IND vs ENG Chennai Test Cricket: ਚੇਨਈ ਦੇ ਚੇਪਕ ਗਰਾਉਂਡ 'ਚ  ਖੇਡੇ ਗਏ ਦੂਸਰੇ ਟੈਸਟ ਮੈਚ ਦੇ ਚੌਥੇ ਦਿਨ ਭਾਰਤ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।ਭਾਰਤ ਨੇ ਇੰਗਲੈਂਡ ਨੂੰ 317 ਦੌੜਾਂ ਨਾਲ ਹਰਾਇਆ ਹੈ।ਇਸ ਦੇ ਨਾਲ ਹੀ ਚਾਰ ਮੈਚਾਂ ਦੀ ਸੀਰੀਜ਼ 1-1 ਦੀ ਬਰਾਬਰੀ ਤੇ ਆ ਗਈ ਹੈ।