ਪੜਚੋਲ ਕਰੋ

Men's Hockey World Cup: 52 ਸਾਲ ਤੇ 14 ਵਰਲਡ ਕੱਪ, ਜਾਣੋ ਹੁਣ ਤੱਕ ਕਿਵੇਂ ਦਾ ਰਿਹੈ ਭਾਰਤੀ ਟੀਮ ਦਾ ਪ੍ਰਦਰਸ਼ਨ

Men's Hockey World Cup : 15ਵੇਂ ਹਾਕੀ ਵਿਸ਼ਵ ਕੱਪ (Hockey World Cup) ਦਾ ਅੱਜ ਦੂਜਾ ਦਿਨ ਹੈ। ਪਹਿਲੇ ਦਿਨ ਚਾਰ ਮੈਚ ਹੋਏ, ਜਿਸ ਵਿੱਚ ਭਾਰਤੀ ਟੀਮ ਦਾ ਮੈਚ ਵੀ ਸ਼ਾਮਲ ਸੀ।

Men's Hockey World Cup : 15ਵੇਂ ਹਾਕੀ ਵਿਸ਼ਵ ਕੱਪ (Hockey World Cup) ਦਾ ਅੱਜ ਦੂਜਾ ਦਿਨ ਹੈ। ਪਹਿਲੇ ਦਿਨ ਚਾਰ ਮੈਚ ਹੋਏ, ਜਿਸ ਵਿੱਚ ਭਾਰਤੀ ਟੀਮ ਦਾ ਮੈਚ ਵੀ ਸ਼ਾਮਲ ਸੀ। ਭਾਰਤੀ ਹਾਕੀ ਟੀਮ ਨੇ ਆਪਣੀ ਮੁਹਿੰਮ ਦੀ ਸ਼ੁਰੂਆਤ ਸਪੇਨ ਨੂੰ 2-0 ਨਾਲ ਹਰਾ ਕੇ ਜਿੱਤ ਨਾਲ ਕੀਤੀ। ਟੋਕੀਓ ਓਲੰਪਿਕ 2020 ਦੀ ਕਾਂਸੀ ਤਮਗਾ ਜੇਤੂ ਅਤੇ ਰਾਸ਼ਟਰਮੰਡਲ ਖੇਡਾਂ 2022 ਦੀ ਚਾਂਦੀ ਦਾ ਤਗਮਾ ਜੇਤੂ ਭਾਰਤੀ ਟੀਮ ਦੇ ਇਸ ਵਾਰ ਹਾਕੀ ਵਿਸ਼ਵ ਕੱਪ ਵਿੱਚ ਖਿਤਾਬ ਜਿੱਤਣ ਦੀ ਉਮੀਦ ਹੈ।

ਹਾਲਾਂਕਿ ਹਾਕੀ ਵਿਸ਼ਵ ਕੱਪ ਦੇ 52 ਸਾਲਾਂ ਦੇ ਇਤਿਹਾਸ ਵਿੱਚ ਭਾਰਤੀ ਟੀਮ ਹੁਣ ਤੱਕ ਸਿਰਫ਼ ਇੱਕ ਵਾਰ ਹੀ ਚੈਂਪੀਅਨ ਬਣ ਸਕੀ ਹੈ। 1975 ਵਿੱਚ ਭਾਰਤੀ ਟੀਮ ਨੂੰ ਇਹ ਖਿਤਾਬ ਮਿਲਿਆ। ਪਰ ਉਸ ਤੋਂ ਬਾਅਦ ਪਿਛਲੇ 48 ਸਾਲਾਂ ਵਿੱਚ ਭਾਰਤੀ ਟੀਮ ਸੈਮੀਫਾਈਨਲ ਤੱਕ ਵੀ ਨਹੀਂ ਪਹੁੰਚ ਸਕੀ ਹੈ। ਇੱਥੇ ਜਾਣੋ ਭਾਰਤੀ ਟੀਮ ਦਾ ਪ੍ਰਦਰਸ਼ਨ ਕਦੋਂ...

1. ਹਾਕੀ ਵਿਸ਼ਵ ਕੱਪ 1971: ਤੀਜਾ ਸਥਾਨ (ਸੈਮੀਫਾਈਨਲਿਸਟ)
2. ਹਾਕੀ ਵਿਸ਼ਵ ਕੱਪ 1973: ਦੂਜਾ ਸਥਾਨ (ਫਾਇਨਲਿਸਟ)
3. ਹਾਕੀ ਵਿਸ਼ਵ ਕੱਪ 1975: ਪਹਿਲਾ ਸਥਾਨ (ਚੈਂਪੀਅਨ)
4. ਹਾਕੀ ਵਿਸ਼ਵ ਕੱਪ 1978: 6ਵਾਂ ਸਥਾਨ
5. ਹਾਕੀ ਵਿਸ਼ਵ ਕੱਪ 1982: ਪੰਜਵਾਂ ਸਥਾਨ
6. ਹਾਕੀ ਵਿਸ਼ਵ ਕੱਪ 1986: ਬਾਰ੍ਹਵਾਂ ਸਥਾਨ
7. ਹਾਕੀ ਵਿਸ਼ਵ ਕੱਪ 1990: 10ਵਾਂ ਸਥਾਨ
8. ਹਾਕੀ ਵਿਸ਼ਵ ਕੱਪ 1994: ਪੰਜਵਾਂ ਸਥਾਨ
9. ਹਾਕੀ ਵਿਸ਼ਵ ਕੱਪ 1998: 9ਵਾਂ ਸਥਾਨ
10. ਹਾਕੀ ਵਿਸ਼ਵ ਕੱਪ 2002: 10ਵਾਂ ਸਥਾਨ
11. ਹਾਕੀ ਵਿਸ਼ਵ ਕੱਪ 2006: ਗਿਆਰ੍ਹਵਾਂ ਸਥਾਨ
12. ਹਾਕੀ ਵਿਸ਼ਵ ਕੱਪ 2010: ਅੱਠਵਾਂ ਸਥਾਨ
13. ਹਾਕੀ ਵਿਸ਼ਵ ਕੱਪ 2014: 9ਵਾਂ ਸਥਾਨ
14. ਹਾਕੀ ਵਿਸ਼ਵ ਕੱਪ 2018: 6ਵਾਂ ਸਥਾਨ

 ਸਪੇਨ, ਇੰਗਲੈਂਡ ਤੇ ਵੇਲਜ਼ ਦੇ ਨਾਲ ਪੂਲ ਡੀ 'ਚ ਹੈ ਭਾਰਤ

ਇਸ ਵਾਰ ਹਾਕੀ ਵਿਸ਼ਵ ਕੱਪ 2023 ਵਿੱਚ ਕੁੱਲ 16 ਟੀਮਾਂ ਹਿੱਸਾ ਲੈ ਰਹੀਆਂ ਹਨ। ਇਨ੍ਹਾਂ ਟੀਮਾਂ ਨੂੰ ਚਾਰ ਪੂਲ ਵਿੱਚ ਵੰਡਿਆ ਗਿਆ ਹੈ। ਹਰੇਕ ਪੂਲ ਦੀ ਚੋਟੀ ਦੀ ਟੀਮ ਨੂੰ ਕੁਆਰਟਰ ਫਾਈਨਲ ਵਿੱਚ ਸਿੱਧਾ ਪ੍ਰਵੇਸ਼ ਮਿਲੇਗਾ। ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀ ਟੀਮ ਕੋਲ ਕ੍ਰਾਸ ਓਵਰ ਮੈਚਾਂ ਰਾਹੀਂ ਆਖਰੀ ਅੱਠ 'ਚ ਪਹੁੰਚਣ ਦਾ ਮੌਕਾ ਹੋਵੇਗਾ। ਭਾਰਤੀ ਟੀਮ ਪੂਲ-ਡੀ 'ਚ ਹੈ। ਇੱਥੇ ਉਸ ਕੋਲ ਸਪੇਨ, ਇੰਗਲੈਂਡ ਅਤੇ ਵੇਲਜ਼ ਦੀਆਂ ਟੀਮਾਂ ਹਨ।2023: ਪੁਰਸ਼ਾਂ ਦਾ 15ਵਾਂ ਹਾਕੀ ਵਿਸ਼ਵ ਕੱਪ ਸ਼ੁਰੂ ਹੋ ਗਿਆ ਹੈ। ਭਾਰਤੀ ਟੀਮ ਨੇ ਵੀ ਆਪਣੀ ਮੁਹਿੰਮ ਦੀ ਸ਼ੁਰੂਆਤ ਸਪੇਨ ਖਿਲਾਫ਼ ਜਿੱਤ ਨਾਲ ਕੀਤੀ ਹੈ।

ਟਾਪ ਹੈਡਲਾਈਨ

ਅਰਜਨਟੀਨਾ ਬਨਾਮ ਮਿਸਰ ਮੈਚ ਇਤਿਹਾਸ ਵਿੱਚ ਦਰਜ, ਰਿਕਾਰਡ ਬਣਾਉਣ ਵਾਲੀ ਘਟਨਾ ਵਜੋਂ ਵਿਵਾਦ ਛੇੜਿਆ; ਮੈਸੀ 'ਤੇ ਦੋਸ਼
ਅਰਜਨਟੀਨਾ ਬਨਾਮ ਮਿਸਰ ਮੈਚ ਇਤਿਹਾਸ ਵਿੱਚ ਦਰਜ, ਰਿਕਾਰਡ ਬਣਾਉਣ ਵਾਲੀ ਘਟਨਾ ਵਜੋਂ ਵਿਵਾਦ ਛੇੜਿਆ; ਮੈਸੀ 'ਤੇ ਦੋਸ਼
Vaibhav Sooryavanshi: ਲਗਾਤਾਰ ਦੋ ਮੈਚਾਂ ਵਿੱਚ ਅਸਫਲ, ਕੀ ਵੈਭਵ Sooryavanshi ਨੂੰ ਟੀਮ ਤੋਂ ਬਾਹਰ ਕੀਤਾ ਜਾਵੇਗਾ?
Vaibhav Sooryavanshi: ਲਗਾਤਾਰ ਦੋ ਮੈਚਾਂ ਵਿੱਚ ਅਸਫਲ, ਕੀ ਵੈਭਵ Sooryavanshi ਨੂੰ ਟੀਮ ਤੋਂ ਬਾਹਰ ਕੀਤਾ ਜਾਵੇਗਾ?
ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ
ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ
 CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ 'ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ
CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ 'ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget