ਪੜਚੋਲ ਕਰੋ

ਵਿਸ਼ਵ ਕੱਪ 'ਚ ਭਾਰਤੀ ਟੀਮ ਦੀ ਕਮਾਨ ਪੰਜਾਬਣ ਦੇ ਹੱਥ

ਭਾਰਤ ਨੇ 21 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਵਰਲਡ ਕੱਪ ਵਿੱਚ ਇਸ ਟੀਮ ਦੀ ਕਮਾਨ ਹਰਮਨਪ੍ਰੀਤ ਕੌਰ ਨੂੰ ਸੌਂਪੀ ਗਈ ਹੈ। ਉਸੇ ਸਮੇਂ, ਇਸ ਟੀਮ ਵਿੱਚ ਇੱਕ ਨਵਾਂ ਚਿਹਰਾ ਵੀ ਸ਼ਾਮਲ ਕੀਤਾ ਗਿਆ ਹੈ। ਬੰਗਾਲ ਦੀ ਬੱਲੇਬਾਜ਼ ਰਿਚਾ ਘੋਸ਼ ਨੂੰ ਟੀਮ ਵਿੱਚ ਮੌਕਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਹਰਿਆਣੇ ਦੀ 15 ਸਾਲਾ ਸ਼ੈਫਾਲੀ ਵਰਮਾ ਆਪਣੇ ਪਹਿਲੇ ਸੀਜ਼ਨ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਕੁਝ ਵਧੀਆ ਪ੍ਰਦਰਸ਼ਨ ਕਰਨ ਤੋਂ ਬਾਅਦ ਪਹਿਲੇ ਵਿਸ਼ਵ ਕੱਪ ਵਿੱਚ ਖੇਡਣ ਜਾ ਰਹੀ ਹੈ।

ਮੁੰਬਈ: ਭਾਰਤ ਨੇ 21 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਵਰਲਡ ਕੱਪ ਵਿੱਚ ਇਸ ਟੀਮ ਦੀ ਕਮਾਨ ਹਰਮਨਪ੍ਰੀਤ ਕੌਰ ਨੂੰ ਸੌਂਪੀ ਗਈ ਹੈ। ਉਸੇ ਸਮੇਂ, ਇਸ ਟੀਮ ਵਿੱਚ ਇੱਕ ਨਵਾਂ ਚਿਹਰਾ ਵੀ ਸ਼ਾਮਲ ਕੀਤਾ ਗਿਆ ਹੈ। ਬੰਗਾਲ ਦੀ ਬੱਲੇਬਾਜ਼ ਰਿਚਾ ਘੋਸ਼ ਨੂੰ ਟੀਮ ਵਿੱਚ ਮੌਕਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਹਰਿਆਣੇ ਦੀ 15 ਸਾਲਾ ਸ਼ੈਫਾਲੀ ਵਰਮਾ ਆਪਣੇ ਪਹਿਲੇ ਸੀਜ਼ਨ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਕੁਝ ਵਧੀਆ ਪ੍ਰਦਰਸ਼ਨ ਕਰਨ ਤੋਂ ਬਾਅਦ ਪਹਿਲੇ ਵਿਸ਼ਵ ਕੱਪ ਵਿੱਚ ਖੇਡਣ ਜਾ ਰਹੀ ਹੈ। ਟੀ -20 ਵਿਸ਼ਵ ਕੱਪ ਲਈ ਸੰਭਾਵੀ ਟੀਮ ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਜੈਮੀਮਾ ਰੌਡਰਿਗਜ਼, ਹਰਲੀਨ ਦਿਓਲ, ਦੀਪਤੀ ਸ਼ਰਮਾ, ਵੇਦਾ ਕ੍ਰਿਸ਼ਣਾਮੂਰਤੀ, ਰਿਚਾ ਘੋਸ਼, ਤਾਨੀਆ ਭਾਟੀਆ, ਪੂਨਮ ਯਾਦਵ, ਰਾਧਾ ਯਾਦਵ, ਰਾਜੇਸ਼ਵਰੀ ਗਾਇਕਵਾਡ, ਸ਼ਿਖਾ ਪਾਂਡੇ, ਪੂਜਾ ਵਾਸਤਕਰ ਤੇ ਅਰੁਧੰਤੀ ਰੈਡੀ ਸ਼ਾਮਲ ਹਨ।
ਵਿਸ਼ਵ ਕੱਪ 'ਚ ਭਾਰਤੀ ਟੀਮ ਦੀ ਕਮਾਨ ਪੰਜਾਬਣ ਦੇ ਹੱਥ
ਇਸ ਦੇ ਨਾਲ ਹੀ ਚੋਣਕਾਰਾਂ ਨੇ ਟੀ -20 ਵਿਸ਼ਵ ਕੱਪ ਤੋਂ ਪਹਿਲਾਂ ਆਸਟਰੇਲੀਆ ਵਿੱਚ ਹੋਣ ਵਾਲੀ ਤਿਕੋਣੀ ਸੀਰੀਜ਼ ਲਈ 16 ਮੈਂਬਰੀ ਟੀਮ ਦਾ ਐਲਾਨ ਵੀ ਕੀਤਾ ਹੈ। ਜਿਸ ਵਿੱਚ ਨੁਜ਼ਹਤ ਪਰਵੀਨ ਨੂੰ 16 ਵੀਂ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।ਇਹ ਟੂਰਨਾਮੈਂਟ 31 ਜਨਵਰੀ ਤੋਂ ਸ਼ੁਰੂ ਹੋਣ ਵਾਲਾ ਹੈ ਤੇ ਤੀਜੀ ਟੀਮ ਇੰਗਲੈਂਡ ਹੈ।
ਤਿਕੋਣੀ ਸੀਰੀਜ਼ ਲਈ ਸੰਭਾਵੀ ਟੀਮ ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਜੈਮੀਮਾ ਰੌਡਰਿਗਜ਼, ਹਰਲੀਨ ਦਿਓਲ, ਦੀਪਤੀ ਸ਼ਰਮਾ, ਵੇਦਾ ਕ੍ਰਿਸ਼ਣਾਮੂਰਤੀ, ਰਿਚਾ ਘੋਸ਼, ਤਾਨੀਆ ਭਾਟੀਆ, ਪੂਨਮ ਯਾਦਵ, ਰਾਧਾ ਯਾਦਵ, ਰਾਜੇਸ਼ਵਰੀ ਗਾਇਕਵਾਡ ਸ਼ਿਖਾ ਪਾਂਡੇ, ਪੂਜਾ ਵਾਸਤਕਰ, ਅਰੁੰਧਤੀ ਰੈਡੀ ਤੇ ਨੁਜ਼ਹਤ ਪਰਵੀਨ ਸ਼ਾਮਲ ਹਨ।

ਟਾਪ ਹੈਡਲਾਈਨ

IND vs ENG 3rd ODI Date, Time, Venue: ਰੋਹਿਤ ਸ਼ਰਮਾ ਦਾ ਆਖਰੀ ਮੈਚ? ਭਾਰਤ ਬਨਾਮ ਇੰਗਲੈਂਡ ਤੀਜਾ ODI ਕਦੋਂ ਅਤੇ ਕਿੱਥੇ ਹੋਵੇਗਾ, ਸਮੇਂ ਦੇ ਨਾਲ ਪਤਾ ਲਗਾਓ।
IND vs ENG 3rd ODI Date, Time, Venue: ਰੋਹਿਤ ਸ਼ਰਮਾ ਦਾ ਆਖਰੀ ਮੈਚ? ਭਾਰਤ ਬਨਾਮ ਇੰਗਲੈਂਡ ਤੀਜਾ ODI ਕਦੋਂ ਅਤੇ ਕਿੱਥੇ ਹੋਵੇਗਾ, ਸਮੇਂ ਦੇ ਨਾਲ ਪਤਾ ਲਗਾਓ।
Fifa World Cup 2026 Final: ਫਾਈਨਲ ਤੋਂ ਪਹਿਲਾਂ ਸਪੇਨ ਦੀਆਂ ਚਿੰਤਾਵਾਂ ਵਧੀਆਂ, ਦੋ ਸਟਾਰ ਖਿਡਾਰੀ ਜ਼ਖਮੀ, ਕੀ ਖੇਡ ਸਕਣਗੇ?
Fifa World Cup 2026 Final: ਫਾਈਨਲ ਤੋਂ ਪਹਿਲਾਂ ਸਪੇਨ ਦੀਆਂ ਚਿੰਤਾਵਾਂ ਵਧੀਆਂ, ਦੋ ਸਟਾਰ ਖਿਡਾਰੀ ਜ਼ਖਮੀ, ਕੀ ਖੇਡ ਸਕਣਗੇ?
ਇੰਗਲੈਂਡ ਨੂੰ ਹਰਾ ਅਰਜਨਟੀਨਾ ਫਾਈਨਲ 'ਚ, ਬਿਨਾਂ ਗੋਲ ਕੀਤੇ ਵੀ ਛਾ ਗਏ ਮੇਸੀ
ਇੰਗਲੈਂਡ ਨੂੰ ਹਰਾ ਅਰਜਨਟੀਨਾ ਫਾਈਨਲ 'ਚ, ਬਿਨਾਂ ਗੋਲ ਕੀਤੇ ਵੀ ਛਾ ਗਏ ਮੇਸੀ
ਗੰਭੀਰ ਦੇ ਫੈਸਲਿਆਂ 'ਤੇ ਸਵਾਲ ਉਠਾਏ ਗਏ ਸਨ, ਅਤੇ ਆਇਰਲੈਂਡ-ਇੰਗਲੈਂਡ ਦੀ ਹਾਰ ਤੋਂ ਬਾਅਦ ਏਬੀ ਡਿਵਿਲੀਅਰਜ਼ ਨੇ ਟੀਮ ਇੰਡੀਆ ਦੀ ਆਲੋਚਨਾ ਕੀਤੀ ਸੀ।
ਗੰਭੀਰ ਦੇ ਫੈਸਲਿਆਂ 'ਤੇ ਸਵਾਲ ਉਠਾਏ ਗਏ ਸਨ, ਅਤੇ ਆਇਰਲੈਂਡ-ਇੰਗਲੈਂਡ ਦੀ ਹਾਰ ਤੋਂ ਬਾਅਦ ਏਬੀ ਡਿਵਿਲੀਅਰਜ਼ ਨੇ ਟੀਮ ਇੰਡੀਆ ਦੀ ਆਲੋਚਨਾ ਕੀਤੀ ਸੀ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget