ਪੜਚੋਲ ਕਰੋ

INDW vs SLW: ਦੂਜੇ ਮੈਚ 'ਚ ਭਾਰਤੀ ਮਹਿਲਾ ਟੀਮ ਨੇ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਦਿੱਤੀ ਮਾਤ, ਵਨਡੇ ਸੀਰੀਜ਼ 'ਚ 2-0 ਦੀ ਬੜ੍ਹਤ

Sri Lanka Women vs India Women:  ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵਨਡੇ ਸੀਰੀਜ਼ ਦੇ ਦੂਜੇ ਮੈਚ 'ਚ ਸ਼੍ਰੀਲੰਕਾ ਦੀ ਮਹਿਲਾ ਟੀਮ ਨੂੰ 10 ਵਿਕਟਾਂ ਨਾਲ ਹਰਾ ਦਿੱਤਾ।

Sri Lanka Women vs India Women:  ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵਨਡੇ ਸੀਰੀਜ਼ ਦੇ ਦੂਜੇ ਮੈਚ 'ਚ ਸ਼੍ਰੀਲੰਕਾ ਦੀ ਮਹਿਲਾ ਟੀਮ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤ ਨੇ ਸੀਰੀਜ਼ 'ਚ 2-0 ਦੀ ਬੜ੍ਹਤ ਬਣਾ ਲਈ ਹੈ। ਦੂਜੇ ਮੈਚ 'ਚ ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 174 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਮ ਇੰਡੀਆ ਨੇ ਬਿਨਾਂ ਕਿਸੇ ਨੁਕਸਾਨ ਦੇ ਸਿਰਫ 25.4 ਓਵਰਾਂ 'ਚ ਹੀ ਮੈਚ ਜਿੱਤ ਲਿਆ। ਭਾਰਤ ਲਈ ਸ਼ੈਫਾਲੀ ਵਰਮਾ ਅਤੇ ਸਮ੍ਰਿਤੀ ਮੰਧਾਨਾ ਨੇ ਤੂਫਾਨੀ ਪ੍ਰਦਰਸ਼ਨ ਕੀਤਾ। ਸਮ੍ਰਿਤੀ ਨੇ ਅਜੇਤੂ 94 ਦੌੜਾਂ ਬਣਾਈਆਂ। ਜਦਕਿ ਸ਼ੈਫਾਲੀ ਨੇ 71 ਦੌੜਾਂ ਦੀ ਅਜੇਤੂ ਪਾਰੀ ਖੇਡੀ।

ਸ਼੍ਰੀਲੰਕਾ ਮਹਿਲਾ ਟੀਮ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤੀ ਕੈਂਪ ਲਈ ਸਮ੍ਰਿਤੀ ਅਤੇ ਸ਼ੈਫਾਲੀ ਓਪਨਿੰਗ ਕਰਨ ਆਈਆਂ। ਇਨ੍ਹਾਂ ਦੋਵਾਂ ਦੀ ਤੂਫਾਨੀ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਮੈਚ ਜਿੱਤ ਲਿਆ। ਸ਼ੈਫਾਲੀ ਨੇ 71 ਗੇਂਦਾਂ ਦਾ ਸਾਹਮਣਾ ਕੀਤਾ ਅਤੇ 4 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ ਅਜੇਤੂ 71 ਦੌੜਾਂ ਬਣਾਈਆਂ। ਜਦਕਿ ਸਮ੍ਰਿਤੀ ਨੇ 83 ਗੇਂਦਾਂ 'ਤੇ ਅਜੇਤੂ 94 ਦੌੜਾਂ ਬਣਾਈਆਂ। ਉਹਨਾਂ ਦੀ ਉਸ ਪਾਰੀ ਵਿੱਚ 11 ਚੌਕੇ ਅਤੇ ਇੱਕ ਛੱਕਾ ਸ਼ਾਮਲ ਸੀ। ਭਾਰਤੀ ਟੀਮ ਨੇ 25.4 ਓਵਰਾਂ ਵਿੱਚ ਟੀਚਾ ਹਾਸਲ ਕਰ ਲਿਆ।

ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੇ 50 ਓਵਰਾਂ ਵਿੱਚ ਆਲ ਆਊਟ ਹੋਣ ਤੱਕ 173 ਦੌੜਾਂ ਬਣਾਈਆਂ। ਇਸ ਦੌਰਾਨ ਅਮਾ ਕੰਚਨਾ ਨੇ 47 ਦੌੜਾਂ ਦੀ ਪਾਰੀ ਖੇਡੀ। ਉਸ ਨੇ 83 ਗੇਂਦਾਂ ਦਾ ਸਾਹਮਣਾ ਕਰਦੇ ਹੋਏ 2 ਚੌਕੇ ਲਗਾਏ। ਡੀ ਸਿਲਵਾ ਨੇ 62 ਗੇਂਦਾਂ 'ਚ 32 ਦੌੜਾਂ ਬਣਾਈਆਂ। ਉਹਨਾਂ ਨੇ ਤਿੰਨ ਚੌਕੇ ਲਾਏ। ਅਟਾਪੱਟੂ ਨੇ 45 ਗੇਂਦਾਂ 'ਤੇ 27 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ ਤਿੰਨ ਚੌਕੇ ਸ਼ਾਮਲ ਸਨ।

ਟੀਮ ਇੰਡੀਆ ਲਈ ਰੇਣੁਕਾ ਸਿੰਘ ਨੇ ਚੰਗੀ ਗੇਂਦਬਾਜ਼ੀ ਕੀਤੀ। ਉਸ ਨੇ 10 ਓਵਰਾਂ 'ਚ 28 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਰੇਣੁਕਾ ਨੇ ਵੀ ਮੇਡਨ ਓਵਰ ਕੱਢਿਆ। ਮੇਘਨਾ ਸਿੰਘ ਨੇ 10 ਓਵਰਾਂ ਵਿੱਚ 43 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਦੀਪਤੀ ਸ਼ਰਮਾ ਨੇ 10 ਓਵਰਾਂ 'ਚ 30 ਦੌੜਾਂ ਦੇ ਕੇ 2 ਵਿਕਟਾਂ ਲਈਆਂ।

ਟਾਪ ਹੈਡਲਾਈਨ

ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget