ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
INDvAUS: ਕੋਹਲੀ ਨੇ ਟਾਸ ਜਿੱਤ ਕੇ ਸ਼ੁਰੂ ਕੀਤੀ ਗੇਂਦਬਾਜ਼ੀ, ਪੁਲਵਾਮਾ ਦੇ ਸ਼ਹੀਦਾਂ ਨੂੰ ਖ਼ਾਸ ਤਰੀਕੇ ਨਾਲ ਸ਼ਰਧਾਂਜਲੀ
![INDvAUS: ਕੋਹਲੀ ਨੇ ਟਾਸ ਜਿੱਤ ਕੇ ਸ਼ੁਰੂ ਕੀਤੀ ਗੇਂਦਬਾਜ਼ੀ, ਪੁਲਵਾਮਾ ਦੇ ਸ਼ਹੀਦਾਂ ਨੂੰ ਖ਼ਾਸ ਤਰੀਕੇ ਨਾਲ ਸ਼ਰਧਾਂਜਲੀ INDvAUS INDvAUS: ਕੋਹਲੀ ਨੇ ਟਾਸ ਜਿੱਤ ਕੇ ਸ਼ੁਰੂ ਕੀਤੀ ਗੇਂਦਬਾਜ਼ੀ, ਪੁਲਵਾਮਾ ਦੇ ਸ਼ਹੀਦਾਂ ਨੂੰ ਖ਼ਾਸ ਤਰੀਕੇ ਨਾਲ ਸ਼ਰਧਾਂਜਲੀ](https://static.abplive.com/wp-content/uploads/sites/5/2019/03/08135536/Virat-Kohli-Dhoni_152164_730x419.jpg?impolicy=abp_cdn&imwidth=1200&height=675)
ਰਾਂਚੀ: ਭਾਰਤ ਤੇ ਆਸਟ੍ਰੇਲੀਆ ਵਿੱਚ ਰਾਂਚੀ ਵਿੱਚ ਖੇਡੇ ਜਾ ਰਹੇ ਤੀਜੇ ਵਨਡੇਅ ਮੈਚ ਵਿੱਚ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਬਾਜ਼ੀ ਕਰਨ ਦਾ ਫੈਸਲਾ ਲਿਆ। ਪਿਛਲੇ ਦੋ ਮੈਚਾਂ ਵਿੱਚ ਭਾਰਤ ਨੇ ਆਸਟ੍ਰੇਲੀਆ ’ਤੇ ਜਿੱਤ ਹਾਸਲ ਕਰਕੇ ਸੀਰੀਜ਼ ਵਿੱਚ 2-0 ਦੀ ਬੜ੍ਹਤ ਬਣਾਈ ਹੋਈ ਹੈ।
ਦੱਸ ਦੇਈਏ ਕਿ ਇਸ ਮੈਚ ਵਿੱਚ ਟੀਮ ਇੰਡੀਆ ਖ਼ਾਸ ਤਰੀਕੇ ਨਾਲ ਪੁਲਵਾਮਾ ਹਮਲੇ ਦੇ 40 ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੀ ਹੈ। ਟੀਮ ਇੰਡੀਆ ਦੇ ਖਿਡਾਰੀ ਸ਼ਹੀਦਾਂ ਦੇ ਸਨਮਾਨ ਵਿੱਚ ਫੌਜ ਦੀ ਟੋਪੀ ਪਾ ਕੇ ਮੈਚ ਖੇਡ ਰਹੇ ਹਨ। ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਸਾਰੇ ਖਿਡਾਰੀਆਂ ਨੂੰ ਟੋਪੀ ਦਿੱਤੀ। ਉਨ੍ਹਾਂ ਨੂੰ ਮੌਜੂਦਾ ਕਪਤਾਨ ਵਿਰਾਟ ਕੋਹਲੀ ਨੇ ਟੋਪੀ ਦਿੱਤੀ। ਹੁਣ ਤਕ ਆਸਟ੍ਰੇਲੀਆ ਨੇ ਕਿਸੇ ਵਿਕਟ ਦੇ ਨੁਕਸਾਨ ਬਗੈਰ 20 ਦੌੜਾਂ ਬਣਾ ਲਈਆਂ ਹਨ।#TeamIndia will be sporting camouflage caps today as mark of tribute to the loss of lives in Pulwama terror attack and the armed forces And to encourage countrymen to donate to the National Defence Fund for taking care of the education of the dependents of the martyrs #JaiHind pic.twitter.com/fvFxHG20vi
— BCCI (@BCCI) March 8, 2019
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਸਿਹਤ
ਸਿਹਤ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)