ਪੜਚੋਲ ਕਰੋ

ਹਰਮਨਪ੍ਰੀਤ ਦੀ ਕਪਤਾਨੀ ਹੇਠ ਇਤਹਾਸ ਰੱਚੇਗੀ ਟੀਮ ਇੰਡੀਆ, ਫੈਸਲਾਕੁਨ ਮੁਕਾਬਲਾ ਕੱਲ

ਆਈਸੀਸੀ ਮਹਿਲਾ ਟਵੰਟੀ-ਟਵੰਟੀ ਵਰਲਡ ਕੱਪ ਦੇ ਫਾਈਨਲ ਵਿੱਚ, ਟੀਮ ਇੰਡੀਆ ਐਤਵਾਰ ਨੂੰ ਮੈਲਬੌਰਨ ਗਰਾਉਂਡ ਵਿੱਚ ਮੁਕਾਬਲਾ ਕਰੇਗੀ ਅਤੇ ਚੈਂਪੀਅਨ ਆਸਟਰੇਲੀਆ ਦੇ ਖਿਲਾਫ ਇਤਿਹਾਸ ਸਿਰਜੇਗੀ।

IND Women Vs AUS Women:ਆਈਸੀਸੀ ਮਹਿਲਾ ਟਵੰਟੀ-ਟਵੰਟੀ ਵਰਲਡ ਕੱਪ ਦੇ ਫਾਈਨਲ ਵਿੱਚ, ਟੀਮ ਇੰਡੀਆ ਐਤਵਾਰ ਨੂੰ ਮੈਲਬੌਰਨ ਗਰਾਉਂਡ ਵਿੱਚ ਮੁਕਾਬਲਾ ਕਰੇਗੀ ਅਤੇ ਚੈਂਪੀਅਨ ਆਸਟਰੇਲੀਆ ਦੇ ਖਿਲਾਫ ਇਤਿਹਾਸ ਸਿਰਜੇਗੀ। ਵਰਲਡ ਕੱਪ ਵਿੱਚ ਟੀਮ ਇੰਡੀਆ ਕੋਲ ਮੇਜ਼ਬਾਨ ਟੀਮ ਨੂੰ 75 ਹਜ਼ਾਰ ਤੋਂ ਵੱਧ ਦਰਸ਼ਕਾਂ ਦੇ ਸਾਹਮਣੇ ਹਰਾ ਕੇ ਪਹਿਲੀ ਵਾਰ ਟਵੰਟੀ - ਟਵੰਟੀ ਵਿਸ਼ਵ ਕੱਪ ਜਿੱਤਣ ਦਾ ਮੌਕਾ ਹੈ। ਭਾਰਤੀ ਮਹਿਲਾ ਕ੍ਰਿਕਟ ਟੀਮ ਪਹਿਲੀ ਵਾਰ ਟੀ -20 ਵਿਸ਼ਵ ਕੱਪ ਟੂਰਨਾਮੈਂਟ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਟੀਮ ਇੰਡੀਆ ਵਿਸ਼ਵ ਵਿਜੇਤਾ ਖਿਤਾਬ ਲਈ, ਉਸ ਟੀਮ ਨਾਲ ਮੁਕਾਬਲਾ ਕਰੇਗੀ ਜੋ ਚਾਰ ਵਾਰ ਚੈਂਪੀਅਨ ਰਹਿ ਚੁੱਕੀ ਹੈ। ਇੰਨਾ ਹੀ ਨਹੀਂ, ਆਸਟਰੇਲੀਆਈ ਟੀਮ 2009 ਵਿੱਚ ਸੈਮੀਫਾਈਨਲਿਸਟ ਵੀ ਰਹੀ ਅਤੇ ਸਾਲ 2016 ਵਿੱਚ ਉਪ ਜੇਤੂ ਰਹੀ। ਕੱਲ ਦੇ ਮੈਚ ਲਈ ਇਹ ਹੋ ਸਕਦੀ ਸੰਭਾਵੀ ਟੀਮ- ਭਾਰਤ: ਹਰਮਨਪ੍ਰੀਤ ਕੌਰ (ਕਪਤਾਨ), ਤਾਨੀਆ ਭਾਟੀਆ, ਹਰਲਿਨ ਦਿਓਲ, ਰਾਜੇਸ਼ਵਰੀ ਗਯਾਕਵਾੜ, ਰਿਚਾ ਘੋਸ਼, ਵੇਦਾ ਕ੍ਰਿਸ਼ਣਾਮੂਰਤੀ, ਸਮ੍ਰਿਤੀ ਮੰਧਾਨਾ, ਸ਼ਿਖਾ ਪਾਂਡੇ, ਪੂਨਮ ਯਾਦਵ, ਅਰੁੰਧਤੀ ਰੈੱਡੀ, ਜੈਮੀਹਾ ਰੌਡਰਿਗਜ਼, ਸ਼ੇਫਾਲੀ ਵਰਮਾ, ਦੀਪਤੀ ਸ਼ਰਮਾ, ਪੂਜਾ ਵਾਸਕਰ, ਯਾਦਵ।

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget