ਪੜਚੋਲ ਕਰੋ

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 'ਚ ਪਏ ਜੱਫੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦੀ ਅੱਜ ਤੋਂ ਸ਼ੁਰੂਆਤ ਹੋ ਗਈ। ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਗੁਬਾਰੇ ਉਡਾ ਕੇ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ। ਉਦਘਾਟਨੀ ਸਮਾਰੋਹ ਵੇਲੇ ਸ਼ਾਨਦਾਰ ਰੰਗਾ ਰੰਗ ਪ੍ਰੋਗਰਾਮ ਵੀ ਹੋਏਗਾ।

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦੀ ਅੱਜ ਤੋਂ ਸ਼ੁਰੂਆਤ ਹੋ ਗਈ। ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਗੁਬਾਰੇ ਉਡਾ ਕੇ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ। ਉਦਘਾਟਨੀ ਸਮਾਰੋਹ ਵੇਲੇ ਸ਼ਾਨਦਾਰ ਰੰਗਾ ਰੰਗ ਪ੍ਰੋਗਰਾਮ ਵੀ ਹੋਏਗਾ। ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਟੀਮਾਂ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਗਰੁੱਪ 'ਏ' ਵਿੱਚ ਭਾਰਤ, ਇੰਗਲੈਂਡ, ਅਸਟਰੇਲੀਆ ਤੇ ਸ੍ਰੀਲੰਕਾ ਹਨ ਜਦਕਿ ਗਰੁੱਪ 'ਬੀ' ਵਿੱਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਤੇ ਕੀਨੀਆ ਹਨ। ਅੱਜ ਪਹਿਲਾ ਮੁਕਾਬਲਾ ਸ੍ਰੀਲੰਕਾ ਤੇ ਇੰਗਲੈਂਡ ਵਿਚਾਲੇ ਹੋਇਆ ਜਦਕਿ ਦੂਜਾ ਮੈਚ ਕੈਨੇਡਾ ਤੇ ਕੀਨੀਆ ਤੇ ਤੀਜਾ ਮੈਚ ਅਮਰੀਕਾ ਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਗਿਆ। ਬਾਕੀ ਦਿਨਾਂ ਦੌਰਾਨ ਦੋ-ਦੋ ਮੈਚ ਹੋਣਗੇ। ਇਸ ਟੂਰਨਾਮੈਂਟ ਵਿੱਚ 8 ਵੱਖ-ਵੱਖ ਦੇਸ਼ਾਂ ਦੇ 150 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ। ਭਾਰਤ ਤੋਂ ਇਲਾਵਾ ਇਸ ਵਿੱਚ ਅਮਰੀਕਾ, ਆਸਟਰੇਲੀਆ, ਇੰਗਲੈਂਡ, ਕੈਨੇਡਾ, ਸ੍ਰੀਲੰਕਾ, ਕੀਨੀਆ ਤੇ ਨਿਊਜ਼ੀਲੈਂਡ ਦੇ ਖਿਡਾਰੀ ਆਪਣੇ ਜੌਹਰ ਦਿਖਾਉਣਗੇ। ਟੂਰਨਮੈਂਟ ਵਿੱਚ ਪਹਿਲੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15 ਲੱਖ ਤੇ 10 ਲੱਖ ਰੁਪਏ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget