਣੀ ਗਈ ਟੀਮ 'ਚ ਹਰਿਆਣਾ ਦੇ 7 ਖਿਡਾਰੀ ਸ਼ਾਮਿਲ ਹਨ ਜਦਕਿ ਪੰਜਾਬ ਦੇ ਸਿਰਫ 2 ਖਿਡਾਰੀ ਹੀ ਜਗ੍ਹਾ ਬਣਾ ਸਕੇ ਹਨ।

2/10
ਇਸ ਮੌਕੇ ਦਿੱਗਜ ਕ੍ਰਿਕਟ ਖਿਡਾਰੀ ਕਪਿਲ ਦੇਵ ਵੀ ਮੌਜੂਦ ਸਨ। ਕਪਿਲ ਦੇਵ ਨੇ ਹੀ ਭਾਰਤੀ ਕਬੱਡੀ ਟੀਮ ਦੀ ਜਰਸੀ ਜਾਰੀ ਕੀਤੀ।

3/10
ਕਬੱਡੀ ਵਿਸ਼ਵ ਕਪ ਲਈ ਚੁਣੀ ਗਈ ਟੀਮ 'ਚ ਜਗ੍ਹਾ ਬਣਾਉਣ ਵਾਲੇ ਖਿਡਾਰੀ ਹਨ - ਅਨੂਪ ਕੁਮਾਰ (ਕਪਤਾਨ, ਹਰਿਆਣਾ), ਅਜੈ ਠਾਕੁਰ (ਹਿਮਾਚਲ ਪ੍ਰਦੇਸ਼), ਦੀਪਕ ਹੁੱਡਾ (ਹਰਿਆਣਾ), ਧਰਮਰਾਜ ਚੇਰਾਲਥਨ (ਤਾਮਿਲਨਾਡੂ), ਜਸਵੀਰ ਸਿੰਘ (ਹਰਿਆਣਾ), ਕਿਰਨ ਪਰਮਾਰ (ਗੁਜਰਾਤ), ਮਨਜੀਤ ਛਿੱਲਰ (ਉਪ-ਕਪਤਾਨ, ਪੰਜਾਬ), ਮੋਹਿਤ ਛਿੱਲਰ (ਪੰਜਾਬ), ਨਿਤਿਨ ਤੋਮਰ (ਉੱਤਰ ਪ੍ਰਦੇਸ਼), ਪਰਦੀਪ ਨਾਰਵਾਲ (ਹਰਿਆਣਾ), ਰਾਹੁਲ ਚੌਧਰੀ (ਉੱਤਰ ਪ੍ਰਦੇਸ਼), ਸੰਦੀਪ ਨਰਵਾਲ (ਹਰਿਆਣਾ), ਸੁਰੇਂਦਰ ਨਾਡਾ (ਹਰਿਆਣਾ) ਅਤੇ ਸੁਰਜੀਤ (ਹਰਿਆਣਾ).

4/10
5/10
6/10
ਬਲਵਾਨ ਸਿੰਘ ਭਾਰਤੀ ਟੀਮ ਦੇ ਮੁਖ ਕੋਚ ਅਤੇ ਈ ਭਾਸਕਰਨ ਟੀਮ ਦੇ ਸਹਾਇਕ ਕੋਚ ਹਨ। ਬਲਵਾਨ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਹਿਮਦਾਬਾਦ 'ਚ ਅਭਿਆਸ ਕੈਂਪ 'ਚ ਖਿਡਾਰੀਆਂ ਨੇ ਮਹਿਨਤ 'ਚ ਕੋਈ ਕਸਰ ਨਹੀਂ ਛੱਡੀ ਅਤੇ ਇਸੇ ਕਾਰਨ ਓਹ ਟੀਮ 'ਚ ਸਹੀ ਖਿਡਾਰੀਆਂ ਦੀ ਚੋਣ ਕਰਨ 'ਚ ਕਾਮਯਾਬ ਰਹੇ।

7/10
ਟੂਰਨਾਮੈਂਟ 'ਚ ਕੁਲ 12 ਟੀਮਾਂ ਹਿੱਸਾ ਲੈਂਦੀਆਂ ਨਜਰ ਆਉਣਗੀਆਂ। ਭਾਰਤ ਤੋਂ ਅਲਾਵਾ ਇਰਾਨ, ਦਖਣੀ ਕੋਰੀਆ, ਬੰਗਲਾਦੇਸ਼, ਅਮਰੀਕਾ, ਇੰਗਲੈਂਡ, ਆਸਟ੍ਰੇਲੀਆ, ਪੋਲੈਂਡ, ਥਾਈਲੈਂਡ, ਜਾਪਾਨ, ਅਰਜਨਟੀਨਾ ਅਤੇ ਕੀਨੀਆ ਦੀਆਂ ਟੀਮਾਂ ਵੀ ਵਿਸ਼ਵ ਕਪ 'ਚ ਦਾਵੇਦਾਰੀ ਪੇਸ਼ ਕਰਦਿਆਂ ਨਜਰ ਆਉਣਗੀਆਂ।

8/10
ਅਕਤੂਬਰ 'ਚ ਅਹਿਮਦਾਬਾਦ 'ਚ ਖੇਡੇ ਜਾਣ ਵਾਲੇ ਕਬੱਡੀ ਵਿਸ਼ਵ ਕਪ ਲਈ ਭਾਰਤੀ ਟੀਮ ਦਾ ਐਲਾਨ ਮੰਗਲਵਾਰ ਨੂੰ ਕੀਤਾ ਗਿਆ। ਹਰਿਆਣਾ ਦੇ ਸਟਾਰ ਰੇਡਰ ਅਨੂਪ ਕੁਮਾਰ ਨੂੰ ਵਿਸ਼ਵ ਕਪ 'ਚ ਭਾਰਤੀ ਟੀਮ ਦੀ ਕਮਾਨ ਸੌਂਪੀ ਗਈ ਹੈ।

9/10
10/10
ਆਲ-ਰਾਉਂਡਰ ਮਨਜੀਤ ਛਿੱਲਰ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। 7 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਵਿਸ਼ਵ ਕਪ ਲਈ ਭਾਰਤ ਦੀ 14 ਖਿਡਾਰੀਆਂ ਦੀ ਟੀਮ ਦਾ ਐਲਾਨ ਕੀਤਾ ਗਿਆ ਹੈ।

Sponsored Links by Taboola

ਟਾਪ ਹੈਡਲਾਈਨ

Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ

Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ

Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 

Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ

Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget