ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਸਾਈਨਾ ਨੇ ਜਿੱਤਿਆ ਖਿਤਾਬ, ਸੱਟ ਕਰਕੇ ਮਾਰਿਨ ਨੇ ਛੱਡਿਆ ਫਾਈਨਲ

ਚੰਡੀਗੜ੍ਹ: ਭਾਰਤੀ ਸ਼ਟਲਰ ਸਾਈਨਾ ਨੇਹਵਾਲ ਨੇ ਇੰਡੋਨੇਸ਼ੀਆ ਮਾਸਟਰਸ ਦਾ ਫਾਈਨਲ ਮੁਕਾਬਲਾ ਜਿੱਤ ਲਿਆ ਹੈ। ਇਹ ਉਸ ਦਾ ਇਸ ਸਾਲ ਦਾ ਪਹਿਲਾ ਖਿਤਾਬ ਹੈ। ਫਾਈਨਲ ਵਿੱਚ ਸਪੇਨ ਦੀ ਕੈਰੋਲਿਨਾ ਮਾਰਿਨ ਸੱਟ ਲੱਗਣ ਕਰਕੇ ਪਹਿਲਾਂ ਹੀ ਸੈਟ ਤੋਂ ਬਾਹਰ ਹੋ ਗਈ। ਉਸ ਸਮੇਂ ਉਹ 10-3 ਨਾਲ ਮੁਕਾਬਲੇ ਵਿੱਚ ਅੱਗੇ ਜਾ ਰਹੀ ਸੀ। ਇਸ ਤੋਂ ਪਹਿਲਾਂ 2012 ਵਿੱਚ ਮਾਰਿਨ ਖ਼ਿਲਾਫ਼ ਸਾਈਨਾ ਨੂੰ ਓਲੰਪਿਕ ਵਿੱਚ ਵੀ ਵਾਕਓਵਰ ਮਿਲਿਆ ਸੀ। ਉਦੋਂ ਵੀ ਮਾਰਿਨ ਸੱਟ ਲੱਗਣ ਕਰਕੇ ਹੀ ਮੁਕਾਬਲੇ ਵਿੱਚੋਂ ਬਾਹਰ ਹੋਈ ਸੀ। ਉਸ ਵੇਲੇ ਸਾਈਨਾ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਉਸ ਸਾਲ ਸਾਈਨਾ ਨੂੰ ਮਾਰਿਨ ਨੇ ਮਲੇਸ਼ੀਆ ਓਪਨ ਦੇ ਸੈਮੀਫਾਈਨਲ ਵਿੱਚ ਹਰਾਇਆ ਸੀ। ਮੈਚ ਬਾਅਦ ਸਾਈਨਾ ਨੇ ਕਿਹਾ ਕਿ ਉਸ ਨੇ 8 ਫਾਈਨਲ ਖੇਡੇ ਹਨ। ਉਸ ਨੇ ਆਪਣਾ ਸਮਰਥਨ ਦੇਣ ਵਾਲਿਆਂ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਉਹ ਪੈਰ ਦੀ ਸੱਟ ਲੱਗਣ ਬਾਅਦ ਫਿਰ ਵਾਪਸ ਆਈ ਹੈ ਤੇ ਆਉਣ ਵਾਲੇ ਸਮੇਂ ਵਿੱਚ ਉਸ ਦੀ ਖੇਡ ਵਿੱਚ ਸੁਧਾਰ ਆਏਗਾ। ਵਰਲਡ ਨੰਬਰ 9 ਸਾਈਨਾ ਤੇ ਵਰਲਡ ਨੰਬਰ 4 ਮਾਰਿਨ ਵਿਚਾਲੇ ਹੁਣ ਤਕ 12 ਮੁਕਾਬਲੇ ਹੋਏ ਹਨ। ਇਨ੍ਹਾਂ ਵਿੱਚੋਂ ਦੋਵਾਂ ਖਿਡਾਰਨਾਂ ਨੇ 6-6 ਮੁਕਾਬਲੇ ਆਪਣੇ ਨਾਂ ਕੀਤੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

T20 Cricket Team: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਕ੍ਰਿਕਟਰ ਨੇ ਕੀਤੀ ਖੁਦਕੁਸ਼ੀ; ਇਸ ਕਾਰਨ ਮੌਤ ਨੂੰ ਲਗਾਇਆ ਗਲੇ...
T20 Cricket Team: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਕ੍ਰਿਕਟਰ ਨੇ ਕੀਤੀ ਖੁਦਕੁਸ਼ੀ; ਇਸ ਕਾਰਨ ਮੌਤ ਨੂੰ ਲਗਾਇਆ ਗਲੇ...
T20 World Cup 2026 India squad: ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਜਾਣੋ ਕਿਸਨੂੰ ਮਿਲੀ ਟੀਮ ਦੀ ਕਮਾਨ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਜਾਣੋ ਕਿਸਨੂੰ ਮਿਲੀ ਟੀਮ ਦੀ ਕਮਾਨ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
IPL 2026: ਆਈਪੀਐੱਲ 'ਚ ਧੋਨੀ ਦੀ ਵਾਪਸੀ 'ਤੇ ਵੱਡਾ ਅਪਡੇਟ! ਜਾਣੋ ਮੈਦਾਨ 'ਚ ਕਦੋਂ ਕਰਨਗੇ ਵਾਪਸੀ? CSK ਦੇ ਕੋਚ ਨੇ ਦਿੱਤੀ ਜਾਣਕਾਰੀ...
ਆਈਪੀਐੱਲ 'ਚ ਧੋਨੀ ਦੀ ਵਾਪਸੀ 'ਤੇ ਵੱਡਾ ਅਪਡੇਟ! ਜਾਣੋ ਮੈਦਾਨ 'ਚ ਕਦੋਂ ਕਰਨਗੇ ਵਾਪਸੀ? CSK ਦੇ ਕੋਚ ਨੇ ਦਿੱਤੀ ਜਾਣਕਾਰੀ...
IPL 2026 ਵਿਚਾਲੇ ਹੈਰਾਨ ਕਰਨ ਵਾਲੀ ਖ਼ਬਰ! ਬਾਥਰੂਮ 'ਚ ਨਹਾਉਂਦੀਆਂ ਔਰਤਾਂ ਦੇ ਬਣਾਏ ਵੀਡੀਓ, 2 ਕ੍ਰਿਕਟਰ ਗ੍ਰਿਫਤਾਰ; ਮੱਚਿਆ ਹੜਕੰਪ
IPL 2026 ਵਿਚਾਲੇ ਹੈਰਾਨ ਕਰਨ ਵਾਲੀ ਖ਼ਬਰ! ਬਾਥਰੂਮ 'ਚ ਨਹਾਉਂਦੀਆਂ ਔਰਤਾਂ ਦੇ ਬਣਾਏ ਵੀਡੀਓ, 2 ਕ੍ਰਿਕਟਰ ਗ੍ਰਿਫਤਾਰ; ਮੱਚਿਆ ਹੜਕੰਪ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Chandigarh News: ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
Big News: ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
Embed widget