ਪੜਚੋਲ ਕਰੋ

ਨਿਊਜ਼ੀਲੈਂਡ ਖਿਲਾਫ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੀ ਜਾਣ ਵਾਲੀ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਇੰਡੀਆ ਦੀ ਕਪਤਾਨੀ ਇੱਕ ਵਾਰ ਫਿਰ ਤੋਂ ਮਹੇਂਦਰ ਸਿੰਘ ਧੋਨੀ ਦੇ ਹਥ 'ਚ ਹੋਵੇਗੀ। ਮਾਹੀ ਦੀ ਟੀਮ 'ਚ ਉਪਕਪਤਾਨੀ ਵਿਰਾਟ ਕੋਹਲੀ ਸੰਭਾਲਣਗੇ। ਧਵਨ ਅਤੇ ਲੋਕੇਸ਼ ਰਾਹੁਲ ਦੇ ਸੱਟ ਲੱਗੀ ਹੋਣ ਕਾਰਨ ਇਹ ਦੋਨੇ ਖਿਡਾਰੀ ਟੀਮ ਤੋਂ ਬਾਹਰ ਰੱਖੇ ਗਏ ਹਨ।  26bumrah1  20140521020846
 
5 ਮੈਚਾਂ ਦੀ ਸੀਰੀਜ਼ ਲਈ ਚੁਣੀ ਗਈ ਟੀਮ 'ਚ ਸ਼ਾਮਿਲ ਖਿਡਾਰੀ ਹਨ - MS Dhoni(Capt), Rohit Sharma, Ajinkya Rahane, Virat Kohli, Manish Pandey, Suresh Raina, Hardik Pandya, Axar Patel, Jayant Yadav, Amit Mishra, Jaspreet Bumrah, Dhawal Kulkarni, Umesh Yadav, Mandeep Singh, Kedar Jadhav.
20140802053453  manish-pandey
 
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਕੁਲ 5 ਵਨਡੇ ਮੈਚ ਖੇਡੇ ਜਾਣਗੇ। ਪਹਿਲਾ ਵਨਡੇ ਧਰਮਸ਼ਾਲਾ 'ਚ 16 ਅਕਤੂਬਰ ਨੂੰ ਖੇਡਿਆ ਜਾਵੇਗਾ। 
virat-kohli  umesh-yadav
 
1st ODI - ਧਰਮਸ਼ਾਲਾ, HPCA stediam (16 ਅਕਤੂਬਰ) 
 
2nd ODI - ਦਿੱਲੀ, ਫਿਰੋਜ਼ਸ਼ਾਹ ਕੋਟਲਾ ਸਟੇਡੀਅਮ, (20 ਅਕਤੂਬਰ) 
 
3rd ODI - ਮੋਹਾਲੀ, PCA ਸਟੇਡੀਅਮ, (23 ਅਕਤੂਬਰ) 
 
4th ODI - ਰਾਂਚੀ, JSCA ਸਟੇਡੀਅਮ, (26 ਅਕਤੂਬਰ) 
 
5th ODI - ਵਿਸ਼ਾਖਾਪਟਨਮ, (29 ਅਕਤੂਬਰ) 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ

ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ

ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

Embed widget