ਪੜਚੋਲ ਕਰੋ

Sania Mirza Retirement: ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਸੰਨਿਆਸ ਦਾ ਕੀਤਾ ਐਲਾਨ, ਆਸਟ੍ਰੇਲੀਅਨ ਓਪਨ ਹੋਵੇਗਾ ਆਖ਼ਰੀ ਟੂਰਨਾਮੈਂਟ

ਸਾਨੀਆ ਮਿਰਜ਼ਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਰਾਹੀਂ ਪੇਸ਼ੇਵਰ ਟੈਨਿਸ ਨੂੰ ਅਧਿਕਾਰਤ ਤੌਰ 'ਤੇ ਅਲਵਿਦਾ ਕਹਿ ਦਿੱਤਾ ਹੈ।

Sania Mirza: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਅਧਿਕਾਰਤ ਤੌਰ 'ਤੇ ਪੇਸ਼ੇਵਰ ਟੈਨਿਸ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਗੱਲ ਦਾ ਐਲਾਨ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਭਾਵੁਕ ਪੋਸਟ ਪਾ ਕੇ ਕੀਤਾ ਹੈ। ਭਾਰਤੀ ਟੈਨਿਸ ਸਟਾਰ ਨੇ ਇੰਸਟਾਗ੍ਰਾਮ 'ਤੇ ਪੋਸਟ ਕੀਤਾ ਕਿ ਉਹ ਆਸਟ੍ਰੇਲੀਅਨ ਓਪਨ ਤੋਂ ਬਾਅਦ ਆਪਣੇ ਬੇਟੇ ਨਾਲ ਜ਼ਿਆਦਾ ਸਮਾਂ ਬਿਤਾਉਣਾ ਚਾਹੇਗੀ। ਉਸਨੇ ਅੱਗੇ ਲਿਖਿਆ ਕਿ 30 ਸਾਲ ਪਹਿਲਾਂ ਹੈਦਰਾਬਾਦ ਦੀ ਇੱਕ 6 ਸਾਲ ਦੀ ਬੱਚੀ ਪਹਿਲੀ ਵਾਰ ਕੋਰਟ 'ਤੇ ਗਈ, ਆਪਣੀ ਮਾਂ ਨਾਲ ਗਈ ਅਤੇ ਕੋਚ ਨੇ ਟੈਨਿਸ ਖੇਡਣ ਦਾ ਤਰੀਕਾ ਦੱਸਿਆ। ਸਾਨੀਆ ਮਿਰਜ਼ਾ ਅੱਗੇ ਲਿਖਦੀ ਹੈ ਕਿ ਮੈਂ ਸੋਚਦੀ ਸੀ ਕਿ ਮੈਂ ਟੈਨਿਸ ਸਿੱਖਣ ਲਈ ਬਹੁਤ ਛੋਟੀ ਸੀ। ਮੇਰੇ ਸੁਪਨਿਆਂ ਦੀ ਲੜਾਈ 6 ਸਾਲ ਦੀ ਉਮਰ ਤੋਂ ਸ਼ੁਰੂ ਹੋ ਗਈ ਸੀ।

ਅਜਿਹਾ ਰਿਹੈ ਸਾਨੀਆ ਮਿਰਜ਼ਾ ਦਾ ਕਰੀਅਰ 

ਸਾਨੀਆ ਮਿਰਜ਼ਾ 3 ਵਾਰ ਡਬਲਜ਼ ਵਿੱਚ ਚੈਂਪੀਅਨ ਰਹਿ ਚੁੱਕੀ ਹੈ। ਇਸ ਭਾਰਤੀ ਦਿੱਗਜ ਨੇ 2016 'ਚ ਮਹਿਲਾ ਡਬਲ 'ਚ ਆਸਟ੍ਰੇਲੀਅਨ ਓਪਨ ਦਾ ਖਿਤਾਬ ਜਿੱਤਿਆ ਸੀ। ਇਸ ਤੋਂ ਇਲਾਵਾ ਸਾਨੀਆ ਮਿਰਜ਼ਾ ਨੇ ਵਿੰਬਲਡਨ ਅਤੇ ਯੂਐਸ ਓਪਨ 2015 ਵਿੱਚ ਮਹਿਲਾ ਡਬਲ ਵਿੱਚ ਖਿਤਾਬ ਜਿੱਤਿਆ ਸੀ। ਹਾਲਾਂਕਿ ਸਾਨੀਆ ਮਿਰਜ਼ਾ ਆਪਣੇ ਟੈਨਿਸ ਕਰੀਅਰ ਵਿੱਚ ਕਦੇ ਵੀ ਗ੍ਰੈਂਡ ਸਲੈਮ ਸਿੰਗਲਜ਼ ਵਿੱਚ ਕੋਈ ਖ਼ਿਤਾਬ ਨਹੀਂ ਜਿੱਤ ਸਕੀ ਪਰ ਸਿੰਗਲਜ਼ ਤੋਂ ਇਲਾਵਾ ਉਸ ਨੇ ਡਬਲਜ਼ ਅਤੇ ਮਿਕਸਡ ਡਬਲਜ਼ ਵਿੱਚ ਆਸਟ੍ਰੇਲੀਅਨ ਓਪਨ, ਫ੍ਰੈਂਚ ਓਪਨ ਅਤੇ ਯੂਐਸ ਓਪਨ ਦੇ ਖ਼ਿਤਾਬ ਜਿੱਤੇ ਹਨ।

ਦੁਬਈ 'ਚ ਆਪਣਾ ਆਖਰੀ ਟੂਰਨਾਮੈਂਟ ਖੇਡੇਗਾ

ਸਾਨੀਆ ਮਿਰਜ਼ਾ ਨੇ ਸਾਲ 2009 ਵਿੱਚ ਆਸਟ੍ਰੇਲੀਅਨ ਓਪਨ ਦਾ ਮਿਕਸਡ ਡਬਲਜ਼ ਜਿੱਤਿਆ ਸੀ। ਇਸ ਤੋਂ ਬਾਅਦ ਸਾਲ 2012 ਵਿੱਚ ਫਰੈਂਚ ਓਪਨ ਦਾ ਮਿਕਸਡ ਡਬਲ ਜਿੱਤਿਆ। ਜਦੋਂ ਕਿ ਸਾਲ 2014 ਵਿੱਚ ਉਹ ਯੂਐਸ ਓਪਨ ਦਾ ਖਿਤਾਬ ਜਿੱਤਣ ਵਿੱਚ ਕਾਮਯਾਬ ਰਹੀ ਸੀ। ਦਰਅਸਲ, ਪਿਛਲੇ ਦਿਨੀਂ ਸਾਨੀਆ ਮਿਰਜ਼ਾ ਨੇ ਸਾਫ਼ ਕਰ ਦਿੱਤਾ ਸੀ ਕਿ ਆਸਟ੍ਰੇਲੀਆ ਓਪਨ 2023 ਉਸਦਾ ਆਖਰੀ ਗ੍ਰੈਂਡ ਸਲੈਮ ਹੋਵੇਗਾ। ਨਾਲ ਹੀ, ਭਾਰਤੀ ਦਿੱਗਜ ਨੇ ਦੱਸਿਆ ਸੀ ਕਿ ਆਸਟ੍ਰੇਲੀਅਨ ਓਪਨ ਤੋਂ ਬਾਅਦ ਉਹ ਦੁਬਈ ਵਿੱਚ ਹੋਣ ਵਾਲੀ ਟੈਨਿਸ ਚੈਂਪੀਅਨਸ਼ਿਪ ਵਿੱਚ ਹਿੱਸਾ ਲਵੇਗੀ, ਇਹ ਉਸਦਾ ਆਖਰੀ ਟੈਨਿਸ ਟੂਰਨਾਮੈਂਟ ਹੋਵੇਗਾ। ਸਾਨੀਆ ਮਿਰਜ਼ਾ ਦੁਬਈ 'ਚ ਹੋਣ ਵਾਲੀ ਟੈਨਿਸ ਚੈਂਪੀਅਨਸ਼ਿਪ ਤੋਂ ਬਾਅਦ ਟੈਨਿਸ ਨੂੰ ਅਲਵਿਦਾ ਕਹਿ ਦੇਵੇਗੀ।

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget