ਪੜਚੋਲ ਕਰੋ

ਰੋਹਿਤ ਦਾ ਸ਼ਾਨਦਾਰ ਸੈਂਕੜਾ ਨਾ ਆਇਆ ਕੰਮ, ਆਸਟ੍ਰੇਲੀਆ ਹੱਥੋਂ ਭਾਰਤ ਨੂੰ ਪਹਿਲੇ ਮੈਚ 'ਚ ਮਿਲੀ ਹਾਰ

ਚੰਡੀਗੜ੍ਹ: ਤਿੰਨ ਇੱਕ ਦਿਨਾ ਮੈਚਾਂ ਦੀ ਲੜੀ ਦੇ ਸਿਡਨੀ ਵਿੱਚ ਖੇਡੇ ਜਾ ਰਹੇ ਪਹਿਲੇ ਮੈਚ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 34 ਦੌੜਾਂ ਨਾਲ ਹਰਾ ਦਿੱਤਾ ਹੈ। ਆਸਟ੍ਰੇਲੀਆ ਦੀ ਟੀਮ ਨੇ ਭਾਰਤ ਨੂੰ 289 ਦੌੜਾਂ ਦਾ ਟੀਚਾ ਦਿੱਤਾ ਸੀ ਤੇ ਮੈਚ ਜਿੱਤ ਕੇ 1-0 ਦੀ ਲੀਡ ਹਾਸਲ ਕਰ ਲਈ ਹੈ। ਭਾਰਤ ਵੱਲੋਂ ਰੋਹਿਤ ਸ਼ਰਮਾ ਨੇ ਸ਼ਾਨਦਾਰ ਸੈਂਕੜਾ ਜੜਿਆ ਪਰ ਉਸ ਦਾ ਸੈਂਕੜਾ ਟੀਮ ਨੂੰ ਜਿਤਾ ਨਾ ਸਕਿਆ। ਭਾਰਤੀ ਟੀਮ 255 ਦੌੜਾਂ ’ਤੇ ਹੀ ਸਿਮਟ ਗਈ। ਭਾਰਤ ਦੀ ਸ਼ੁਰੂਆਤ ਹੀ ਕੁਝ ਚੰਗੀ ਨਹੀਂ ਸੀ। ਪਹਿਲੇ ਚਾਰ ਓਵਰਾਂ ਵਿੱਚ ਹੀ ਭਾਰਤ ਨੇ ਤਿੰਨ ਵਿਕਟਾਂ ਗਵਾ ਦਿੱਤੀਆਂ ਸੀ। ਸ਼ਿਖਰ ਧਵਨ ਪਹਿਲੇ ਤੇ ਕਪਤਾਨ ਵਿਰਾਟ ਕੋਹਲੀ ਚੌਥੇ ਓਵਰ ਵਿੱਚ ਪੈਵੇਲੀਅਨ ਪਰਤ ਆਏ। ਕੋਹਲੀ ਮਗਰੋਂ ਉਸੇ ਓਵਰ ਵਿੱਚ ਅੰਬਾਤੀ ਰਾਇਡੂ ਵੀ ਆਊਟ ਹੋ ਗਿਆ। ਇਸ ਪਿੱਛੋਂ ਰੋਹਿਤ ਸ਼ਰਮਾ ਤੇ ਮਹਿੰਦਰ ਧੋਨੀ ਦੀ ਜੋੜੀ ਨੇ ਟੀਮ ਲਈ ਚੰਗਾ ਸਕੋਰ ਜੋੜਿਆ। ਰੋਹਿਤ ਸ਼ਰਮਾ ਨੇ ਭਾਰਤ ਲਈ ਸੈਂਕੜਾ ਬਣਾਇਆ। ਉਸ ਦੇ ਨਾਲ ਧੋਨੀ ਨੇ ਵੀ ਅੱਧ ਸੈਂਕੜਾ ਜੜਿਆ। ਪਰ ਦੋਵਾਂ ਦੀ ਮਿਹਨਤ ਟੀਮ ਦੇ ਕੰਮ ਨਹੀਂ ਆ ਸਕੀ। ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉੱਤਰੀ ਆਸਟ੍ਰੇਲੀਆ ਦੀ ਟੀਮ ਦੀ ਸ਼ੁਰੂਆਤ ਵੀ ਕੁਝ ਚੰਗੀ ਨਹੀਂ ਰਹੀ। ਤੀਜੇ ਓਵਰ ਵਿੱਚ ਉਸ ਦੀ ਪਹਿਲੀ ਵਿਕਟ (ਐਰਾਨ ਫਿੰਚ) ਡਿੱਗ ਗਈ ਸੀ। ਇਸ ਪਿੱਛੋਂ ਹੈਂਡਸਕਾਂਬ (73), ਉਸਮਾਨ ਖ਼ਵਾਜਾ (59) ਤੇ ਸ਼ਾਨ ਮਾਰਸ਼ (54) ਨੇ ਅੱਧ ਸੈਂਕੜੇ ਦੀ ਪਾਰੀ ਖੇਡਦਿਆਂ ਟੀਮ ਨੂੰ 50ਵੇਂ ਓਵਰ ਵਿੱਚ 288 ਦੌੜਾਂ ’ਤੇ ਪਹੁੰਚਾਇਆ।

ਟਾਪ ਹੈਡਲਾਈਨ

School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ

ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ

Embed widget