ਪੜਚੋਲ ਕਰੋ

BCCI ਦਾ ਟੀਮ ਇੰਡੀਆ ਨੂੰ ਤੋਹਫਾ

1/10
2/10
3/10
ਵੱਡੀ ਮੈਚ ਫੀਸ ਨਾਲ ਯੁਵਾ ਵਰਗ ਇਹ ਸੋਚਣ 'ਤੇ ਮਜਬੂਰ ਹੋ ਸਕਦਾ ਹੈ ਕਿ ਪੈਸਾ ਸਿਰਫ ਵਨਡੇ ਜਾਂ ਟੀ-20 'ਚ ਹੀ ਨਹੀਂ ਬਣਾਇਆ ਜਾ ਸਕਦਾ ਬਲਕਿ ਟੈਸਟ ਕ੍ਰਿਕਟ ਖੇਡ ਕੇ ਵੀ ਬਣਾਇਆ ਜਾ ਸਕਦਾ ਹੈ। ਇਹ ਫੈਸਲਾ BCCI ਦੀ ਮੁੰਬਈ 'ਚ ਹੋਈ ਵਰਕਿੰਗ ਕਮੇਟੀ ਦੀ ਬੈਠਕ 'ਚ ਲਿਆ ਗਿਆ।

4/10
ਅਨੁਰਾਗ ਠਾਕੁਰ ਨੇ ਇੱਕ ਅਖਬਾਰ ਨਾਲ ਕੀਤੀ ਗਲਬਾਤ ਦੌਰਾਨ ਕਿਹਾ ਕਿ ਟੈਸਟ ਕ੍ਰਿਕਟ ਯੁਵਾ ਵਰਗ 'ਚ ਬਹੁਤ ਜਾਦਾ ਪੌਪੂਲਰ ਨਹੀਂ ਹੈ ਅਤੇ ਯੁਵਾ ਵਰਗ ਨੂੰ ਇਸ ਵਲ ਖਿੱਚਣ ਲਈ ਮੈਚ ਫੀਸ 'ਚ ਵਾਧਾ ਕੰਮ ਆ ਸਕਦਾ ਹੈ।
ਅਨੁਰਾਗ ਠਾਕੁਰ ਨੇ ਇੱਕ ਅਖਬਾਰ ਨਾਲ ਕੀਤੀ ਗਲਬਾਤ ਦੌਰਾਨ ਕਿਹਾ ਕਿ ਟੈਸਟ ਕ੍ਰਿਕਟ ਯੁਵਾ ਵਰਗ 'ਚ ਬਹੁਤ ਜਾਦਾ ਪੌਪੂਲਰ ਨਹੀਂ ਹੈ ਅਤੇ ਯੁਵਾ ਵਰਗ ਨੂੰ ਇਸ ਵਲ ਖਿੱਚਣ ਲਈ ਮੈਚ ਫੀਸ 'ਚ ਵਾਧਾ ਕੰਮ ਆ ਸਕਦਾ ਹੈ।
5/10
ਵੱਖ-ਵੱਖ ਵੈਬਸਾਈਟਸ 'ਤੇ ਆਈਆਂ ਖਬਰਾਂ ਅਨੁਸਾਰ BCCI ਦੇ ਪ੍ਰਧਾਨ ਅਨੁਰਾਗ ਠਾਕੁਰ ਨੇ ਇਹ ਫੈਸਲਾ ਟੈਸਟ ਕ੍ਰਿਕਟ ਨੂੰ ਪੌਪੂਲਰ ਬਣਾਉਣ ਲਈ ਲਿਆ ਹੈ।
ਵੱਖ-ਵੱਖ ਵੈਬਸਾਈਟਸ 'ਤੇ ਆਈਆਂ ਖਬਰਾਂ ਅਨੁਸਾਰ BCCI ਦੇ ਪ੍ਰਧਾਨ ਅਨੁਰਾਗ ਠਾਕੁਰ ਨੇ ਇਹ ਫੈਸਲਾ ਟੈਸਟ ਕ੍ਰਿਕਟ ਨੂੰ ਪੌਪੂਲਰ ਬਣਾਉਣ ਲਈ ਲਿਆ ਹੈ।
6/10
7/10
ਇਸਤੋਂ ਪਹਿਲਾਂ ਟੀਮ ਦੇ ਖਿਡਾਰੀਆਂ ਨੂੰ ਹਰ ਮੈਚ ਲਈ 7 ਲੱਖ ਰੁਪਏ ($10,500) ਦੀ ਮੈਚ ਫੀਸ ਦਿੱਤੀ ਜਾਂਦੀ ਸੀ। ਹੁਣ ਬੋਰਡ ਨੇ ਇਹ ਫੀਸ ਵਧਾ ਕੇ 15 ਲੱਖ ਰੁਪਏ ($22,500) ਕਰ ਦਿੱਤੀ ਹੈ।
ਇਸਤੋਂ ਪਹਿਲਾਂ ਟੀਮ ਦੇ ਖਿਡਾਰੀਆਂ ਨੂੰ ਹਰ ਮੈਚ ਲਈ 7 ਲੱਖ ਰੁਪਏ ($10,500) ਦੀ ਮੈਚ ਫੀਸ ਦਿੱਤੀ ਜਾਂਦੀ ਸੀ। ਹੁਣ ਬੋਰਡ ਨੇ ਇਹ ਫੀਸ ਵਧਾ ਕੇ 15 ਲੱਖ ਰੁਪਏ ($22,500) ਕਰ ਦਿੱਤੀ ਹੈ।
8/10
ਹੁਣ ਟੀਮ ਇੰਡੀਆ ਦੇ ਕ੍ਰਿਕਟ ਖਿਡਾਰੀਆਂ ਨੂੰ ਹਰ ਟੈਸਟ ਮੈਚ ਲਈ 15 ਲੱਖ ਰੁਪਏ ਮੈਚ ਫੀਸ ਵਜੋਂ ਦਿੱਤੇ ਜਾਣਗੇ।
ਹੁਣ ਟੀਮ ਇੰਡੀਆ ਦੇ ਕ੍ਰਿਕਟ ਖਿਡਾਰੀਆਂ ਨੂੰ ਹਰ ਟੈਸਟ ਮੈਚ ਲਈ 15 ਲੱਖ ਰੁਪਏ ਮੈਚ ਫੀਸ ਵਜੋਂ ਦਿੱਤੇ ਜਾਣਗੇ।
9/10
BCCI ਨੇ ਭਾਰਤੀ ਕ੍ਰਿਕਟ ਖਿਡਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। BCCI ਨੇ ਟੀਮ ਇੰਡੀਆ ਦੇ ਖਿਡਾਰੀਆਂ ਨੂੰ ਹਰ ਟੈਸਟ ਲਈ ਦੁੱਗਣੀ ਮੈਚ ਫੀਸ ਦੇਣ ਦਾ ਐਲਾਨ ਕੀਤਾ ਹੈ।
BCCI ਨੇ ਭਾਰਤੀ ਕ੍ਰਿਕਟ ਖਿਡਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। BCCI ਨੇ ਟੀਮ ਇੰਡੀਆ ਦੇ ਖਿਡਾਰੀਆਂ ਨੂੰ ਹਰ ਟੈਸਟ ਲਈ ਦੁੱਗਣੀ ਮੈਚ ਫੀਸ ਦੇਣ ਦਾ ਐਲਾਨ ਕੀਤਾ ਹੈ।
10/10
ਰਿਜ਼ਰਵ ਖਿਡਾਰੀਆਂ ਦੀ ਮੈਚ ਫੀਸ 'ਚ ਵੀ ਵਾਧਾ ਹੋਇਆ ਹੈ। ਰਿਜ਼ਰਵ ਖਿਡਾਰੀਆਂ ਨੂੰ ਹਰ ਮੈਚ ਦੇ 7 ਲੱਖ ਰੁਪਏ ਮੈਚ ਫੀਸ ਵਜੋਂ ਦਿੱਤੇ ਜਾਣਗੇ।
ਰਿਜ਼ਰਵ ਖਿਡਾਰੀਆਂ ਦੀ ਮੈਚ ਫੀਸ 'ਚ ਵੀ ਵਾਧਾ ਹੋਇਆ ਹੈ। ਰਿਜ਼ਰਵ ਖਿਡਾਰੀਆਂ ਨੂੰ ਹਰ ਮੈਚ ਦੇ 7 ਲੱਖ ਰੁਪਏ ਮੈਚ ਫੀਸ ਵਜੋਂ ਦਿੱਤੇ ਜਾਣਗੇ।
Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget