ਪੜਚੋਲ ਕਰੋ

ਜੈਪੁਰ 'ਚ ਬਣੇਗਾ ਦੁਨਿਆ ਦਾ ਤੀਜਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ, 75 ਹਜ਼ਾਰ ਲੋਕ ਵੇਖ ਸਕਣਗੇ ਮੈਚ

ਰਾਜਸਥਾਨ 'ਚ ਵਿਸ਼ਵ ਦਾ ਤੀਜਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਬਣਨ ਜਾ ਰਿਹਾ ਹੈ। ਇਸ ਦੇ ਡਿਜ਼ਾਈਨ ਨੂੰ ਵੀ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ।

ਜੈਪੁਰ:ਰਾਜਸਥਾਨ 'ਚ ਵਿਸ਼ਵ ਦਾ ਤੀਜਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਬਣਨ ਜਾ ਰਿਹਾ ਹੈ। ਇਸ ਦੇ ਡਿਜ਼ਾਈਨ ਨੂੰ ਵੀ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ।100 ਏਕੜ ਦੇ ਇਸ ਸਟੇਡੀਅਮ 'ਤੇ ਲਗਭਗ 350 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਜਾਣਕਾਰੀ ਰਾਜਸਥਾਨ ਕ੍ਰਿਕਟ ਐਸੋਸੀਏਸ਼ਨ (ਆਰਸੀਏ) ਦੇ ਸਕੱਤਰ ਮਹਿੰਦਰ ਸ਼ਰਮਾ ਨੇ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਚ 75 ਹਜ਼ਾਰ ਦਰਸ਼ਕਾਂ ਦੀ ਸਮਰੱਥਾ ਹੋਵੇਗੀ। ਇਹ ਅਹਿਮਦਾਬਾਦ ਦੇ ਮੋਟੇਰਾ ਕ੍ਰਿਕਟ ਸਟੇਡੀਅਮ ਅਤੇ ਆਸਟਰੇਲੀਆ ਦੇ ਮੈਲਬੌਰਨ ਸਟੇਡੀਅਮ ਤੋਂ ਬਾਅਦ ਤੀਸਰਾ ਸਭ ਤੋਂ ਵੱਡਾ ਸਟੇਡੀਅਮ ਹੋਵੇਗਾ। ਮੋਟੇਰਾ 'ਚ 1.10 ਲੱਖ ਦਰਸ਼ਕਾਂ ਦੀ ਸਮਰੱਥਾ ਹੈ, ਜਦੋਂ ਕਿ ਮੈਲਬੌਰਨ ਸਟੇਡੀਅਮ ਵਿੱਚ ਮੈਚ ਦੇਖਣ ਲਈ 1.02 ਲੱਖ ਲੋਕ ਆ ਸਕਦੇ ਹਨ। ਇਹ ਵੀ ਪੜ੍ਹੋ:ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget