ਪੜਚੋਲ ਕਰੋ

Sania Mirza: ਤਲਾਕ ਦੀਆਂ ਖਬਰਾਂ ਵਿਚਾਲੇ ਦੁਬਈ 'ਚ ਡੇਟ 'ਤੇ ਗਈ ਸਾਨੀਆ ਮਿਰਜ਼ਾ ? ਤਸਵੀਰ ਸ਼ੇਅਰ ਕਰ ਬੋਲੀ-  "ਬ੍ਰੇਕਫਾਸਟ ਡੇਟ"

Sania Mirza Date In Dubai: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਪਿਛਲੇ ਕੁਝ ਸਮੇਂ ਤੋਂ ਤਲਾਕ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਹੈ। ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਨਾਲ ਵਿਆਹ ਕਰਵਾਉਣ ਵਾਲੀ ਸਾਨੀਆ ਮਿਰਜ਼ਾ

Sania Mirza Date In Dubai: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਪਿਛਲੇ ਕੁਝ ਸਮੇਂ ਤੋਂ ਤਲਾਕ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਹੈ। ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਨਾਲ ਵਿਆਹ ਕਰਵਾਉਣ ਵਾਲੀ ਸਾਨੀਆ ਮਿਰਜ਼ਾ ਦੁਬਈ ਵਿੱਚ ਰਹਿੰਦੀ ਹੈ। ਹੁਣ ਤਲਾਕ ਦੀਆਂ ਖਬਰਾਂ ਵਿਚਾਲੇ ਸਾਨੀਆ ਮਿਰਜ਼ਾ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ 'ਚ ਲਿਖਿਆ ਹੋਇਆ ਹੈ, 'ਬ੍ਰੇਕਫਾਸਟ ਡੇਟ'। ਇਹ ਤਸਵੀਰ ਖੁਦ ਭਾਰਤੀ ਟੈਨਿਸ ਸਟਾਰ ਨੇ ਸ਼ੇਅਰ ਕੀਤੀ ਹੈ।

ਸਾਨੀਆ ਅਕਸਰ ਇੰਸਟਾਗ੍ਰਾਮ 'ਤੇ ਆਪਣੀ ਜ਼ਿੰਦਗੀ ਬਾਰੇ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ, ਪਰ ਇਸ ਵਾਰ ਉਸ ਦੀ ਸ਼ੇਅਰ ਕੀਤੀ ਤਸਵੀਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਉਸਨੇ ਬੇਟੇ ਇਜ਼ਹਾਨ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ ਅਤੇ ਇਸ ਤਸਵੀਰ ਨੂੰ ਕੈਪਸ਼ਨ ਦਿੱਤਾ ਹੈ, "ਬ੍ਰੇਕਫਾਸਟ ਡੇਟ।" ਇਸ ਤੋਂ ਇਲਾਵਾ ਉਨ੍ਹਾਂ ਨੇ ਹਾਰਟ ਇਮੋਜੀ ਦੀ ਵਰਤੋਂ ਵੀ ਕੀਤੀ ਹੈ। ਉਨ੍ਹਾਂ ਨੇ ਬੇਟੇ ਇਜ਼ਹਾਨ ਨੂੰ ਵੀ ਟੈਗ ਕੀਤਾ ਹੈ।


Sania Mirza: ਤਲਾਕ ਦੀਆਂ ਖਬਰਾਂ ਵਿਚਾਲੇ ਦੁਬਈ 'ਚ ਡੇਟ 'ਤੇ ਗਈ ਸਾਨੀਆ ਮਿਰਜ਼ਾ ? ਤਸਵੀਰ ਸ਼ੇਅਰ ਕਰ ਬੋਲੀ-  

ਅਸਲ 'ਚ ਉਨ੍ਹਾਂ ਨੇ ਬੇਟੇ ਇਜ਼ਹਾਨ ਨਾਲ ਬ੍ਰੇਕਫਾਸਟ ਡੇਟ ਦਾ ਆਨੰਦ ਮਾਣਿਆ। ਤਸਵੀਰ ਵਿੱਚ ਸਾਨੀਆ ਅਤੇ ਇਜ਼ਹਾਨ ਕਾਲੇ ਚਸ਼ਮੇ ਵਿੱਚ ਨਜ਼ਰ ਆ ਰਹੇ ਹਨ। ਇਸ ਦੌਰਾਨ ਸਾਨੀਆ ਬਲੈਕ ਡਰੈੱਸ 'ਚ ਨਜ਼ਰ ਆ ਰਹੀ ਹੈ ਅਤੇ ਇਜ਼ਾਨ ਸਫੇਦ ਟੀ-ਸ਼ਰਟ 'ਚ ਨਜ਼ਰ ਆ ਰਹੇ ਹਨ।

ਕੀ ਸਾਨੀਆ ਅਤੇ ਸ਼ੋਏਬ ਅਲੱਗ-ਅਲੱਗ ਜ਼ਿੰਦਗੀ ਜੀ ਰਹੇ ਹਨ?

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਨ੍ਹੀਂ ਦਿਨੀਂ ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਅਲੱਗ-ਅਲੱਗ ਜ਼ਿੰਦਗੀ ਬਤੀਤ ਕਰ ਰਹੇ ਹਨ। ਦੋਵੇਂ ਇਕੱਠੇ ਆਪਣੇ ਬੇਟੇ ਦਾ ਪਾਲਣ-ਪੋਸ਼ਣ ਕਰ ਰਹੇ ਹਨ। ਹਾਲਾਂਕਿ, ਨਾ ਤਾਂ ਸਾਨੀਆ ਮਿਰਜ਼ਾ ਅਤੇ ਨਾ ਹੀ ਸ਼ੋਏਬ ਮਲਿਕ ਨੇ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਤਲਾਕ ਦੀ ਖਬਰ ਨੂੰ ਲੈ ਕੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਸਾਨੀਆ ਨੂੰ ਪਰਿਣੀਤੀ ਚੋਪੜਾ ਦੇ ਵਿਆਹ 'ਚ ਦੇਖਿਆ ਗਿਆ 

ਜ਼ਿਕਰਯੋਗ ਹੈ ਕਿ ਹਾਲ ਹੀ 'ਚ ਸਾਨੀਆ ਮਿਰਜ਼ਾ ਨੂੰ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੇ ਵਿਆਹ 'ਚ ਦੇਖਿਆ ਗਿਆ ਸੀ। ਸਾਨੀਆ ਨੇ ਇੰਸਟਾਗ੍ਰਾਮ 'ਤੇ ਦੋਹਾਂ ਦੇ ਵਿਆਹ 'ਚ ਸ਼ਾਮਲ ਹੋਣ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ। ਉਨ੍ਹਾਂ ਨੇ ਤਸਵੀਰਾਂ ਰਾਹੀਂ ਜੋੜੇ ਨੂੰ ਉਨ੍ਹਾਂ ਦੇ ਵਿਆਹ ਦੀ ਵਧਾਈ ਵੀ ਦਿੱਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget